Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਨੂੰ ਲੋੜੀਂਦੀ ਰਾਸ਼ੀ ਵੰਡਣ ਦਾ ਕੰਮ ਕੀਤਾ ਤੇਜ਼

Gurkirat Singh Kotli, Congress, Punjab Congress, Khanna, Ludhiana

Web Admin

Web Admin

5 Dariya News

ਖੰਨਾ , 14 Dec 2021

Last updated on: Dec 14, 2021, 00:00 IST

ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਖੰਨਾ ਦੇ ਲੋਕਾਂ ਨਾਲ ਸਰਵਪੱਖੀ ਵਿਕਾਸ ਲਈ ਕੰਮ ਕਰਨ ਦੇ ਆਪਣੇ ਵਾਅਦੇ ਨੂੰ ਨਿਭਾਉਂਦੇ ਹੋਏ ਵੱਖ-ਵੱਖ ਸਕੂਲਾਂ ਅਤੇ ਹੋਰ ਸੰਸਥਾਵਾਂ ਲਈ ਗ੍ਰਾਂਟ ਦੀ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਖੰਨਾ ਨੇ ਡਿਮਾਂਡ ਡਰਾਫ਼ਟ ਸਮੇਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪੱਤਰ ਭੇਜ ਕੇ ਇਨ੍ਹਾਂ ਨੂੰ ਜਲਦੀ ਤੋਂ ਜਲਦੀ ਵੰਡਣ ਦੀ ਹਦਾਇਤ ਕੀਤੀ ਹੈ। ਡੀਡੀਪੀਓ ਦਫ਼ਤਰ ਨੇ ਸਪੱਸ਼ਟ ਕਿਹਾ ਕਿ ਹਰ ਡਰਾਫਟ ਦੀ ਰਸੀਦ ਪ੍ਰਾਪਤਕਰਤਾਵਾਂ ਦੇ ਦਸਤਖ਼ਤਾਂ ਸਮੇਤ ਡੀਡੀਪੀਓ ਨੂੰ ਵਾਪਸ ਭੇਜੀ ਜਾਵੇ। ਸਕੂਲਾਂ ਅਤੇ ਹੋਰ ਸੰਸਥਾਵਾਂ ਨੂੰ ਦਿੱਤੇ ਡਰਾਫਟ ਦੇ ਵੇਰਵੇ ਵਿੱਚ ਭਗਵਾਨ ਵਾਲਮੀਕਿ ਭਗਵਾਨ ਡਾ: ਅੰਬੇਡਕਰ ਯੂਥ ਵੈਲਫੇਅਰ ਸੋਸਾਇਟੀ ਖੰਨਾ ਨੂੰ 10 ਲੱਖ ਰੁਪਏ, ਪਲੈਨਟ-ਈ ਸਕੂਲ ਸਮਰਾਲਾ ਰੋਡ ਖੰਨਾ ਨੂੰ 2 ਲੱਖ ਰੁਪਏ ਦਾ ਡਰਾਫਟ ਦਿੱਤਾ ਗਿਆ।

ਜਦਕਿ ਸਰਪੰਚ ਗ੍ਰਾਮ ਪੰਚਾਇਤ ਰੋਹਣੋ ਕਲਾਂ  ਨੂੰ 7 ਲੱਖ ਰੁਪਏ ਦਾ ਡਰਾਫਟ ਦਿੱਤਾ ਗਿਆ। ਜਿਸ ਤੋਂ ਬਾਅਦ ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਨੂੰ 5 ਲੱਖ ਰੁਪਏ ਦਿੱਤੇ ਗਏ। ਇਸੇ ਤਰ੍ਹਾਂ ਪੰਜਾਬ ਖੱਤਰੀ ਚੇਤਨਾ ਮੰਚ ਨੂੰ 5 ਲੱਖ ਰੁਪਏ, ਸ਼੍ਰੀ ਰਾਮ ਲੀਲਾ ਕਮੇਟੀ ਖੰਨਾ ਨੂੰ 2 ਲੱਖ ਰੁਪਏ, ਆਤਮ ਮਨੋਹਰ ਜੈਨ ਸੀਨੀਅਰ ਸੈਕੰਡਰੀ ਸਕੂਲ ਖੰਨਾ ਨੂੰ 5 ਲੱਖ ਰੁਪਏ, ਏ.ਐੱਸ.ਸੀਨੀਅਰ ਸੈਕੰਡਰੀ ਸਕੂਲ ਖੰਨਾ ਨੂੰ 7 ਲੱਖ ਰੁਪਏ, ਗੁਰੂ ਰਵਿਦਾਸ ਕਲਿਆਣ ਸੰਮਤੀ ਖੰਨਾ ਨੂੰ 2 ਲੱਖ ਰੁਪਏ, ਮਹੰਤ ਗੰਗਾ ਪੁਰੀ ਬਧੀਰ ਵਿਦਿਆਲਾ ਖੰਨਾ ਨੂੰ 10 ਲੱਖ ਰੁਪਏ, ਸ਼੍ਰੀ ਵਿਸ਼ਵਕਰਮਾ ਏਜੁਕੇਸ਼ਨ ਵੈਲਫ਼ੇਅਰ ਸਭਾ ਨੂੰ 10 ਲੱਖ ਅਤੇ ਸਰਪੰਚ ਗ੍ਰਾਮ ਪੰਚਾਇਤ ਟੌਂਸਾ ਨੂੰ 4.65 ਲੱਖ ਰੁਪਏ ਦਿੱਤੇ ਗਏ।

 

Tags: Gurkirat Singh Kotli , Congress , Punjab Congress , Khanna , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD