Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਧਨਜੀਤ ਸਿੰਘ ਵਿਰਕ ਨੇ ਡਾ. ਵੇਰਕਾ ਦੀ ਹਾਜ਼ਰੀ ਵਿੱਚ ਪੰਜਾਬ ਜੈਨਕੋ ਲਿਮਟਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Dr. Raj Kumar Verka, Congress, Punjab Congress, Raj Kumar Verka

Web Admin

Web Admin

5 Dariya News

ਚੰਡੀਗੜ੍ਹ , 07 Dec 2021

Last updated on: Dec 07, 2021, 00:00 IST

ਧਨਜੀਤ ਸਿੰਘ ਵਿਰਕ ਨੇ ਅੱਜ ਇੱਥੇ ਪੰਜਾਬ ਜੈਨਕੋ ਲਿਮਟਡ ਦੇ ਚੇਅਰਮੈਨ ਵਜੋਂ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਿਆ।ਪੰਜਾਬ ਜੈਨਕੋ ਲਿਮਿਟਡ , ਪੰਜਾਬ ਊਰਜਾ ਵਿਕਾਸ ਏਜੰਸੀ ਦੀ 100 ਫੀਸਦ ਸਹਾਇਕ ਕੰਪਨੀ ਹੈ। ਜੁਆਇਨਿੰਗ ਸਮਾਗਮ ਦੌਰਾਨ ਪੰਜਾਬ ਜੈਨਕੋ ਲਿਮਟਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ, ਡਾਇਰੈਕਟਰ ਐਮ.ਪੀ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।ਸ. ਨਵਜੋਤ ਪਾਲ ਸਿੰਘ ਰੰਧਾਵਾ, ਐਮ.ਡੀ./ਸੀ.ਈ.ਓ. ਪੇਡਾ ਨੇ ਡਾ: ਵੇਰਕਾ ਨੂੰ ਪੇਡਾ/ਪੀ.ਜੀ.ਐਲ ਦੁਆਰਾ ਚਲਾਏ ਜਾ ਰਹੇ ਆਰ.ਈ ਪ੍ਰੋਜੈਕਟਾਂ/ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਡਾ. ਵੇਰਕਾ  ਨੇ ਪੰਜਾਬ  ਦੀਆਂ ਊਰਜਾ ਲੋੜਾਂ ਨੂੰ ਪੂਰਾ ਕਰਨ ਅਤੇ ਇਸ ਨੂੰ ਪ੍ਰਦੂਸ਼ਨ ਮੁਕਤ ਬਣਾਉਣ ਲਈ ਕਾਰਬਨ ਤੱਤਾਂ ਨੂੰ ਘਟਾਉਣ ਅਤੇ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਇਸ ਵਾਤਾਵਰਣ ਪੱਖੀ ਊਰਜਾ ਖੇਤਰ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ਦੀ ਇੱਛਾ ਪ੍ਰਗਟਾਈ ਹੈ।   ਪੀਜੀਐਲ ਦੇ ਐਮਡੀ ਨੇ ਡਾ. ਵੇਰਕਾ ਦੀ ਯੋਗ ਅਗਵਾਈ ਹੇਠ ਪੰਜਾਬ ਰਾਜ ਵਿੱਚ ਹੋਰ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਵਿੱਚ ਸੰਭਾਵਨਾਵਾਂ ਤਲਾਸ਼ਣ ਅਤੇ ਇਸ ਸੈਕਟਰ ਨੂੰ ਅੱਗੇ ਵਧਾਉਣ ਨੂੰ ਯਕੀਨੀ ਬਣਾਇਆ।    

 

Tags: Dr. Raj Kumar Verka , Congress , Punjab Congress , Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD