Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਮਾਜਿਕ ਸੰਘਰਸ਼ ਪਾਰਟੀ ਵਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ ਵਿਸ਼ਾਲ ਜਨ ਚੇਤਨਾ ਰੈਲੀ ਦਾ ਆਯੋਜਨ

Samajik Sangarsh Party, Patiala, Karnail Singh Peermohammad, Karnail Singh Peer Mohammad

Web Admin

Web Admin

5 Dariya News

ਪਟਿਆਲਾ , 19 Dec 2021

Last updated on: Dec 19, 2021, 00:00 IST

ਸਮਾਜਿਕ ਸੰਘਰਸ਼ ਪਾਰਟੀ, ਵਿਧਾਨਸਭਾ ਹਲਕਾ ਪਟਿਆਲਾ ਦਿਹਾਤੀ ਵਲੋਂ, ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ ਵਿਸ਼ਾਲ ਜਨ ਚੇਤਨਾ ਰੈਲੀ ਕੀਤੀ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ.ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ ਸਕੱਤਰ ਪੰਜਾਬ, ਸ਼ੋ੍ਮਣੀ ਅਕਾਲੀ ਦਲ ਸੰਯੁਕਤ, ਉਚੇਚੇ ਤੌਰ ਤੇ ਸ਼੍ਰੀਮਤੀ ਹਰਵਿੰਦਰ ਕੌਰ, ਰਾਸ਼ਟਰੀ ਪ੍ਰਧਾਨ,ਸ.ਜਸਵਿੰਦਰ ਸਿੰਘ, ਸਰਪ੍ਰਸਤ,ਇੰਜੀ.ਕਿਸੋ਼ਰ ਕੁਮਾਰ ਗੁਰੂ, ਇੰਚਾਰਜ ਪੰਜਾਬ ਅਤੇ ਚੰਡੀਗੜ੍ਹ,ਇੰਜੀ.ਹਰਦਿਆਲ ਸਿੰਘ, ਵਾਈਸ ਪ੍ਰਧਾਨ ਪੰਜਾਬ, ਸ਼੍ਰੀਮਤੀ ਰਜਿੰਦਰ ਕੌਰ, ਸੀਨੀਅਰ ਆਗੂ ਲੇਡੀਜ਼ ਵਿੰਗ ਪੰਜਾਬ, ਸ.ਹਰਚੰਦ ਸਿੰਘ ਜਖਵਾਲੀ,ਵਾਇਸ ਪ੍ਰਧਾਨ ਪੰਜਾਬ,ਸ.ਹਰਵਿੰਦਰ ਸਿੰਘ ਪ੍ਰਿੰਸ, ਸੂਬਾ ਪ੍ਰਧਾਨ ਯੂਥ ਵਿੰਗ ,ਮੇਜਰ ਚਰਨ ਸਿੰਘ ਸਮਰਾਲਾ.ਰਿਟਾ.,ਸ਼੍ਰੀ ਤੀਰਥ ਤੋਂਗਰੀਆ, ਜਨਰਲ ਸਕੱਤਰ ਪੰਜਾਬ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ,ਇਸ ਮੌਕੇ ਸ਼੍ਰੀਮਤੀ ਹਰਪ੍ਰੀਤ ਕੌਰ ਢਿੱਲੋਂ, ਉਮੀਦਵਾਰ ਵਿਧਾਨਸਭਾ ਹਲਕਾ ਪਟਿਆਲਾ ਦਿਹਾਤੀ, ਸ਼੍ਰੀ ਸ਼ਲਿੰਦਰ ਪਾਲ ਧੀਮਾਨ, ਉਮੀਦਵਾਰ ਵਿਧਾਨਸਭਾ ਹਲਕਾ ਪਟਿਆਲਾ ਸ਼ਹਿਰੀ,ਆਪਣੀ ਟੀਮ ਨਾਲ ਰੈਲੀ ਵਿੱਚ ਪਹੁੰਚੇ,ਸ.ਬਲਵੀਰ ਸਿੰਘ, ਪ੍ਰਧਾਨ ਜ਼ਿਲ੍ਹਾ ਸ਼੍ਰੀ ਫਤਿਹਗੜ੍ਹ ਸਾਹਿਬ,ਸ.ਲਖਵੀਰ ਸਿੰਘ, ਵਾਈਸ ਪ੍ਰਧਾਨ ਜ਼ਿਲ੍ਹਾ ਸ਼੍ਰੀ ਫਤਿਹਗੜ੍ਹ ਸਾਹਿਬ,ਸ.ਅਮਰੀਕ ਸਿੰਘ, ਜ਼ਿਲ੍ਹਾ ਪ੍ਰਧਾਨ ਪਟਿਆਲਾ ਅਤੇ ਹੋਰ ਆਗੂਆਂ ਨੇ ਵੀ ਹਾਜ਼ਰੀ ਭਰੀ।

 

Tags: Samajik Sangarsh Party , Patiala , Karnail Singh Peermohammad , Karnail Singh Peer Mohammad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD