Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਿੰਦਰਮੀਤ ਸਿੰਘ ਪਾਹੜਾ ਨੇ ਉਪ ਮੁੱਖ ਮੰਤਰੀ ਰੰਧਾਵਾ ਤੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Barindermeet Singh Pahra, Gurkirat Singh Kotli, Aruna Chaudhary, Sukhbinder Singh Sarkaria

5 Dariya News

5 Dariya News

5 Dariya News

ਚੰਡੀਗੜ੍ਹ , 14 Dec 2021

Last updated on: Dec 14, 2021, 00:00 IST

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।ਉਪ ਮੁੱਖ ਮੰਤਰੀ ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮਿਲਕਫੈਡ ਸਿੱਧੇ ਤੌਰ ਉੱਤੇ ਆਮ ਲੋਕਾਂ ਖਾਸ ਕਰਕੇ ਦੁੱਧ ਉਤਪਾਦਕ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਸ੍ਰੀ ਪਾਹੜਾ ਜ਼ਮੀਨ ਨਾਲ ਜੁੜੇ ਨੇਤਾ ਹਨ ਜਿਨ੍ਹਾਂ ਦੀ ਅਗਵਾਈ ਵਿੱਚ ਮਿਲਕਫੈਡ ਆਪਣੇ ਟੀਚੇ ਪੂਰੇ ਕਰਨ ਵਿੱਚ ਸਫਲ ਰਹੇਗਾ।ਉਨ੍ਹਾਂ ਕਿਹਾ ਕਿ ਨੌਜਵਾਨ ਆਗੂ ਸ੍ਰੀ ਪਾਹੜਾ ਮਿਲਕਫੈਡ ਨੂੰ ਹੋਰ ਵੀ ਬੁਲੰਦੀਆਂ ਉੱਤੇ ਲੈ ਕੇ ਜਾਣਗੇ।ਨਵ-ਨਿਯੁਕਤ ਚੇਅਰਮੈਨ ਸ੍ਰੀ ਪਾਹੜਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।

ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਰਣਦੀਪ ਸਿੰਘ ਨਾਭਾ ਤੇ ਗੁਰਕੀਰਤ ਸਿੰਘ ਕੋਟਲੀ, ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਮਾਰਕਫੈਡ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਕੁਲਬੀਰ ਸਿੰਘ ਜ਼ੀਰਾ, ਹਰਪ੍ਰਤਾਪ ਸਿੰਘ ਅਜਨਾਲਾ, ਪ੍ਰੀਤਮ ਸਿੰਘ ਕੋਟਭਾਈ ਤੇ ਦਵਿੰਦਰ ਸਿੰਘ ਘੁਬਾਇਆ, ਚੇਅਰਮੈਨ ਜੋਗਿੰਦਰ ਸਿੰਘ ਮਾਨ, ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਅਸ਼ੋਕ ਚੌਧਰੀ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅੱਗਰਵਾਲ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ, ਸ੍ਰੀ ਪਾਹੜਾ ਦੇ ਪਰਿਵਾਰਕ ਮੈਂਬਰ, ਮਿਲਕਫੈਡ ਦੇ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰ ਬਲਜੀਤ ਸਿੰਘ ਪਾਹੜਾ, ਹਰਮਿੰਦਰ ਸਿੰਘ, ਅਮਨਦੀਪ ਸਿੰਘ, ਤਜਿੰਦਰ ਸਿੰਘ, ਰਣਜੀਤ ਸਿੰਘ ਤੇ ਗੁਰਭੇਜ ਟਿੱਬੀ ਵੀ ਹਾਜ਼ਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Barindermeet Singh Pahra , Gurkirat Singh Kotli , Aruna Chaudhary , Sukhbinder Singh Sarkaria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD