Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਸਵ. ਸੰਤ ਰਾਮ ਸਿੰਗਲਾ ਦੀ ਯਾਦ ’ਚ ਆਯੋਜਿਤ ਮੈਡੀਕਲ ਕੈਂਪ ਦੌਰਾਨ 480 ਮਰੀਜ਼ਾਂ ਦੀ ਜਾਂਚ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਲਿਆ ਜਾਇਜ਼ਾ

Vijay Inder Singla, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

5 Dariya News

5 Dariya News

5 Dariya News

ਸੰਗਰੂਰ , 18 Dec 2021

ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਪਣੇ ਪਿਤਾ ਸਵ. ਸ੍ਰੀ ਸੰਤ ਰਾਮ ਸਿੰਗਲਾ ਦੀ ਯਾਦ ’ਚ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਅੱਜ  ਰਵੀਦਾਸ ਧਰਮਸ਼ਾਲਾ ਉਪਲੀ ਰੋਡ ਵਿਖੇ ਚਮੜੀ, ਮੈਡੀਸਨ ਅਤੇ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸਬੰਧੀ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੈਬਨਿਟ ਮੰਤਰੀ ਨੇ ਦੌਰਾ ਕੀਤਾ ਅਤੇ ਇਲਾਜ ਕਰਵਾਉਣ ਪੁੱਜੇ ਨਿਵਾਸੀਆਂ ਨਾਲ ਗੱਲਬਾਤ ਕੀਤੀ।  ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਨੋਰਥ ਨਾਲ ਲਗਾਏ ਕੈਂਪ ਦੌਰਾਨ 480 ਮਰੀਜਾਂ ਦੀ ਜਾਂਚ ਕੀਤੀ ਗਈ ਅਤੇ ਤਕਰੀਬਨ 25 ਮਰੀਜਾਂ ਦੀਆਂ ਅੱਖਾਂ ਦੇ ਮੁਫਤ ਅਪ੍ਰੇਸ਼ਨ ਲਈ ਨਾਮ ਵੀ ਦਰਜ ਕੀਤੇ ਗਏ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ  ਮਰੀਜ਼ਾਂ ਦੀ ਜਾਂਚ ਕੀਤੀ ਅਤੇ ਲੋੜਵੰਦਾਂ ਨੂੰ ਮੌਕੇ ਉੱਤੇ ਹੀ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੌਕੇ ਯੂਥ ਆਗੂ ਸ੍ਰੀ ਮੋਹਿਲ ਸਿੰਗਲਾ ਵੀ ਮੌਜੂਦ ਸਨ।

 

Tags: Vijay Inder Singla , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD