Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨੀ ਸੰਘਰਸ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜੇ ਉਪਰੰਤ ਅੱਜ ਵੰਡੇ ਗਏ ਨਿਯੁਕਤੀ ਪੱਤਰ

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਤੇ ਡਿਪਟੀ ਕਮਿਸ਼ਨਰ ਨੇ ਗਿੱਦੜਬਾਹਾ ਵਿੱਚ ਦਿੱਤੇ 11 ਨਿਯੁਕਤੀ ਪੱਤਰ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਗਿੱਦੜਬਾਹਾ / ਸ਼੍ਰੀ ਮੁਕਤਸਰ ਸਾਹਿਬ , 11 Dec 2021

Last updated on: Dec 11, 2021, 00:00 IST

ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨ ਸੰਘਰਸ਼ ਮੋਰਚੇ ਵਿੱਚ ਸ਼ਹੀਦ ਹੋਏ 20 ਪਰਿਵਾਰਾਂ ਦੇ ਮੈਂਬਰਾਂ ਨੂੰ 5-5 ਲੱਖ ਰੁਪਏ ਮੁਆਵਜਾ ਦੇਣ ਉਪਰੰਤ ਅੱਜ ਇਹਨਾਂ ਪਰਿਵਾਰਾਂ ਵਿਚੋਂ ਹੀ 11 ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ ਜਲਦ ਹੀ ਕਾਗਜ਼ੀ ਕਾਰਵਾਈ ਮੁਕੰਮਲ ਹੋਣ ਉਪਰੰਤ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।ਇਹ ਨਿਯੁਕਤੀ ਪੱਤਰ ਕਿਸਾਨਾਂ ਦੇ ਪਰਿਵਾਰਾਂ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਸ.ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਗਿੱਦੜਬਾਹਾ ਵਿਖੇ ਉਚੇਚੇ ਤੌਰ ਤੇ ਪਹੁੰਚ ਕੇ ਵੰਡੇ।

ਇਸ ਮੌਕੇ ਤੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਨੇ ਬੜਾ ਲੰਬਾ ਸਮਾਂ ਠਰੰਮੇ ਅਤੇ ਸਾਹਸ ਨਾਲ ਇਸ ਸੰਘਰਸ਼ ਵਿੱਚ ਤਨ,ਮਨ ਅਤੇ ਧਨ ਨਾਲ ਆਪਣਾ ਯੋਗਦਾਨ ਪਾਇਆ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਰ ਦੁੱਖ ਦਰਦ ਨਾਲ ਭਲੀ ਭਾਂਤੀ ਜਾਣੂੰ ਹੈ ਅਤੇ ਉਹਨਾਂ ਦੇ ਜ਼ਖਮਾਂ ਤੇ ਮੱਲ੍ਹਮ ਲਗਾਉਣ ਲਈ ਸ਼ਹੀਦ ਹੋਏ ਪਰਿਵਾਰਾਂ ਦੇ ਵਾਰਸਾਂ ਨੂੰ ਰਾਹਤ ਦੇਣ ਲਈ ਹਰ ਸਮੇਂ ਤਤਪਰ ਰਹਿੰਦੀ ਹੈ।ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਸਾਨੀ ਸੰਘਰਸ ਤੋਂ ਵਾਪਸ ਪਰਤ ਰਹੇ ਮੁਕਤਸਰ ਜਿ਼ਲ੍ਹੇ ਦੇ ਦੋ ਕਿਸਾਨਾਂ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਹੀਦ ਹੋਏ ਕਿਸਾਨਾਂ ਦੇ ਨਾਮ ਤੇ ਜਿ਼ਲੇ੍ਹ ਵਿੱਚ ਇੱਕ ਯਦਗਾਰ ਵੀ ਬਣਾਈ ਜਾਵੇਗੀ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਦੇ ਕਿਸਾਨਾਂ ਵਲੋਂ ਕੀਤੇ ਗਏ ਸ਼ਾਂਤਮਈ ਸੰਘਰਸ਼ ਬਾਰੇ ਜਾਣੂੰ ਕਰਵਾਇਆ ਜਾ ਸਕੇ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD