Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਕਾਂਗਰਸ ਨੇ ਸ਼ਹਿਰ ਵਾਸੀਆਂ ਨੂੰ ਦਿੱਤੀ ਕੂੜੇ ਦੀ ਸੌਗਾਤ : ਸੰਜੈ ਟੰਡਨ

ਗਰੀਬੀ ਹਟਾਉਣ ਦਾ ਨਾਅਰਾ ਦੇ ਕੇ ਗਰੀਬਾਂ ਨੂੰ ਹਟਾਉਣ ਵਾਲੇ ਕਿਸ ਮੂੰਹ ਨਾਲ ਕਰ ਰਹੇ ਹਨ ਮਹਿੰਗਾਈ ਦੀ ਗੱਲ

Sanjay Tondon, Arun Sood, Bharatiya Janata Party, BJP, Kamalam, BJP Chandigarh

5 Dariya News

5 Dariya News

5 Dariya News

ਚੰਡੀਗੜ੍ਹ , 18 Dec 2021

Last updated on: Dec 18, 2021, 00:00 IST

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੰਜੈ ਟੰਡਨ ਨੇ ਕਾਂਗਰਸ ਪਾਰਟੀ ਵਲੋਂ ਕੂੜੇ ਦੇ ਢੇਰ ’ਤੇ ਕੀਤੀ ਗਈ ਪ੍ਰੈਸ ਕਾਨਫਰੰਸ ਨੂੰ ਹਾਸੋਹੀਣੀ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਵਾਸੀਆਂ ਨੂੰ ਕੂੜੇ ਦੇ ਢੇਰਾਂ ਦੀ ਸੌਗਾਤ ਦਿੰਤੀ ਹੈ। ਉਹ ਅੱਜ ਕਿਸ ਮੂੰਹ ਨਾਲ ਜਨਤਾ ਦੇ ਸਾਹਮਣੇ ਜਾ ਰਹੇ ਹਨ। ਇਥੋਂ ਤੱਕ ਕਿ ਇਸਨੂੰ ਹਟਾਉਣ ਲਈ ਕੋਈ ਵੀ ਰੋਡ ਮੈਪ ਨਹੀਂ ਬਣਾ ਸਕੇ। ਸੰਜੈ ਟੰਡਨ ਨੇ ਅੱਜ ਇਥੇ ਪਾਰਟੀ ਦਫ਼ਤਰ ਵਿਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਕੈਲਾਸ਼ ਜੈਨ, ਸੂਬਾ ਸਕੱਤਰ ਅਮਿਤ ਰਾਣਾ ਅਤੇ ਹਰਿਆਣਾ ਭਾਜਪਾ ਬੁਲਾਰੇ ਜਵਾਹਰ ਯਾਦਵ ਵੀ ਮੌਜੂਦ ਸਨ।

ਸੰਜੈ ਟੰਡਨ ਨੇ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਵਲੋਂ ਮਹਿੰਗਾਈ ਅਤੇ ਪੈਟਰੋਲੀਅਮ ਪਦਾਰਥਾਂ ਦੀਆਂ ਵੱਧਦੀਆਂ ਕੀਮਤਾਂ ’ਤੇ ਭਾਜਪਾ ’ਤੇ ਦੋਸ਼ ਲਗਾਉਣ ਅਤੇ ਮਹਿੰਗਾਈ ਦੇ ਮੁੱਦੇ ’ਤੇ ਭਾਜਪਾ ਨੂੰ ਨਗਰ ਨਿਗਮ ਵਿਚ ਹਰਾਉਣ ਨੂੰ ਹਾਸੋਹੀਣਾ ਦੱਸਦਿਆਂ ਕਿਹਾ ਕਿ ਕਾਂਗਰਸ ਉਹ ਪਾਰਟੀ ਹੈ ਜਿਸਨੇ ਗਰੀਬੀ ਹਟਾਉਣ ਦਾ ਨਾਅਰਾ ਦੇ ਕੇ ਗਰੀਬਾਂ ਨੂੰ ਹਟਾਉਣ ਦਾ ਕੰਮ ਕੀਤਾ ਹੈ ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਜੀਰੋ ਬੈਲੇਸ ’ਤੇ ਜਨ ਧਨ ਖਾਤੇ ਖੁਲਵਾ ਕੇ ਦੇਸ਼ ਦੇ ਹਰ ਨਾਗਰਿਕ ਨੂੰ ਬੈਂਕ ਦਾ ਰਾਸਤਾ ਦਿਖਾਇਆ ਹੈ। ਭਾਜਪਾ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਆਰਥਿਕ ਅਤੇ ਸਮਾਜਿਕ ਰੂਪ ਨਾਲ ਮਜ਼ਬੂਤ ਕਰਨ ਦੀਆਂ ਯੋਜਨਾਵਾਂ ਬਣਾਈਆਂ ਹਨ ਜਦਕਿ ਕਾਂਗਰਸ ਨੇ ਨਵੇਂ ਨਵੇਂ ਘੋਟਾਲਿਆਂ ਨੂੰ ਅੰਜਾਮ ਦੇਣ ਦੀਆਂ ਯੋਜਨਾਵਾਂ ਬਣਾਈਆਂ ਹਨ। ਭਾਜਪਾ ਨੇ ਕਿਸਾਨਾਂ ਲਈ ਕਿਸਾਨ ਨਿਧੀ ਯੋਜਨਾ ਲਾਗੂ ਕਰਕੇ ਕਿਸਾਨਾਂ ਦੇ ਰਸਤੇ ਆਸਾਨ ਬਣਾਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਵਿਚ ਜਦੋਂ ਕਾਂਗਰਸ ਦੇ ਆਗੂ ਘਰਾਂ ਵਿਚ ਸੋ ਰਹੇ ਸਨ ਤਾਂ ਭਾਜਪਾ ਨੇ ਦੇਸ਼ ਭਰ ਵਿਚ ਅਭਿਆਨ ਚਲਾ ਕੇ ਜਰੂਰਤਮੰਦਾਂ ਦੇ ਘਰ ਅਨਾਜ ਪਹੁੰਚਾਉਣ ਦਾ ਕੰਮ ਕੀਤਾ ਹੈ।

 

Tags: Sanjay Tondon , Arun Sood , Bharatiya Janata Party , BJP , Kamalam , BJP Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD