Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪਟਿਆਲਾ ਦੇ 22 ਐਮ.ਸੀ. ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਹੋਏ ਸ਼ਾਮਲ

Captain Amarinder Singh, Amarinder Singh, Punjab Lok Congress

Web Admin

Web Admin

5 Dariya News

ਪਟਿਆਲਾ , 17 Dec 2021

Last updated on: Dec 17, 2021, 00:00 IST

ਅੱਜ ਇੱਥੇ ਇੱਕ ਸਮਾਗਮ ਦੌਰਾਨ ਪਟਿਆਲਾ ਦੇ 22 ਕੌਂਸਲਰ ਅਤੇ ਸੀਨੀਅਰ ਪਟਿਆਲਾ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ। ਪਟਿਆਲਾ ਵਿਖੇ ਰੱਖੇ ਇਸ ਸਮਾਗਮ ਦੀ ਪ੍ਰਧਾਨਗੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ ਨੇ ਕੀਤੀ।ਅੱਜ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਟਿਆਲਾ ਦੇ ਕੌਂਸਲਰ ਦੇ ਨਾਮ ਸਨ - ਗਿੰਨੀ ਨਾਗਪਾਲ, ਅਤੁਲ ਜੋਸ਼ੀ, ਸਰੋਜ ਸ਼ਰਮਾ, ਸ਼ੇਰੂ ਪੰਡਿਤ, ਲੀਲਾ ਰਾਣੀ, ਸੰਦੀਪ ਮਲਹੋਤਰਾ, ਸੋਨੀਆ ਕਪੂਰ, ਵਰਸ਼ਾ ਕਪੂਰ, ਮੋਨਿਕਾ ਸ਼ਰਮਾ, ਮਾਇਆ ਦੇਵੀ, ਵਿਨਤੀ ਸੰਗਰ, ਗੁਰਿੰਦਰ ਕਾਲੇਕਾ, ਵਿਜੇ ਕੂਕਾ, ਡਾ. ਰਜਨੀ ਸ਼ਰਮਾ, ਸਤਵੰਤ ਰਾਣੀ, ਕਮਲੇਸ਼ ਕੁਮਾਰੀ, ਜਸਪਾਲ ਕੌਰ, ਦੀਪਿਕਾ ਗੁਰਾਬਾ, ਪ੍ਰੋਮਿਲਾ ਮਹਿਤਾ, ਜਰਨੈਲ ਸਿੰਘ, ਸੁਨੀਤਾ ਗੁਪਤਾ ਅਤੇ ਹੈਪੀ ਵਰਮਾ।ਅੱਜ ਪਾਰਟੀ ਵਿੱਚ ਸ਼ਾਮਲ ਹੋਏ ਹੋਰਨਾਂ ਵਿੱਚ ਕਰਨ ਗੌੜ, ਮਨੀ ਗਰਗ, ਬਿੱਟੂ ਜਲੋਟਾ, ਕਿਰਨ ਮੱਕੜ, ਕਿਰਨ ਖੰਨਾ, ਰਣਬੀਰ ਕੱਟੀ, ਅਨਿਲ ਕੁਮਾਰ ਬਿੱਟੂ, ਮਿੰਟੂ ਵਰਮਾ, ਸ਼ੰਭੂ, ਮਨੀਸ਼ ਪੁਰੀ, ਹਰਦੇਵ ਬਾਲੀ, ਰਾਣਾ ਸੁਰਿੰਦਰਪਾਲ ਸਿੰਘ, ਸੂਰਜ ਭਾਟੀਆ, ਟੋਨੀ ਬਿੰਦਰਾ, ਡਾ. ਸੁਰਿੰਦਰਜੀਤ ਸਿੰਘ ਰੂਬੀ, ਨਰਿੰਦਰ ਸਹਿਗਲ, ਸੰਜੇ ਸ਼ਰਮਾ, ਰਜਿੰਦਰਪਾਲ, ਹਰੀਸ਼ ਕਪੂਰ, ਮਿਕੀ ਕਪੂਰ, ਹੈਪੀ ਸ਼ਰਮਾ, ਨੱਥੂ ਰਾਮ, ਰੂਪ ਕੁਮਾਰ, ਬੰਟੀ ਸਹਿਗਲ, ਸੰਨੀ ਗੁਰਾਬਾ, ਹਰਚਰਨ ਸਿੰਘ (ਪੱਪੂ) ਅਤੇ ਸਤਪਾਲ ਮਹਿਤਾ ਸਨ।ਇਸ ਮੌਕੇ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੇ ਕੇ ਮਲਹੋਤਰਾ, ਸੀਨੀਅਰ ਆਗੂ ਕੇ ਕੇ ਸ਼ਰਮਾ, ਵਿਸ਼ਵਾਸ਼ ਸੈਣੀ, ਅਨਿਲ ਮੰਗਲਾ ਅਤੇ ਸੋਨੂੰ ਸੰਗਰ ਆਦਿ ਹਾਜ਼ਰ ਸਨ।

 

Tags: Captain Amarinder Singh , Amarinder Singh , Punjab Lok Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD