Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ 4.82 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੇ ਉਦਘਾਟਨ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

5 Dariya News

5 Dariya News

5 Dariya News

ਕਪੂਰਥਲਾ , 13 Dec 2021

Last updated on: Dec 13, 2021, 00:00 IST

ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕਪੂਰਥਲਾ ਹਲਕੇ ਦੇ ਪਿੰਡਾਂ ਤੇ ਕਪੂਰਥਲਾ ਸ਼ਹਿਰ ਅੰਦਰ 4.82 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਹਲਕੇ ਦੇ ਪਿੰਡਾਂ ਅਲੌਦੀਪੁਰ, ਮਾਧੋ ਝੰਡਾ, ਬਿਸ਼ਨਪੁਰ, ਔਜਲਾ ਜੋਗੀ, ਕਾਲਾ ਸੰਘਿਅਂ ਤੇ ਤੋਗਾਂਵਾਲ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਕੰਮਾਂ ਲਈ ਵੱਡੀ ਪੱਧਰ ’ਤੇ ਗਰਾਂਟਾਂ ਦਿੱਤੀਆਂ ਗਈਆਂ ਹਨ, ਜਿਸ ਕਰਕੇ ਵਿਭਾਗਾਂ ਦੇ ਅਧਿਕਾਰੀ ਤੇ ਸਰਪੰਚ-ਪੰਚ ਆਦਿ ਇਨ੍ਹਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ।ਉਨ੍ਹਾਂ ਅੱਜ ਅਲੌਦੀਪੁਰ ਵਿਖੇ 33 ਲੱਖ, ਮਾਧੋਝੰਡਾ ਵਿਖੇ 52.56 ਲੱਖ, ਬਿਸ਼ਨਪੁਰ ਵਿਖੇ 98.50 ਲੱਖ, ਔਜਲਾ ਜੋਗੀ ਵਿਖੇ 64.50 ਲੱਖ, ਕਾਲਾ ਸੰਘਿਆਂ ਵਿਖੇ 74 ਲੱਖ ਤੇ ਤੋਗਾਂਵਾਲ ਵਿਖੇ 66.80 ਲੱਖ ਰੁਪੈ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵਲੋਂ ਸ਼ਹਿਰ ਕਪੂਰਥਲਾ ਅੰਦਰ ਵਾਰਡ ਨੰਬਰ 2 ਦੇ ਮੁਹੱਲਾ ਜੱਟਪੁਰਾ ਵਿਖੇ 22 ਲੱਖ ਨਾਲ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸੇ ਤਰ੍ਹਾਂ ਵਾਰਡ ਨੰਬਰ 31 ਵਿਖੇ  23 ਲੱਖ, ਵਾਰਡ ਨੰਬਰ 23 ਵਿਖੇ 24 ਲੱਖ ਤੇ ਵਾਰਡ ਨੰਬਰ 15 ਵਿਖੇ 24 ਲੱਖ ਰੁਪੈ ਦੀ ਲਾਗਤ ਨਾਲ ਸੜਕਾਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਬੀ.ਡੀ.ਪੀ.ਓ. ਅਮਰਜੀਤ ਸਿੰਘ,  ਇਲਾਕੇ ਦੇ ਸਰਪੰਚ-ਪੰਚ ਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD