Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਦੇ ਮੁੱਖ ਮੰਤਰੀ ਨੇ ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨੇੜਿਉਂ ਜਾਣਨ ਲਈ ਸਰਹੱਦੀ ਖੇਤਰ ਦੇ ਪਿੰਡ ਕੁਹਾਲੀ ਦਾ ਕੀਤਾ ਦੌਰਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 07 Dec 2021

Last updated on: Dec 07, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ਸਰਹੱਦ ਨੇੜੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੁਹਾਲੀ ਦਾ ਦੌਰਾ ਕੀਤਾ। ਉਨ੍ਹਾਂ ਇੱਥੇ ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦਾ ਸਾਗ ਦਾ ਆਨੰਦ ਲਿਆ।ਇਸ ਦੌਰਾਨ ਉਹ ਕਿਸਾਨਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਮੁਸਕਲਾਂ ਬਾਰੇ ਜਾਣੂੰ ਹੋਏ ਕਿ ਕਿਵੇਂ 15 ਏਕੜ ਜਮੀਨ ਵਾਲੇ ਕਿਸਾਨ ਵੀ ਸਖਤ ਮਿਹਨਤ ਦੇ ਬਾਵਜੂਦ ਨਿੱਜੀ ਲੋੜਾਂ ਦੀ ਪੂਰਤੀ ਲਈ ਸੰਘਰਸ ਕਰ ਰਹੇ ਹਨ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਪਰਿਵਾਰਾਂ ਦਾ ਜਮੀਨਾਂ ‘ਤੇ ਕਬਜਾ ਘਟਦਾ ਜਾ ਰਿਹਾ ਹੈ ਅਤੇ ਖੇਤੀ ਖਰਚੇ ਵੱਧਦੇ ਜਾ ਰਹੇ ਹਨ। ਉਨ੍ਹਾਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਝੋਨੇ ਦੀ ਪਰਾਲੀ ਦੇ ਵਧੀਆ ਅਤੇ ਪ੍ਰਭਾਵਸਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਬਾਰੇ ਵੀ ਕਿਸਾਨਾਂ ਦੇ ਸੁਝਾਅ ਲਏ।ਮੁੱਖ ਮੰਤਰੀ ਨੇ ਵਿਆਹ ਸਾਦੀ ਦੇ ਸਮਾਗਮਾਂ ‘ਤੇ ਕਰਜੇ ਲੈ ਕੇ ਵੱਧ ਖਰਚ ਨਾ ਕਰਨ ਅਤੇ ਸਾਦੇ ਵਿਆਹ ਦੀਆਂ ਰਸਮਾਂ ਦੀ ਵਕਾਲਤ ਕੀਤੀ।  ਮੁੱਖ ਮੰਤਰੀ ਨੇ ਬਜੁਰਗਾਂ ਦੀ ਸਿਹਤ ਅਤੇ ਬੱਚਿਆਂ ਦੀ ਪੜ੍ਹਾਈ ਦਾ ਵੀ ਹਾਲ-ਚਾਲ ਪੁੱਛਿਆ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD