Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਦੇ ਰਾਜਪਾਲ ਵੱਲੋਂ ਜ਼ਿਲਾ ਸੰਗਰੂਰ ’ਚ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਦੇ ਰਾਜਪਾਲ ਵੱਲੋਂ ਜ਼ਿਲਾ ਸੰਗਰੂਰ ’ਚ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

Web Admin

Web Admin

5 Dariya News

ਸੰਗਰੂਰ , 09 Dec 2021

Last updated on: Dec 09, 2021, 00:00 IST

ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸਥਾਨਕ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਮੇਤ ਹੋਰ ਅਧਿਕਾਰੀਆਂ ਨਾਲ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਸਮੀਖਿਆ ਮੀਟਿੰਗ ਕੀਤੀ।ਰਾਜਪਾਲ ਪੰਜਾਬ ਨੇ ਜ਼ਿਲਾ ਸੰਗਰੂਰ ਵਿੱਚ ਚੱਲ ਰਹੀਆਂ ਕੇਂਦਰ ਪ੍ਰਾਯੋਜਿਤ ਸਕੀਮਾਂ ਬਾਰੇ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕਰਕੇ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ਪ੍ਰਸ਼ਾਸਨਿਕ ਉਪਰਾਲਿਆਂ ਦਾ ਜਾਇਜ਼ਾ ਲਿਆ।ਰਾਜਪਾਲ ਪੰਜਾਬ ਨੇ ਆਯੁਸ਼ਮਾਨ ਭਾਰਤ-ਸਰਬਤ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ, ਸਵੱਛ ਭਾਰਤ ਮਿਸ਼ਨ ਸ਼ਹਿਰੀ, ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਜਲ ਜੀਵਨ ਮਿਸ਼ਨ, ਮਗਨਰੇਗਾ, ਪੀ.ਐਮ ਕੌਸ਼ਲ ਵਿਕਾਸ ਯੋਜਨਾ, ਪੀ.ਐਮ ਅਵਾਸ ਯੋਜਨਾ ਗ੍ਰਾਮੀਣ, ਸਮੱਗਰਾ ਸਿਕਸ਼ਾ ਅਤੇ ਪੋਸ਼ਣ ਅਭਿਆਨ ਬਾਰੇ ਸਮੀਖਿਆ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਰਾਜਪਾਲ ਪੰਜਾਬ ਨੂੰ ਇਕ ਪੁਸਤਕ ' ਸੰਗਰੂਰ ਦੈਂਨ ਐਂਡ ਨਾਓ ਟੇਲ ਆਫ ਏ ਸਿਟੀ' ਵੀ ਭੇਟ ਕੀਤੀ ਗਈ।ਇਸ ਮੌਕੇ ਆਈ.ਜੀ ਸ੍ਰੀ ਐਮ.ਐਸ ਛੀਨਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਰਾਜਪਾਲ ਦੇ ਏ.ਡੀ.ਸੀ ਸ਼੍ਰੀ ਪੀਬੀਐਸ ਪਰਮਾਰ, ਐਸ.ਪੀ ਸ਼੍ਰੀ ਪਲਵਿੰਦਰ ਸਿੰਘ ਚੀਮਾ ਵੀ ਮੌਜੂਦ ਸਨ।

Banwari Lal Purohit

pb gov

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD