Friday, 17 May 2024

 

 

ਖ਼ਾਸ ਖਬਰਾਂ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ

 

ਅੰਬਾਲਾ ਦੇ ਸੰਸਦ ਨੇ ਚੰਡੀਗੜ੍ਹ ਵਿਚ ਕੀਤਾ ਚੋਣ ਪ੍ਰਚਾਰ

Rattan Lal Kataria, Bharatiya Janata Party, BJP, BJP Chandigarh

5 Dariya News

5 Dariya News

5 Dariya News

ਚੰਡੀਗੜ੍ਹ , 18 Dec 2021

ਅੰਬਾਲਾ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਰਤਨਲਾਲ ਕਟਾਰੀਆ ਨੇ ਸ਼ਹਿਰ ਵਿਚ ਚੋਣ ਪ੍ਰਚਾਰ ਕੀਤਾ। ਕਟਾਰੀਆ ਨੇ ਸ਼ਹਿਰ ਵਿਚ ਕਈ ਥਾਵਾਂ ’ਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵੋਟਰਾਂ ਨੂੰ ਲਾਮਵੰਮ ਕੀਤਾ। ਰਤਨਲਾਲ ਕਟਾਰੀਆ ਨੇ ਵਾਰਡ ਨੰ. 26 ਤੋਂ ਪਾਰਟੀ ਉਮੀਦਵਾਰ ਰਾਜੇਸ਼ ਕਾਲੀਆ ਦੇ ਸਮਰਥਨ ਵਿਚ ਡੱਡੂਮਾਜਰਾ ਮਾਰਕੀਟ, ਵਾਰਡ ਨੰ. 7 ਤੋਂ ਮਨੋਜ ਸੋਨਕਰ ਦੇ ਸਮਰਥਨ ਵਿਚ ਮੌਲੀ ਜਾਗਰਾ ਮਾਰਕੀਟ, ਵਾਰਡ ਨੰ. 31 ਤੋਂ ਭਾਜਪਾ ਉਮੀਦਵਾਰ ਭਾਰਤ ਕੁਮਾਰ ਦੇ ਸਮਰਥਨ ਵਿਚ ਸੈਕਟਰ 52 ਅਤੇ ਵਾਰਡ ਨੰ. 16 ਤੋਂ ਪਾਰਟੀ ਉਮੀਦਵਾਰ ਊਸ਼ਾ ਦੇ ਸਮਰਥਨ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਰਤਨ ਲਾਲ ਕਟਾਰੀਆ ਨੇ ਕਿਹਾ ਕਿ ਚੋਣ ਪ੍ਰਚਾਰ ਜਿਵੇਂ ਜਿਵੇਂ ਸਮਾਪਤ ਹੋਣ ਵੱਲ੍ਹ ਵੱਧ ਰਿਹਾ ਹੈ ਉਵੇ ਉਵੇ ਇਹ ਚੋਣ ਇਕ ਤਰਫਾ ਹੁੰਦੇ ਜਾ ਰਹੇ ਹਨ। ਚੰਡੀਗੜ੍ਹ ਵਾਸੀ ਫਿਰ ਤੋਂ ਭਾਜਪਾ ਨੂੰ ਸੱਤਾ ਸੌਂਪਣ ਦਾ ਮਨ ਬਣਾ ਚੁੱਕੇ ਹਨ। ਕਟਾਰੀਆ ਨੇ ਕਿਹਾ ਕਿ ਪੂਰੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਜਿਥੇ ਆਪਣੇ ਘਸਮਾਣ ਵਿਚ ਰੁੱਝੀ ਹੋਈ ਹੈ, ਉਥੇ ਹੀ ਆਮ ਆਦਮੀ ਪਾਰਟੀ ਦਾ ਝਾੜੂ ਵੀ ਬਿਖਰ ਚੁੱਕਾ ਹੈ। ਨਿਗਮ ਵਿਚ ਫਿਰ ਤੋਂ ਕਮਲ ਖਿਲੇਗਾ ਅਤੇ ਡਬਲ ਇੰਜਣ ਦੀ ਸਰਕਾਰ ਇਥੇ ਦੇ ਵਿਕਾਸ ਨੂੰ ਤੇਜ਼ੀ ਨਾਲ ਅੱਧੇ ਵਧਾਏਗੀ। ਇਸ ਮੌਕੇ ਪਾਰਟੀ ਆਗੂ ਰਾਕੇਸ਼ ਅਗਰਵਾਲ, ਅਰਵਿੰਦ ਸਿੰਘ, ਲਲਿਤ ਚੌਹਾਨ, ਵਰਿੰਦਰ ਟਮਟਾ ਸਮੇਤ ਕਈ ਹੋਰ ਮੌਜੂਦ ਸਨ।

 

Tags: Rattan Lal Kataria , Bharatiya Janata Party , BJP , BJP Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD