Thursday, 16 May 2024

 

 

ਖ਼ਾਸ ਖਬਰਾਂ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

 

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਰੋਜ਼ਗਾਰ ਮੇਲੇ 'ਚ 63 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਹੋਏ ਵਿਦਿਆਰਥੀਆਂ ਦੇ ਰੂ-ਬਰੂ, ਵੰਡੀਆਂ ਖੇਡ ਕਿੱਟਾਂ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB, District Bureau of Employment and Enterprises, DBEE, Gulzar Group of Institutes

Web Admin

Web Admin

5 Dariya News

ਖੰਨਾ/ਲੁਧਿਆਣਾ , 07 Dec 2021

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋਂ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਖੰਨਾ ਦੇ ਸਹਿਯੋਗ ਨਾਲ 'ਹਾਈ ਐਂਡ ਜਾਬ ਫੇਅਰ' ਮੇਲੇ ਦਾ ਆਯੋਜਨ ਕੀਤਾ ਗਿਆ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਖੇਡ ਕਿੱਟਾਂ ਵੰਡੀਆਂ ਗਈਆਂ।ਗੁਲਜ਼ਾਰ ਗਰੁੱਪ ਦੇ ਕਾਰਜਕਾਰੀ ਡਾਇਰੈਕਟਰ ਸ.ਗੁਰਕੀਰਤ ਸਿੰਘ ਅਤੇ ਚੇਅਰਮੈਨ ਸ੍ਰੀ ਬਿੰਦਰਾ ਵੱਲੋਂ ਸਮਾਗਮ ਦਾ ਉਦਘਾਟਨ ਕੀਤਾ ਗਿਆ। ਅੱਜ ਦੇ ਰੋਜਗਾਰ ਮੇਲੇ ' ਪੰਜ ਨਾਮੀ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਜਿਸ ਵਿੱਚ ਟੇਕੀ ਵੈੱਬ ਸੋਲਿਊਸ਼ਨ, ਸਪੋਰਟ ਕਿੰਗ, ਐਕਸਿਸ ਬੈਂਕ, ਵਰਸੇਟਾਈਲ ਐਂਟਰਪ੍ਰਾਈਜਿਜ਼ ਅਤੇ ਆਈ.ਸੀ.ਆਈ.ਸੀ.ਆਈ. ਬੈਂਕ ਸਾ਼ਮਲ ਹਨ। ਇਨ੍ਹਾ ਕੰਪਨੀਆਂ ਵੱਲੋਂ 2.4 ਲੱਖ ਰੁਪਏ ਪ੍ਰਤੀ ਸਾਲ ਅਤੇ ਇਸ ਤੋਂ ਵੱਧ ਦੇ ਪੈਕੇਜ ਲਈ 63 ਉਮੀਦਵਾਰਾਂ ਦੀ ਚੋਣ ਕੀਤੀ।ਇਸ ਮੌਕੇ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਜੀ.ਜੀ.ਆਈ. ਦੇ ਵਿਦਿਆਰਥੀਆਂ ਨੂੰ 20 ਸਪੋਰਟਸ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ. ਸ੍ਰੀ ਨਵਦੀਪ ਸਿੰਘ, ਵੱਲੋਂ ਸਲਾਈਡ ਪੇਸ਼ਕਾਰੀ ਰਾਹੀਂ ਡੀ.ਬੀ.ਈ.ਈ. ਦੁਆਰਾ ਦਿੱਤੀਆਂ ਜਾਂਦੀਆਂ ਸੇਵਾਵਾਂ ਅਤੇ ਸਹੂਲਤਾਂ ਬਾਰੇ ਪੇਸ਼ਕਾਰੀ ਦਿੱਤੀ।ਡੀ.ਬੀ.ਈ.ਈ. ਦੇ ਕਰੀਅਰ ਕਾਊਂਸਲਰ ਡਾ. ਨਿਧੀ ਸਿੰਘੀ ਨੇ ਵਿਦਿਆਰਥੀਆਂ ਨੂੰ ਸਰਕਾਰੀ ਅਤੇ ਨਿੱਜੀ ਖੇਤਰ ਦੋਵਾਂ ਵਿੱਚ ਨੌਕਰੀਆਂ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ।ਡੀ.ਬੀ.ਈ.ਈ. ਦੇ ਪਲੇਸਮੈਂਟ ਅਫਸਰ ਸ੍ਰੀ ਘਨਸ਼ਿਆਮ ਵੱਲੋਂ ਉਮੀਦਵਾਰਾਂ ਨੂੰ ਅੱਜ ਦੇ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਿਪਟੀ ਡਾਇਰੈਕਟਰ ਸਪੋਰਟਸ ਸ੍ਰੀ ਮੁਨੀਸ਼ ਗੌੜ ਅਤੇ ਟੀ.ਪੀ.ਓ ਸ੍ਰੀ ਤ੍ਰਿਪਤ ਗੁਪਤਾ ਵੀ ਹਾਜ਼ਰ ਸਨ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB , District Bureau of Employment and Enterprises , DBEE , Gulzar Group of Institutes

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD