Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਕਰਜ਼ਾ ਰਾਸ਼ੀ ਮਾਫ਼ ਕਰਨ ਦੇ ਸਰਟੀਫ਼ਿਕੇਟ ਸੌਂਪੇ

Vijay Inder Singla, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸੰਗਰੂਰ , 17 Dec 2021

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵਿਧਾਨ ਸਭਾ ਹਲਕਾ ਸੰਗਰੂਰ ਦੇ 128 ਲਾਭਪਾਤਰੀਆਂ ਨੂੰ ਐੱਸ.ਸੀ., ਬੀ.ਸੀ. ਕਾਰਪੋਰੇਸ਼ਨਾਂ ਨਾਲ ਸਬੰਧਿਤ ਕਰਜ਼ਾ ਰਾਸ਼ੀ ਮੁਆਫ਼ ਕਰਨ ਦੇ ਸਰਟੀਫ਼ਿਕੇਟ ਸੌਂਪੇ।ਰੈਸਟ ਹਾਊਸ ਵਿਖੇ ਇੱਕ ਇਕੱਤਰਤਾ ਦੌਰਾਨ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਲੋੜਵੰਦ ਵਿਅਕਤੀਆਂ ਦੇ 50 ਹਜ਼ਾਰ ਤੱਕ ਦੇ ਕਰਜ਼ੇ ਮਾਫ਼ ਕਰਕੇ ਸਰਕਾਰ ਵੱਲੋਂ ਇਸ ਵਰਗ ਨੂੰ ਵੱਡਾ ਵਿੱਤੀ ਲਾਭ ਪ੍ਰਦਾਨ ਕੀਤਾ ਹੈ ਅਤੇ ਇਨਾਂ ਪਰਿਵਾਰਾਂ ਉਤੋਂ ਕਰਜ਼ੇ ਦਾ ਬੋਝ ਉਤਰ ਸਕਿਆ ਹੈ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤਾਂ ਵਿੱਚ ਵੱਡੇ ਫ਼ੈਸਲੇ ਕੀਤੇ ਗਏ ਹਨ ਜਿਸ ਨਾਲ ਵੱਡੀ ਗਿਣਤੀ ਲੋਕਾਂ ਨੂੰ ਰਾਹਤ ਮਿਲੀ ਹੈ ਅਤੇ ਅਜਿਹੀਆਂ ਲੋਕ ਪੱਖੀ ਯੋਜਨਾਵਾਂ ਵਿੱਚ ਬਸੇਰਾ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਗਏ ਅਤੇ ਬਿਜਲੀ ਦੀਆਂ ਦਰਾਂ ’ਚ ਕਟੌਤੀ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਵਰਿਆਂ ਦੌਰਾਨ ਹਲਕੇ ਦਾ ਹਰ ਪੱਖੋਂ ਵਿਕਾਸ ਕਰਨ ਲਈ ਢੁਕਵੇਂ ਕਦਮ ਪੁੱਟੇ ਗਏ ਹਨ ਜਿਨਾਂ ਤਹਿਤ ਸਿੱਖਿਆ, ਖੇਡਾਂ, ਸਿਹਤ, ਸੜਕੀ ਨੈਟਵਰਕ, ਸੀਵਰੇਜ, ਪੀਣ  ਲਈ ਸਾਫ਼ ਪਾਣੀ ਸਮੇਤ ਹੋਰ ਬੁਨਿਆਦੀ ਸੁਵਿਧਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਸੰਗਰੂਰ ਦੀਆਂ ਵਿਰਾਸਤੀ ਇਮਾਰਤਾਂ ਦੀ ਦਿੱਖ ਨੂੰ ਸੰਵਾਰਿਆ ਗਿਆ ਹੈ ਅਤੇ ਹਰ ਵਰਗ ਦੀਆਂ ਲੋੜਾਂ ਨੂੰ ਅੱਗੇ ਰੱਖਦੇ ਹੋਏ ਕਾਰਜ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਇਸ ਦੌਰਾਨ ਕੁਝ ਮਹਿਲਾ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੇ ਮੰਜੂਰੀ ਪੱਤਰਾਂ ਦੀ ਵੰਡ ਵੀ ਕੀਤੀ।    

 

Tags: Vijay Inder Singla , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD