Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਜਿਲ੍ਹਾ ਯੋਜਨਾ ਬੋਰਡ ਚੇਅਰਮੈਨ ਵੱਲੋਂ ਮੀਟਿੰਗ ਕਰ ਸੁਣੀਆ ਲੋਕਾਂ ਦੀਆਂ ਮੁਸ਼ਕਿਲਾਂ

Vijay Sharma Tinku, Punjab, Congress, Punjab Congress, S.A.S.Nagar, Mohali, S.A.S. Nagar Mohali

Web Admin

Web Admin

5 Dariya News

ਐਸ.ਏ.ਐਸ ਨਗਰ , 08 Dec 2021

ਜਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਮੈਨ ਵਿਜੈ ਸ਼ਰਮਾ ਟਿੰਕੂ ਜਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਆਪਣੇ ਸਥਾਨਕ ਦਫਤਰ ਵਿੱਚ ਹਫਤਾਵਾਰੀ ਰੱਖੀ ਪਬਲਿਕ ਮੀਟਿੰਗ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਇਸ ਮੌਕੇ ਓਹਨਾ ਇਲਾਕੇ ਦੇ ਪੰਚਾ ਸਰਪੰਚਾ, ਯੂਥ ਕਲੱਬਾਂ ਦੇ ਨੁਮਾਇੰਦੇ ਅਤੇ ਮੋਹਤਵਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਭੇੜੀਆ ਅਲਾਮਤਾਂ ਤੋਂ ਬਚਾਉਣ ਲਈ ਵਿਧਾਨ ਸਭਾ ਹਲਕਾ ਖਰੜ ਦੇ ਹਰ ਪਿੰਡਾਂ ਵਿੱਚ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਤਾਂ ਜ਼ੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ । ਓਹਨਾ ਕਿਹਾ ਕਿ ਨੋਜਵਾਨ ਪੀੜੀ ਸਾਡਾ ਸਰਮਾਇਆ ਹਨ ਅਤੇ ਇਸਨੂੰ ਸੰਭਾਲਣ ਲਈ ਮੈਂ ਯਤਨਸ਼ੀਲ ਹਾਂ । ਮੈਂ ਖਰੜ ਹਲਕੇ ਦੇ ਲੋਕਾਂ ਲਈ ਹਰ ਸਮੇਂ ਸੇਵਾ ਕਰਨ ਲਈ ਵਚਨਬੱਧ ਹਾਂ ਅਤੇ ਰਹਾਂਗਾ । ਇਸ ਮੌਕੇ ਬੇਰੋਜਗਾਰ ਨੌਜਵਾਨਾਂ ਨੇ ਪੰਜਾਬ ਸਰਕਾਰ ਦੁਆਰਾ ਨੌਕਰੀਆਂ ਲਈ ਮੰਗ ਪੱਤਰ ਵੀ ਚੇਅਰਮੈਨ ਨੂੰ ਸੌਂਪੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਵੰਤ ਰਾਏ ਸ਼ਰਮਾ ਮੈਂਬਰ ਗ਼ਊ ਸੇਵਾ ਕਮਿਸ਼ਨ ਪੰਜਾਬ , ਪ੍ਰੇਮ ਕੁਮਾਰ ਉਪ ਅਕੜਾ ਸਲਾਹਕਾਰ ਮੋਹਾਲੀ ,ਸੁਖਦੀਪ ਸਿੰਘ ਸਾਬਕਾ ਐਕਸਾਈਜ਼ ਕਮਿਸ਼ਨਰ, ਪੁਸ਼ਪਿੰਦਰ ਸ਼ਰਮਾ ਡਾਇਰੈਕਟਰ ਖਾਦੀ ਬੋਰਡ, ਕੁਲਦੀਪ ਸਿੰਘ ਓਇੰਦ ਪੀ ਏ ਟੂ ਚੇਅਰਮੈਨ, ਦਰਸ਼ਨ ਸਿੰਘ ਸੰਧੂ , ਹਰਵਿੰਦਰ ਦੁਸਾਰਨਾ,ਅਮਰੀਕ ਸਿੰਘ ਮਟੋਰ , ਲਵਲੀਨ ਸਿੰਘ , ਪਹਿਲਇੰਦਰ ਸਿੰਘ , ਬੇਅੰਤ ਸਿੰਘ , ਸੁੱਖਵਿੰਦਰ ਸਿੰਘ, ਸ਼੍ਰੀ ਬਾਬੂ ਰਾਮ ਰੋਪੜ ਆਦਿ ਹਾਜ਼ਰ ਸਨ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD