Saturday, 04 May 2024

 

 

ਖ਼ਾਸ ਖਬਰਾਂ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ

 

ਏਅਰ ਫੋਰਸ ਵਲੋ ਲਗਾਈ ਗਈ ਇੰਡਕਸਨ ਪਬਲੀਸਿਟੀ ਪ੍ਰਦਰਸ਼ਨੀ ਵਹੀਕਲ ਡਰਾਈਵ

Military

Web Admin

Web Admin

5 Dariya News

ਅੰਮ੍ਰਿਤਸਰ , 17 Dec 2021

ਜੀਐਨਡੀਯੂ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਏਅਰ ਫੋਰਸ ਵਲੋ  ਇੰਡਕਸਨ ਪਬਲੀਸਿਟੀ ਪ੍ਰਦਰਸਨੀ ਡਰਾਈਵ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ 500 ਐਨਸੀਸੀ ਕੈਡਿਟਾਂ ਨੇ ਭਾਗ ਲਿਆ।  ਟੀਮ ਨੂੰ ਦਿਸਾ ਸੈੱਲ, ਦਿੱਲੀ ਦੁਆਰਾ ਏਅਰ   ਯੂਨਿਟਾਂ ਨੂੰ ਕਵਰ ਕਰਨ ਲਈ ਨਿਰਦੇਸਤਿ ਕੀਤਾ ਗਿਆ ਸੀ। ਮਹਿਮਾਨ ਟੀਮ ਦੁਆਰਾ ਭਾਰਤੀ ਹਵਾਈ ਸੈਨਾ ਵਿੱਚ ਅਧਿਕਾਰੀ ਬਣਨ ਲਈ ਲੋੜੀਂਦੀ ਯੋਗਤਾ ਦੇ ਮਾਪਦੰਡਾਂ ਬਾਰੇ ਲੈਕਚਰ ਦਿੱਤਾ ਗਿਆ। ਬਾਅਦ ਵਿੱਚ ਕੈਡਿਟਾਂ ਨੂੰ ਬੈਚਾਂ (ਵੋਲਵੋ ਬੱਸ) ਵਿੱਚ ਆਈਪੀਈਵੀ ਵਾਹਨ ਸਬੰਧੀ ਜਾਣਕਾਰੀ ਦਿੱਤੀ ਗਈ। ਜਿੱਥੇ ਉਨ੍ਹਾਂ ਨੂੰ ਫਲਾਇੰਗ ਸਿਮੂਲੇਟਰ ਦਾ ਪਹਿਲਾ ਹੱਥ ਅਨੁਭਵ ਦਿੱਤਾ ਗਿਆ। ਉਤਸਾਹੀ ਐਨਸੀਸੀ ਕੈਡਿਟਾਂ ਨੂੰ ਪ੍ਰਚਾਰ ਸਮੱਗਰੀ ਵੰਡੀ ਗਈ। ਇਸ ਸਮਾਗਮ ਦਾ ਆਯੋਜਨ 2 ਪੰਜਾਬ ਏਅਰ ਸਕਿਊਨ ਐਨਸੀਸੀ ਨੇ ਏਅਰ ਫੋਰਸ ਸਟੇਸਨ ਅੰਮ੍ਰਿਤਸਰ ਕੈਂਟ ਦੇ ਸਹਿਯੋਗ ਨਾਲ ਕੀਤਾ।   

 

Tags: Military

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD