Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਰਵੀ ਮੋਹਨ ਕਪੂਰ ਨੇ ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Ravi Mohan Kapoor, PEDA, Punjab Energy Development Agency, Navjot Pal Singh Randhawa

5 Dariya News

5 Dariya News

5 Dariya News

ਚੰਡੀਗੜ੍ਹ , 10 Dec 2021

Last updated on: Dec 10, 2021, 00:00 IST

ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੀ ਅਗਵਾਈ ਹੇਠ ਸ੍ਰੀ ਰਵੀ ਮੋਹਨ ਕਪੂਰ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰਾਲੇ ਅਧੀਨ ਚੱਲ ਰਹੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।ਪੇਡਾ ਦੇ ਬੁਲਾਰੇ ਅਨੁਸਾਰ ਸ੍ਰੀ ਰਵੀ ਮੋਹਨ ਕਪੂਰ ਨੇ ਅੱਜ ਇਹ ਅਹੁਦਾ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ, ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਡਾ. ਵੇਰਕਾ ਦੇ ਓ.ਐਸ.ਡੀ.ਸ੍ਰੀ ਅਮਨ ਸ਼ਰਮਾ ਦੀ ਮੌਜੂਦਗੀ ਵਿੱਚ ਸੰਭਾਲਿਆ। ਸ੍ਰੀ ਰਵੀ ਮੋਹਨ ਕਪੂਰ ਕੋਲ ਸੰਗਠਨਾਤਮਕ ਅਤੇ ਵਿੱਤੀ ਪ੍ਰਬੰਧਨ ਦੇ ਖੇਤਰ ਵਿੱਚ ਵਿਆਪਕ ਅਨੁਭਵ ਹੈ। ਉਹ 1980 ਤੋਂ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਨਾਲ ਜੁੜੇ ਹੋਏ ਹਨ। ਸ੍ਰੀ ਰਵੀ ਮੋਹਨ ਕਪੂਰ ਕਈ ਮੋਰਚਿਆਂ ‘ਤੇ ਕਾਂਗਰਸ ਪਾਰਟੀ ਨਾਲ ਸਬੰਧਤ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਏ। ਉਹ ਵੱਖ-ਵੱਖ ਐਨ.ਜੀ.ਓਜ਼ ਨਾਲ ਵੀ ਜੁੜੇ ਹੋਏ ਹਨ ਜੋ ਕਿ ਪਛੜੇ ਲੋਕਾਂ ਦੇ ਵਿਕਾਸ ਲਈ ਕੰਮ ਕਰਦੇ ਹਨ ਅਤੇ ਸਮਾਜ ਵਿੱਚ ਵਾਤਾਵਰਣ ਅਨੁਕੂਲ ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ ਹਨ।  ਉਹ ਸਮਾਜ ਦੀ ਬਿਹਤਰੀ ਅਤੇ ਉੱਨਤੀ ਲਈ ਕੰਮ ਵਾਲੀ ਵਿਚਾਰਧਾਰਾ ਅਤੇ ਸਿਧਾਂਤਾਂ ਨਾਲ ਜੁੜੇ ਹੋਏ ਹਨ। ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਉਪਰੰਤ, ਉਹਨਾਂ ਨੇ ਪੰਜਾਬ ਵਿੱਚ ਊਰਜਾ ਦੇ ਗੈਰ-ਰਵਾਇਤੀ ਹਰੇ ਸਰੋਤਾਂ ਦੇ ਵਿਕਾਸ ਅਤੇ ਪ੍ਰਸਾਰ ਲਈ ਅਣਥੱਕ ਕੰਮ ਕਰਨ ਦਾ ਅਹਿਦ ਲਿਆ।

 

Tags: Ravi Mohan Kapoor , PEDA , Punjab Energy Development Agency , Navjot Pal Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD