Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ ਪੰਜਾਬ ਸਰਕਾਰ : ਸੁੰਦਰ ਸ਼ਾਮ ਅਰੋੜਾ

ਵਿਧਾਇਕ ਨੇ ਵਾਰਡ ਨੰਬਰ 44 ਦੇ ਮੁਹੱਲਾ ਮਿਲਾਪ ਨਗਰ ਤੇ ਆਨੰਦ ਨਗਰ ’ਚ 35.34 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 15 Dec 2021

Last updated on: Dec 15, 2021, 00:00 IST

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਘੱਟ ਸਮੇਂ ਦੇ ਬਾਵਜੂਦ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕੀਤੇ ਹਨ। ਉਹ ਵਾਰਡ ਨੰਬਰ 44 ਦੇ ਮੁਹੱਲਾ ਮਿਲਾਪ ਨਗਰ ਅਤੇ ਆਨੰਦ ਨਗਰ ਵਿਚ 35.34 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਦੌਰਾਨ ਮੁਹੱਲਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਚਹੁੰਮੁਖੀ ਵਿਕਾਸ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਕਲਿਆਣ ਲਈ ਵਚਨਬੱਧ ਹੈ ਅਤੇ ਰਾਜ ਦੀ ਬੇਹਤਰੀ ਸਬੰਧੀ ਨਿਰਧਾਰਤ ਟੀਚਾ ਪ੍ਰਾਪਤ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹ ਕਿ ਰਾਜ ਸਰਕਾਰ ਦਿਨ-ਰਾਤ ਕੰਮ ਕਰ ਰਹੀ ਹੈ ਤਾਂ ਜੋ ਚਹੁੰਮੁਖੀ ਵਿਕਾਸ ਅਤੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਭਵਿੱਖ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਸਾਰੀਆਂ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਕੰਮ ਵਿਚ ਫੰਡਾਂ ਦੀ ਕੋਈ ਕਮੀ ਨਹੀਂ ਹੈ।ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਕੁਲਵਿੰਦਰ ਸਿੰਘ, ਅਸ਼ੋਕ ਮਹਿਰਾ, ਵਿਜੇ ਅਗਰਵਾਲ, ਜਗਜੀਤ ਸਿੰਘ, ਗੁਰਦੇਵ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਸਤਵੰਤ ਸਿੰਘ ਵਿਰਦੀ, ਅਮ੍ਰਿਤਪਾਲ, ਪੇ੍ਰਮ ਕੁਮਾਰ, ਪਵਨ ਕੁਮਾਰ, ਹੁਕਮ ਚੰਦ ਚੌਧਰੀ, ਹਰਮਿੰਦਰ ਸਿੰਘ, ਹਰਜੀਤ ਸਿੰਘ, ਨਰਿੰਜਣ ਦਾਸ, ਸੁਰਿੰਦਰ ਸਿੰਘ, ਸੁਰਿੰਦਰ ਕੁਮਾਰ, ਗੁਰਮੀਤ ਸਿੰਘ, ਸਰਵਨ ਕੁਮਾਰ, ਬਲਦੇਵ ਸਿੰਘ ਬੇਦੀ, ਆਨੰਦ ਕਿਸ਼ੋਰ, ਸਨੀ, ਲਾਡੀ ਡਡਵਾਲ, ਇੰਦਰਜੀਤ ਪੁਰੀ, ਸੁਰਜੀਤ ਕੁਮਾਰ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਪਰਮਜੀਤ, ਪ੍ਰਗਟ ਸਿੰਘ, ਰਾਮ ਲਾਲ, ਦਰਸ਼ਨ, ਸਤਨਾਮ ਸਿੰਘ, ਨਛੱਤਰ ਸਿੰਘ, ਦਿਲਬਾਗ ਸਿੰਘ ਆਦਿ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD