Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਫਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਦਾ ਦੁੱਜਾ ਗੀਤ ਹੋਇਆ ਰਿਲੀਜ਼: ਗੋਰੀ ਦੀਆਂ ਝਾਂਜਰਾਂ

Gippy Grewal, Pollywood, Entertainment, Actress, Cinema, Punjabi Films, Movie, Pooja Entertainment, Omjee Star Studios, Shava Ni Girdhari Lal, Punjabi Film Industry, Neeru Bajwa, Yamini Gautam, Himanshi Khurana, Surilie Gautam, Tanu Grewal, Sara Gurpal, Payal Rajput, Rana Ranbir, Jatinder Shah, Satinder Sartaj, Happy Raikoti, Gori Diyan Jhanjran

Web Admin

Web Admin

5 Dariya News

ਚੰਡੀਗੜ੍ਹ , 08 Dec 2021

Last updated on: Dec 08, 2021, 00:00 IST

ਫਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਪੇਸ਼ ਹੋਇਆ ਇੱਕ ਹੋਰ ਗੀਤ 'ਗੋਰੀ ਦੀਆਂ ਝਾਂਜਰਾਂ', ਜਿਸਨੇ ਸਬਨੁ ਆਪਣੇ ਰੰਗਾਂ ਵਿਚ ਰੰਗ ਲਿਆ ਹੈ, ਇਹ ਗੀਤ ਹੰਬਲ ਮਿਊਜ਼ਿਕ ਦੇ ਆਪਣੇ ਅਧਿਕਾਰਤ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ, ਜਿਸਨੂੰ ਬੇਹਤਰੀਨ ਗਾਇਕਾ ਸੁਨਿਧੀ ਚੌਹਾਨ ਨੇ ਆਪਣੀ ਆਵਾਜ਼ ਦਿੱਤੀ ਹੈ।ਇਸ ਗੀਤ ਦਾ ਸੰਗੀਤ ਪੰਜਾਬ ਦੇ ਬੇਮਿਸਾਲ ਸੰਗੀਤਕਾਰ ਜਤਿੰਦਰ ਸ਼ਾਹ ਨੇ ਤਿਆਰ ਕੀਤਾ ਹੈ ਅਤੇ ਗੀਤ ਦੇ ਬੋਲ ਕੁਮਾਰ ਨੇ ਲਿਖੇ ਹਨ। ਵੀਡੀਓ ਪੰਜਾਬੀ ਸਾਬਿਆਚਾਰਕ ਰੰਗਾਂ ਨੂੰ ਉਭਾਰ ਰਹੀ ਹੈ ਤੇ ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਫਿਲਮ ਵਿੱਚ ਸੱਤ ਹੀਰੋਇਨਾਂ ਹਨ, ਪਰ ਫਿਲਮ ਦਾ ਇਹ ਗੀਤ ਸਾਡੀ ਪਸੰਦੀਦਾ ਫ਼ਿਲਮੀ 'ਜੋੜੀ' ਨੀਰੂ ਬਾਜਵਾ ਅਤੇ ਗਿੱਪੀ ਗਰੇਵਾਲ 'ਤੇ ਦਰਸ਼ਾਯਾ ਗਿਆ ਹੈ ਜੋ ਹਮੇਸ਼ਾ ਵਾਂਗ ਖੂਬਸੂਰਤ ਲੱਗ ਰਹੇ ਨੇ।ਨੀਰੂ ਬਾਜਵਾ ਨੇ ਹਮੇਸ਼ਾ ਹੀ ਹਰ ਪੰਜਾਬੀ ਦੇ ਦਿਲ 'ਚ ਆਪਣੀ ਥਾਂ ਨੂੰ ਬਰਕਰਾਰ ਰੱਖਿਆ ਹੈ ਅਤੇ ਇਹ ਗੀਤ ਉਸ ਪਿਆਰ ਨੂੰ ਬਣਾਏ ਰੱਖਣ ਦੀ ਇੱਕ ਹੋਰ ਵਜ੍ਹਾ ਬਣ ਚੁੱਕਾ ਹੈ। ਫਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਪਿਆਰ, ਸੰਗੀਤ ਅਤੇ ਮਸਤੀ ਦਾ ਮਿਸ਼ਰਣ ਹੈ, ਜੋ ਕਿ ਇੱਕ ਫਿਲਮ ਨੂੰ ਇੱਕ ਮਸਾਲ ਬਣਾਉਣ ਲਈ ਸੰਪੂਰਣ ਹਨ ਅਤੇ ਇਹ ਫਿਲਮ ਯਕੀਨੀ ਤੌਰ 'ਤੇ 2021 ਦੀ ਸਭ ਤੋਂ ਵੱਡੀ ਹਿੱਟ ਹੋਵੇਗੀ।ਫਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਨੂੰ ਤੁਹਾਡੇ ਨਜ਼ਦੀਕੀ ਸਿਨੇਮਾਘਰਾਂ ਵਿੱਚ ਹਾੱਸੇ ਅਤੇ ਸੰਗੀਤਕ ਧੁਨਾਂ ਨਾਲ ਤੁਹਾਨੂੰ 17 ਦਸੰਬਰ 2021 ਨੂੰ ਮਨੋਰੰਜਕ ਕਰੇਗੀ।

 

Tags: Gippy Grewal , Pollywood , Entertainment , Actress , Cinema , Punjabi Films , Movie , Pooja Entertainment , Omjee Star Studios , Shava Ni Girdhari Lal , Punjabi Film Industry , Neeru Bajwa , Yamini Gautam , Himanshi Khurana , Surilie Gautam , Tanu Grewal , Sara Gurpal , Payal Rajput , Rana Ranbir , Jatinder Shah , Satinder Sartaj , Happy Raikoti , Gori Diyan Jhanjran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD