Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉਘੇ ਕਿਸਾਨ ਆਗੂ ਜਸਪਾਲ ਸਿੰਘ ਢਾਹੇ 'ਆਪ' 'ਚ ਹੋਏ ਸ਼ਾਮਲ

ਸਤਿੰਦਰ ਜੈਨ ਅਤੇ ਹਰਜੋਤ ਬੈਂਸ ਨੇ ਕੀਤਾ ਸਵਾਗਤ

Satyendar Jain, Harjot Singh Bains, Sri Anandpur Sahib, Harjot Bains, AAP, Aam Aadmi Party, Aam Aadmi Party Punjab, AAP Punjab, Jaspal Singh Dhahe

5 Dariya News

5 Dariya News

5 Dariya News

ਆਨੰਦਪੁਰ ਸਾਹਿਬ (ਰੋਪੜ) , 17 Dec 2021

Last updated on: Dec 17, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਇਲਾਕੇ ਉਘੇ ਕਿਸਾਨ ਆਗੂ ਅਤੇ ਵੇਰਕਾ ਮਿਲਕ ਪਲਾਂਟ ਮੋਹਾਲੀ ਦੇ ਸਾਬਕਾ ਡਾਇਰੈਕਟਰ ਜਸਪਾਲ ਸਿੰਘ ਆਪਣੇ ਸਾਥੀਆਂ ਨਾਲ 'ਆਪ' ਵਿੱਚ ਸ਼ਾਮਲ ਹੋ ਗਏੇ। ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਅਤੇ ਹਲਕਾ ਇੰਚਾਰਜ ਹਰਜੋਤ ਬੈਂਸ ਨੇ ਕਿਸਾਨ ਆਗੂ ਜਸਪਾਲ ਸਿੰਘ ਦਾ ਰਸਮੀ ਤੌਰ 'ਤੇ ਪਾਰਟੀ 'ਚ ਸਵਾਗਤ ਕੀਤਾ। ਜਸਪਾਲ ਸਿੰਘ ਢਾਹੇ  ਅਤੇ ਹੋਰ ਸਾਥੀਆਂ ਨੇ ਵਿਸਵਾਸ ਦਿੱਤਾ ਕਿ ਉਹ ਖੁਦ ਤੇ ਉਹਨਾਂ ਦੇ ਸਾਥੀ ਸ੍ਰੀ ਅਨੰਦਪੁਰ ਸਾਹਿਬ ਦੀ ਸੀਟ ਜਿਤਾ ਕੇ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਪਾਣਗੇ।

ਆਮ ਆਦਮੀ ਪਾਰਟੀ 'ਚ ਇਸ ਮੌਕੇ ਜਸਪਾਲ ਸਿੰਘ ਢਾਹੇ ਸਮੇਤ ਅਮਰੀਕ ਸਿੰਘ ਢੇਰ ਮੋਜੂਦਾ ਪੰਚ ਢੇਰ ਭਗਵੰਤ ਸਿੰਘ ਅਟਵਾਲ ਥਲੂਹ ਤੋਂ ਗੁਰਤੇਜ ਸਿੰਘ, ਸੰਤੋਖ ਸਿੰਘ ਧਾਲੀਵਾਲ ਯੂ. ਏ. ਈ, ਕਰਨੈਲ ਸਿੰਘ ਢਾਹੇ ਯੂ. ਏ. ਈ ਅਤੇ ਆਪਣੇ ਕਈ ਹੋਰ ਸਾਥੀਆਂ ਸਮੇਤ ਵੱਡੀ ਤਦਾਦ ਦੇ ਵਿੱਚ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋਏ। ਇਸ  ਮੋਕੇ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਜਲਿਾ ਸਕੱਤਰ ਰਾਮ ਕੁਮਾਰ ਮੁਕਾਰੀ , ਸੀਨੀਅਰ ਆਗੂ ਬਾਬੂ ਚਮਨ ਲਾਲ,  ਜਸਬੀਰ ਰਾਣਾ,ਸੋਹਣ ਸਿੰਘ ਨਿਕੂਵਾਲ, ਬਲਾਕ ਪ੍ਰਧਾਨ ਨੰਗਲ ਸਤੀਸ ਚੋਪੜਾ, ਹਲਕਾ ਯੂਥ ਪ੍ਰਧਾਨ ਪੰਡਿਤ ਰੋਹਿਤ ਕਾਲੀਆ, ਜਲਿਾ ਮਹਿਲਾ ਪ੍ਰਧਾਨ ਊਸਾ ਰਾਣੀ, ਕੇਸਰ ਸੰਧੂ, ਜਸਵਿੰਦਰ ਸਿੰਘ ਜੱਸੂ, ਬਿੱਲਾ ਮਹਿਲਵਾਂ, ਸਤਨਾਮ ਭੱਠਲ ਮੋਜੋਵਾਲ, ਅਮਰੀਕ ਗੱਗ, ਗੁਰਮੀਤ ਢੇਰ, ਅਤੇ ਸੈਂਕੜੇ ਪਾਰਟੀ ਦੇ ਵਰਕਰ ਮੋਜੂਦ ਸਨ।

 

Tags: Satyendar Jain , Harjot Singh Bains , Sri Anandpur Sahib , Harjot Bains , AAP , Aam Aadmi Party , Aam Aadmi Party Punjab , AAP Punjab , Jaspal Singh Dhahe

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD