Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਆਪਣੇ ਹਲਕੇ ਖੰਨੇ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

Gurkirat Singh Kotli, Congress, Punjab Congress, Khanna, Ludhiana

5 Dariya News

5 Dariya News

5 Dariya News

ਖੰਨਾ (ਲੁਧਿਆਣਾ) , 19 Dec 2021

Last updated on: Dec 19, 2021, 00:00 IST

ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਪਿੰਡ ਭੱਟੀਆਂ ਦੇ ਸਰਕਾਰੀ ਸਕੂਲ ਨੂੰ 5ਲਖ ਦੀ ਗ੍ਰਾਂਟ ਅਤੇ ਭਗਵਾਨ ਵਾਲਮੀਕਿ ਭਵਨ ਡਾਕਟਰ ਅੰਬੇਦਕਰ ਵੈਲਫੇਅਰ ਸੋਸਾਇਟੀ ਨੂੰ 10 ਲੱਖ ਦਾ ਚੈੱਕ ਸੁਰਿੰਦਰ ਕੁਮਾਰ, ਬਲਰਾਮ ਬਲੁ,ਤਰਨ ਬਲੁ,ਇੰਦਰਜੀਤ,ਦੀਪਕ ਕੁਮਾਰ,ਰਜਨੀਤ ਕੁਮਾਰ,ਸ਼ਮਲਾ ਦੇਵੀ ,ਸ਼ਕੁਂਤਲਾ ਦੇਵੀ ਦੀ ਮੌਜੂਦਗੀ ਚ ਦਿੱਤਾ। ਇਸ ਤੋਂ ਇਲਾਵਾ ਪਿੰਡ ਰਤਨਖੇੜੀ ਵਿੱਚ ਨਵੇਂ ਬਣੇ ਪੰਚਾਇਤ ਭਵਨ ਦਾ ਉਦਘਾਟਨ ਵੀ ਕਿਤਾ ਜਿਸ ਤੋਂ ਬਾਅਦ ਹਾਈ ਟੈਕ ਸਪੋਰਟਸ ਪਾਰਕ, ਇੱਕ ਓਪਨ ਜਿੰਮ, ਪਿੰਡ ਦੀ ਚਾਰਦੀਵਾਰੀ ਦੀ ਮੁਰੰਮਤ, ਮਿਡਲ ਸਕੂਲ ਨੂੰ ਹਾਈ ਸਕੂਲ ਵਿੱਚ ਅੱਪਗਰੇਡ ਕਰਨ ਅਤੇ ਇੱਕ ਪਾਰਕ ਦਾ ਉਦਘਾਟਨ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਪਿੰਡ ਰਤਨਖੇੜੀ ਦੇ ਸਰਪੰਚ ਡਾ: ਗੁਰਮੁੱਖ ਸਿੰਘ ਚਾਹਲ ਦੀ ਰਹਿਨੁਮਾਈ ਵਿੱਚ ਕੀਤਾ।ਇਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਹਲਕੇ ਅਤੇ ਹਲਕੇ ਦੇ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕੀਤਾ ਹੈ। “ਮੈਂ ਆਪਣੀ ਸਮਰੱਥਾ ਅਨੁਸਾਰ ਉਹ ਸਭ ਕੁਝ ਕਰਨ ਲਈ ਦ੍ਰਿੜ ਹਾਂ ਜੋ ਲੋਕਾਂ ਨੂੰ ਲਾਭ ਪਹੁੰਚਾਉਂਦਾ ਹੈ, ”ਕੈਬਨਿਟ ਮੰਤਰੀ ਨੇ ਅੱਗੇ ਕਿਹਾ।ਅੱਜ ਦੇ ਉਦਘਾਟਨੀ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਅਤੇ ਪਤਵੰਤੇ ਸ਼ਾਮਲ ਹੋਏ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਖੰਨਾ ਸਤਨਾਮ ਸਿੰਘ ਸੋਨੀ ਅਤੇ ਪਿੰਡ ਰਤਨਖੇੜੀ ਦੇ ਪੰਚ ਕੁਲਵੰਤ ਸਿੰਘ ਮੰਗਾ ਵੀ ਹਾਜ਼ਰ ਸਨ।

 

Tags: Gurkirat Singh Kotli , Congress , Punjab Congress , Khanna , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD