Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਕੀਰਤ ਕੋਟਲੀ ਨੇ ਬੌਇਲਰ ਆਪਰੇਸ਼ਨ ਇੰਜਨੀਅਰਜ਼ ਪ੍ਰੀਖਿਆ ਦੇ ਸਫਲ ਉਮੀਦਵਾਰਾਂ ਨੂੰ ਮੁਹਾਰਤ ਸਬੰਧੀ ਸਰਟੀਫਿਕੇਟ ਸੌਂਪੇ

Gurkirat Singh Kotli, Congress, Punjab Congress

5 Dariya News

5 Dariya News

5 Dariya News

ਚੰਡੀਗੜ੍ਹ , 15 Dec 2021

Last updated on: Dec 15, 2021, 00:00 IST

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਅੱਜ ਇੱਥੇ ਉਦਯੋਗ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਬੌਇਲਰ ਆਪ੍ਰੇਸ਼ਨ ਇੰਜੀਨੀਅਰਜ਼ ਦੀ ਪ੍ਰੀਖਿਆ ਦੇ 23 ਸਫਲ ਉਮੀਦਵਾਰਾਂ ਨੂੰ ਮੁਹਾਰਤ ਸਬੰਧੀ ਫਾਈਨਲ ਸਰਟੀਫਿਕੇਟ ਪ੍ਰਦਾਨ ਕੀਤੇ।ਸਫਲ ਉਮੀਦਵਾਰ ਹੁਣ ਵੱਡੇ ਬਾਇਲਰ ਚਲਾਉਣ ਦੇ ਯੋਗ ਹੋਣਗੇ ਅਤੇ ਰਾਜ ਸਰਕਾਰ ਦੁਆਰਾ ਨਿਰਧਾਰਿਤ ਨਿਯਮਾਂ ਅਨੁਸਾਰ ਬੌਇਲਰਾਂ ਦਾ ਸਵੈ-ਪ੍ਰਮਾਣੀਕਰਨ ਵੀ ਕਰ ਸਕਣਗੇ।ਉਦਯੋਗ ਮੰਤਰੀ ਨੇ ਉਮੀਦਵਾਰਾਂ ਦੇ ਭਵਿੱਖ ਲਈ ਸਫਲਤਾ ਦੀ ਕਾਮਨਾ ਕੀਤੀ। ਬੌਇਲਰ ਆਪ੍ਰੇਸ਼ਨ ਇੰਜੀਨੀਅਰਜ਼ ਦੀ ਪ੍ਰੀਖਿਆ ਪੰਜਾਬ ਸਰਕਾਰ ਦੁਆਰਾ ਭਾਰਤ ਸਰਕਾਰ ਦੁਆਰਾ ਲਾਗੂ ਕੀਤੇ ਗਏ ਬੌਇਲਰ ਇੰਜੀਨੀਅਰ ਨਿਯਮਾਂ ਦੇ ਤਹਿਤ ਕਰਵਾਈ ਗਈ ਸੀ। ਇਹ ਪ੍ਰੀਖਿਆ ਬੌਇਲਰਾਂ 'ਤੇ ਕੰਮ ਕਰਨ ਵਾਲੇ ਇੰਜੀਨੀਅਰਾਂ ਨੂੰ ਵੱਡੇ ਬੌਇਲਰ ਚਲਾਉਣ ਲਈ ਮੁਹਾਰਤ ਸਬੰਧੀ ਸਰਟੀਫਿਕੇਟ ਜਾਰੀ ਕਰਨ ਲਈ ਆਯੋਜਿਤ ਕੀਤੀ ਗਈ ਸੀ।ਵੱਖ-ਵੱਖ ਰਾਜਾਂ ਨਾਲ ਸਬੰਧਤ ਉਮੀਦਵਾਰਾਂ ਤੋਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਨਾਮਵਰ ਸੰਸਥਾ ਪੰਜਾਬ ਇੰਜਨੀਅਰਿੰਗ ਕਾਲਜ ਚੰਡੀਗੜ੍ਹ ਵੱਲੋਂ ਪੇਸ਼ੇਵਰ ਅਤੇ ਪਾਰਦਰਸ਼ੀ ਢੰਗ ਨਾਲ ਲਿਖਤੀ ਪ੍ਰੀਖਿਆ ਕਰਵਾਈ ਗਈ। ਲਿਖਤੀ ਇਮਤਿਹਾਨ ਵਿੱਚ ਸਫਲ ਹੋਏ ਉਮੀਦਵਾਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਅਕਾਦਮਿਕ ਤੇ ਉਦਯੋਗਿਕ ਘਰਾਣਿਆਂ ਦੇ ਪੇਸ਼ੇਵਰਾਂ ਦੇ ਇੱਕ ਬੋਰਡ ਆਫ਼ ਐਗਜ਼ਾਮੀਨਰ ਦੁਆਰਾ ਕਰਵਾਈ ਗਈ ਜ਼ੁਬਾਨੀ ਪ੍ਰੀਖਿਆ ਵਿੱਚ ਸ਼ਾਮਲ ਹੋਏ।

 

Tags: Gurkirat Singh Kotli , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD