Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਬੇਅਦਬੀ ਦੀਆ ਘਟਨਾਵਾ ਗੰਦੀ ਰਾਜਨੀਤੀ ਤੋ ਪ੍ਰੇਰਿਤ ਸਾਜਿਸ਼ ਨੰਗੀ ਕਰਨੀ ਬੇਹੱਦ ਜਰੂਰੀ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

ਜਦ ਇਨਸਾਫ ਨਹੀ ਮਿਲਦਾ ਤਾ ਲੋਕ ਆਪ ਫੈਸਲੇ ਲੈਣ ਲਈ ਮਜਬੂਰ ਹੋ ਜਾਦੇ ਨੇ : ਕਰਨੈਲ ਸਿੰਘ ਪੀਰਮੁਹੰਮਦ

Ranjit Singh Brahmpura, Shiromani Akali Dal Sanyukat, Karnail Singh Peermohammad, Karnail Singh Peer Mohammad

Web Admin

Web Admin

5 Dariya News

ਅੰਮ੍ਰਿਤਸਰ , 19 Dec 2021

Last updated on: Dec 19, 2021, 00:00 IST

ਬੀਤੇ ਕੱਲ ਸ੍ਰੀ ਦਰਬਾਰ ਸਾਹਿਬ ਅੰਦਰ ਰਹਿਰਾਸ ਸਾਹਿਬ ਸਮੇਂ ਜਿਸ ਨੇ ਬੇਅਦਬੀ ਦੀ ਕੋਸਿਸ਼ ਕੀਤੀ ਅਤਿ ਦੂਖਦਾਈ ਘਟਨਾ ਹੈ ਇਸ ਦੀ ਸਖਤ  ਨਿਖੇਧੀ ਕਰਦਿਆ ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ  ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬਰਗਾੜੀ ਬਹਿਬਲਕਾਂਡ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਪੰਜਾਬ ਦੇ ਅਲੱਗ ਅਲੱਗ ਜਿਲਿਆ ਵਿੱਚ ਲਗਾਤਾਰ ਵਾਪਰ ਰਹੀਆ ਬੇਅਦਬੀ ਦੀਆ ਘਟਨਾਵਾ ਇੱਕ ਗਹਿਰੀ ਸਾਜਿਸ਼ ਦਾ ਸਿੱਟਾ ਹਨ ।  ਹੁਣ ਜਦ ਸਰਕਾਰਾ ਇਹਨਾ ਘੌਰ ਬੇਅਦਬੀ ਦੀਆ ਘਟਨਾਵਾ ਦਾ ਇਨਸਾਫ ਨਹੀ ਕਰ ਸਕੀਆ ਤਾ ਫਿਰ ਸਿੱਖ ਸੰਗਤਾ ਆਪਣੇ ਆਪ ਇਨਸਾਫ ਕਰਨ ਲੱਗੀਆ ਹਨ । ਪਾਰਟੀ ਦੇ ਜਨਰਲ ਸਕੱਤਰ ਸ੍ਰ ਕਰਨੈਲ ਸਿੰਘ ਪੀਰਮੁਹੰਮਦ , ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਸ੍ਰ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਖਡੂਰ ਸਾਹਿਬ ਨੇ ਬਿਆਨ ਜਾਰੀ ਕਰਦਿਆ ਕਿਹਾ ਹੈ  ਕਿ ਅਜਿਹੇ ਲੋਕ ਕੀ ਸੋਚ ਕੇ ਲੋਕਾਂ ਦੇ ਹਿਰਦਿਆ ਨੂੰ ਲਗਾਤਾਰ ਵਲੂੰਦਰ ਕੇ ਸਿੱਖਾਂ ਦੇ ਪਾਵਨ ਗੁਰਧਾਮਾਂ ਨੂੰ ਨਿਸ਼ਾਨਾਂ ਬਣਾ ਰਹੇ ਹਨ ,ਇਸ ਦੀ ਜਾਂਚ ਗੰਭੀਰਤਾ ਨਾਲ ਸਿੱਖ ਲੀਡਰਸ਼ਿਪ ਨੂੰ ਦਬਾਅ ਪਾਕੇ ਸਰਕਾਰ ਤੋ  ਕਰਵਾਉਣੀ ਚਾਹੀਦੀ ਹੈ ਤਾਂ ਜੋ ਭਵਿੱਖ ਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਂ ਵਾਪਰਨ ,ਸ੍ਰੋਮਣੀ ਗੁਰਦੁਆਰਾ ਪ੍ਰਬੰਧ ਕ ਕਮੇਟੀ ਦੀ ਟਾਸਕ ਫੋਰਸ ਵਲੋਂ ਉਸ ਵਿਅਕਤੀ ਨੂੰ ਤੁਰੰਤ ਕਾਬੂ ਕਰਨਾ ਅਤਿ ਸਲਾਗਾਯੋਗ ਹੈ ਤੇ ਸੰਗਤ ਵਲੋਂ ਰੋਹ ਵਿਚ ਜੋ ਵੀ ਸੋਧਾ ਲਗਾਇਆ ਗਿਆ ਹੈ ਇਹ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਵਿੱਚ ਦੋਸ਼ੀਆਂ ਦਾ ਪਾਗਲ ਕਿਹ ਕੇ ਬਚ ਜਾਣ ਤੇ ਇਨਸਾਫ ਨਾ ਮਿਲਣ ਕਰਕੇ ਆਪਣੇ ਗੁਰੂ ਦਾ ਕੋਈ ਸਿੱਖ ਵੀ ਨਿਰਾਦਰ ਨਹੀ ਸਹਾਰ ਸਕਦਾ। ਜਿਸ ਕਾਰਨ ਹੀ ਉਨ੍ਹਾਂ ਵਲੋ ਗੁੱਸੇ ਵਿਚ  ਅਜਿਹਾ ਕਰਨਾ ਸੁਭਾਵਿਕ ਵਰਤਾਰਾ ਹੈ ਜਿਸ ਨਾਲ ਅਜਿਹੇ ਗੁਨਾਹ ਕਰਨ ਵਾਲਿਆ ਨੂੰ ਵੀ ਸਬਕ ਮਿਲੇਗਾ ਕਿ ਅਜਿਹਿ ਕਰਨ ਤੇ ਕੀ ਹੋ ਸਕਦਾ ਹੈ । ਸ੍ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਬਹੁਤ ਹੀ ਗੰਭੀਰ ਸਵਾਲ ਖੜਾ ਕਰਦਿਆ ਕਿਹਾ ਕਿ ਇਹਨਾਂ ਬੇਅਦਬੀ ਦੀਆ ਘਟਨਾਵਾ ਦਾ ਕਿਸ ਰਾਜਨੀਤਿਕ ਪਾਰਟੀ ਨੂੰ ਹੈ ਇਹ ਵਿਚਾਰ ਕਰਨ ਵਾਲੀ ਹੈ । ਇਹ ਫਿਰਕਾਪ੍ਰਸਤ ਸੋਚ ਵਾਲੀ ਜਿਹਨੀਅਤ ਹੈ ਜਿਸ ਨੂੰ ਚੰਗੀ ਤਰਾ ਸਮਝਕੇ ਸਾਨੂੰ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਬੇਹੱਦ ਲੋੜ ਹੈ । ਉਹਨਾਂ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਟਾਸਕ ਫੋਰਸ ਨੂੰ ਮਾਰਸ਼ਲ ਆਰਟਸ ਦੀ ਟ੍ਰੇਨਿੰਗ ਦੇਣੀ ਚਾਹੀਦੀ ਹੈ ਤਾ ਜੋ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਤੁਰੰਤ ਦਬੋਚ ਲਿਆ ਜਾਵੇ ।

 

Tags: Ranjit Singh Brahmpura , Shiromani Akali Dal Sanyukat , Karnail Singh Peermohammad , Karnail Singh Peer Mohammad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD