Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁਰਾਲਗੜ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਨਤਮਸਤਕ ਹੋਏ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Khuralgarh, Sri Guru Ravidass Ji

5 Dariya News

5 Dariya News

5 Dariya News

ਖੁਰਾਲਗੜ , 18 Dec 2021

Last updated on: Dec 18, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਆਸੀਰਵਾਦ ਪ੍ਰਾਪਤ ਕੀਤਾ।ਮੁੱਖ ਮੰਤਰੀ ਨੇ ਸਰਬੱਤ ਦੇ ਭਲੇ ਲਈ ਵੀ ਅਰਦਾਸ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਾਨਵਤਾ ਦੀ ਭਲਾਈ, ਸਮਾਜ ਦੇ ਹਰੇਕ ਵਰਗ ਨੂੰ ਬਰਾਬਰੀ ਦਾ ਸਥਾਨ ਦੇਣ ਅਤੇ ਨਰੋਆ ਅਤੇ ਵਧੀਆ ਸਮਾਜ ਸਿਰਜਣ ਦਾ ਸੰਦੇਸ ਦਿੱਤਾ। ਓਹਨਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬਾਣੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਅਤੇ ਆਪ ਜੀ ਨੇ ਆਪਣੀ ਬਾਣੀ ਰਾਹੀਂ ਅਜਿਹੇ ਸਮਾਜ ਦਾ ਸੰਕਲਪ ਰੱਖਿਆ ਜਿਸ ਵਿਚ ਕਿਸੇ ਨੂੰ ਕੋਈ ਦੁੱਖ ਤਕਲੀਫ ਨਾ ਹੋਵੇ।ਇਸ ਮੌਕੇ ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਪ੍ਰਬੰਧਕ ਕਮੇਟੀ, ਸ੍ਰੀ ਖੁਰਾਲਗੜ ਸਾਹਿਬ ਦੇ ਚੇਅਰਮੈਨ ਡਾ. ਕੁਲਵਰਨ ਸਿੰਘ ਅਤੇ ਪ੍ਰਧਾਨ ਭਾਈ ਕੇਵਲ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਉ ਭੇਟ ਕੀਤਾ।ਇਸ ਉਪਰੰਤ ਮੁੱਖ ਮੰਤਰੀ ਚੰਨੀ ਪਾਵਨ ਅਸਥਾਨ ਚਰਨ ਛੋਹ ਗੰਗਾ ਵਿਖੇ ਵੀ ਨਤਮਸਤਕ ਹੋਏ। ਇਸ ਦੌਰਾਨ ਸੰਤ ਸਰਵਣ ਦਾਸ ਅਤੇ ਸਤਵਿੰਦਰਜੀਤ ਸਿੰਘ ਹੀਰਾ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ।ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਤੇ ਵਿਸੇਸ ਪ੍ਰਮੁੱਖ ਸਕੱਤਰ ਕਮਲ ਕਿਸੋਰ ਯਾਦਵ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਕਾਂਗਰਸੀ ਆਗੂ ਨਿਮਿਸਾ ਮਹਿਤਾ, ਡਿਪਟੀ ਕਮਿਸਨਰ ਅਪਨੀਤ ਰਿਆਤ, ਆਈ.ਜੀ. ਜੀ.ਐਸ. ਢਿੱਲੋਂ ਅਤੇ ਜਿਲਾ ਪੁਲੀਸ ਮੁਖੀ ਕੁਲਵੰਤ ਸਿੰਘ ਹੀਰ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Khuralgarh , Sri Guru Ravidass Ji

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD