Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਆਬਕਾਰੀ ਵਿਭਾਗ ਵੱਲੋਂ ਜ਼ਿਲ੍ਹਾ ਤਰਨਤਾਰਨ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦੀਆਂ ਟੀਮਾਂ ਰਾਹੀਂ ਸਾਂਝੇ ਤੌਰ `ਤੇ ਕੀਤੀ ਗਈ ਛਾਪੇਮਾਰੀ

ਛਾਪੇਮਾਰੀ ਦੌਰਾਨ ਲਗਭਗ 1,12,000 ਕਿਲੋ ਲਾਹਣ ਅਤੇ 180 ਲੀਟਰ ਨਜਾਇਜ਼ ਸ਼ਰਾਬ ਬਰਾਮਦ

Crime News Punjab, Punjab Police, Police, Crime News, Tarn Taran Police, Tarn Taran

5 Dariya News

5 Dariya News

5 Dariya News

ਤਰਨਤਾਰਨ , 13 Dec 2021

ਅੱਜ ਆਬਕਾਰੀ ਵਿਭਾਗ ਵੱਲੋਂ ਜ਼ਿਲ੍ਹਾ ਤਰਨਤਾਰਨ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦੀਆਂ ਟੀਮਾਂ ਰਾਹੀਂ ਸਾਂਝੇ ਤੌਰ `ਤੇ ਏ. ਸੀ. (ਐਕਸ) ਏ. ਐਸ. ਆਰ ਰੇਂਜ, ਈ. ਓ. ਦੀ ਦੇਖ-ਰੇਖ ਹੇਠ ਹਰੀਕੇ ਨੇੜੇ ਪਿੰਡ ਕਿੜੀਆਂ ਅਤੇ ਮਰਾੜ ਦੇ ਆਸ-ਪਾਸ ਬਿਆਸ ਅਤੇ ਸਤਲੁਜ ਦੇ ਸੰਗਮ ਦੇ ਐਨਕਲੇਵ ਵਿੱਚ ਛਾਪੇਮਾਰੀ ਕੀਤੀ ਗਈ।ਇਹ ਛਾਪੇਮਾਰੀ ਅਸਿਸਟੈਂਟ ਕਮਿਸ਼ਨਰ (ਐਕਸਾਈਜ਼) ਅੰਮ੍ਰਿਤਸਰ ਰੇਂਜ, ਐਕਸਾਈਜ਼ ਅਫ਼ਸਰ ਤਰਨ ਤਾਰਨ ਅਤੇ ਅੰਮ੍ਰਿਤਸਰ-1 ਦੀ ਦੇਖ-ਰੇਖ ਹੇਠ ਆਬਕਾਰੀ ਅਫ਼ਸਰ ਤਰਨਤਾਰਨ ਅਮਰੀਕ ਸਿੰਘ ਤੇ ਜਤਿੰਦਰ ਸਿੰਘ, ਆਬਕਾਰੀ ਅਫ਼ਸਰ ਅੰਮ੍ਰਿਤਸਰ ਬਿਕਰਮਜੀਤ ਭੁੱਲਰ ਅਤੇ ਆਬਕਾਰੀ ਅਫ਼ਸਰ ਜ਼ੀਰਾ ਗੁਰਬਖਸ਼ ਸਿੰਘ ਵੱਲੋਂ ਫਿਰੋਜ਼ਪੁਰ ਅਤੇ ਤਰਨਤਾਰਨ ਦੀ ਪੁਲਸ ਫੋਰਸ ਨੂੰ ਨਾਲ ਲੈ ਕੇ ਕੀਤੀ ਗਈ।ਇਸ ਛਾਪੇਮਾਰੀ ਦੌਰਾਨ ਲਗਭਗ 1,12,000 ਕਿਲੋ ਲਾਹਣ, 180 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕਰਕੇ ਮੌਕੇ `ਤੇ ਹੀ ਲਾਵਾਰਸ ਤੌਰ `ਤੇ ਨਸ਼ਟ ਕਰ ਦਿੱਤੀ ਗਈ। ਇਸ ਦੌਰਾਨ 35 ਤਰਪਾਲਾਂ, 04 ਲੋਹੇ ਦੇ ਡਰੰਮ, 01 ਪਲਾਸਟਿਕ ਦੇ ਡਰੰਮ ਕਬਜ਼ੇ ਵਿੱਚ ਲਿਆ ਗਿਆ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD