Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਸਿੰਘ ਨੇ 22 ਸਹਾਇਕ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Pargat Singh, Congress, Punjab Congress, Government of Punjab, Punjab Government, Punjab

5 Dariya News

5 Dariya News

5 Dariya News

ਚੰਡੀਗੜ੍ਹ , 16 Dec 2021

Last updated on: Dec 16, 2021, 00:00 IST

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਸਿੰਘ ਨੇ 22 ਸਹਾਇਕ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਰਗਟ ਸਿੰਘ ਨੇ ਦੱਸਿਆ ਕਿ ਇਹ ਨਿਯੁਕਤੀ ਪੱਤਰ ਜਾਰੀ ਕਰਨ ਨਾਲ ਅਦਾਲਤੀ ਕੇਸ ਘਟਣਗੇ। ਉਨ੍ਹਾਂ ਦੱਸਿਆ ਕਿ ਰਵੀ ਸਿੱਧੂ ਕੇਸ ਮੌਕੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਵੀ ਰੱਦ ਕਰ ਦਿੱਤੀ ਗਈ ਸੀ ਪ੍ਰੰਤੂ ਬਾਅਦ ਅਦਾਲਤ ਵੱਲੋਂ ਇਨ੍ਹਾਂ ਦੀ ਭਰਤੀ ਨੂੰ ਸਹੀ ਠਹਿਰਾਇਆ ਗਿਆ ਸੀ ਜਿਸ ਕਾਰਨ ਇਨ੍ਹਾਂ ਦੀ ਭਰਤੀ ਨਾਲ ਸਬੰਧਤ ਕਈ ਕੋਰਟ ਕੇਸ ਚੱਲ ਰਹੇ ਸਨ।ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਜਾਰੀ ਹੋਣ ਨਾਲ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਨੂੰ ਇਨਸਾਫ ਮਿਲਿਆ ਹੈ। ਉਨ੍ਹਾਂ ਕਿਹਾ ਕਿ ਚੁਣੇ ਹੋਏ ਸਹਾਇਕ ਪ੍ਰੋਫੈਸਰਾਂ ਨੂੰ ਨਿਯਮਾਂ ਅਨੁਸਾਰ ਜਲਦ ਸਟੇਸ਼ਨ ਅਲਾਟ ਕੀਤੇ ਜਾਣਗੇ।ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

 

Tags: Pargat Singh , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD