Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਤੁਸੀਂ ਕਮਲ ਦੇ ’ਤੇ ਮੋਹਰ ਲਗਾ ਕੇ ਸਾਡੇ ਭਾਜਪਾ ਉਮੀਦਵਾਰਾਂ ਨੂੰ ਜਿਤਾਉਣਾ ਹੈ : ਅਨੁਰਾਗ ਠਾਕੁਰ

ਕੇਂਦਰੀ ਸੂਚਨਾ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕੀਤਾ ਸ਼ਹਿਰ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ

Anurag Thakur, Anurag Singh Thakur, BJP, Bharatiya Janata Party, Minister of Information and Broadcasting, BJP Chandigarh

Web Admin

Web Admin

5 Dariya News

ਚੰਡੀਗੜ੍ਹ , 19 Dec 2021

Last updated on: Dec 19, 2021, 00:00 IST

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਹਿਮਾਚਲੀ ਮੂਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਗਮ ਚੋਣਾਂ ਦੌਰਾਨ ਭਾਜਪਾ ਦੀ ਜਿੱਤ ਨੂੰ ਸੁਨਿਸ਼ਚਿਤ ਕਰਨ ਲਈ ਵੋਟ ਦੇਣ। ਭਾਜਪਾ ਦੇ ਨਾਲ ਹੀ ਹਿਮਾਚਲ ਵਾਸੀਆਂ ਦੇ ਹਿੱਤ ਸੁਰੱਖਅਤ ਹਨ। ਉਨ੍ਹਾਂ ਐਤਵਾਰ ਨੂੰ ਵਾਰਡ ਨੰ. 35 ਤੋਂ ਪਾਰਟੀ ਉਮੀਦਵਾਰ ਰਾਜਿੰਦਰ ਸ਼ਰਮਾ ਦੇ ਸਮਰਥਨ ਵਿਚ ਸੈਕਟਰ 48, ਵਾਰਡ ਨੰ. 13 ਤੋਂ ਪਿ੍ਰੰਸ ਬੰਡੂਲਾ ਦੇ ਸਮਰਥਨ ਵਿਚ ਪੰਜਾਬ ਵਿਵੀ ਕੈਂਪਸ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ, ਉਥੇ ਹੀ ਉਨ੍ਹਾਂ ਵਾਰਡ ਨੰ. 27 ਤੋਂ ਪਾਰਟੀ ਉਮੀਦਵਾਰ ਰਵੀ ਰਾਵਤ ਦੇ ਸਮਰਥਲ ਵਿਚ ਮੀਟਿੰਗ ਨੂੰ ਵੀ ਸੰਬੋਧਨ ਕੀਤਾ। ਅਨੁਰਾਗ ਠਾਕੁਰ ਨੇ ਚੋਣ ਮੀਟਿੰਗਾਂ ਦੌਰਾਨ ਹਿਮਾਚਲੀ ਭਾਸ਼ਾ ਵਿਚ ਸ਼ਹਿਰ ਵਾਸੀਆਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਤੁਸਾਂ ਕਮਲ ’ਤੇ ਮੋਹਰ ਲਗਾਈ ਕੈ ਅਸਾਂ ਦੇ ਭਾਜਪਾ ਉਮੀਦਵਾਰਾਂ ਨੂੰ ਜਤਾਉਣਾ। ਅਨੁਸਾਰ ਦੀ ਇਹ ਅਪੀਲ ਸੁਣਦਿਆਂ ਹੀ ਚੋਣ ਮੀਟਿੰਗ ਵਿਚ ਮੌਜੂਦ ਹਿਮਾਚਲੀ ਲੋਕਾਂ ਨੇ ਹੱਥ ਖੜੇ ਕਰਕੇ ਭਾਪਜਾ ਦੇ ਸਮਰਥਨ ਦਾ ਐਲਾਨ ਕੀਤਾ। 

ਅਨੁਰਾਗ ਠਾਕੁਰ ਨੇ ਕਿਹਾ ਕਿ ਚੰਡੀਗੜ੍ਹ ਵਾਸੀਆਂ ਲਈ ਡਬਲ ਇੰਜਣ ਦੀ ਸਰਕਾਰ ਬੇਹੱਦ ਲਾਭਦਾਇਕ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਵੀ ਯੋਜਨਾ ਬਣਾਈ ਹੈ ਉਸਨੂੰ ਚੰਡੀਗੜ੍ਹ ਵਿਚ ਸਭ ਤੋਂ ਪਹਿਲਾਂ ਲਾਗੂ ਕੀਤਾ ਗਿਆ ਹੈ। ਭਵਿੱਖ ਵਿਚ ਵੀ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਸਦਾ ਚੰਡੀਗੜ੍ਹ ਵਾਸੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਆਮ ਜਨਤਾ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਹਨ। ਜਨ ਧਨ ਯੋਜਨਾ ਨਾਲ ਹਰ ਗਰੀਬ ਨੂੰ ਜੀਰੋ ਬੈਲੇਸ ’ਤੇ ਖਾਤਾ ਖੁਲਵਾਉਣ ਦਾ ਮੌਕਾ ਮਿਲਿਆ ਹੈ। ਇਨ੍ਹਾਂ ਖਾਤਿਆਂ ਵਿਚ ਸਰਕਾਰੀ ਯੋਜਨਾਵਾਂ ਦਾ ਲਾਭ ਵੀ ਸਿੱਧਾ ਲੋਕਾਂ ਦੇ ਖਾਤੇ ਵਿਚ ਜਾ ਰਿਹਾ ਹੈ। ਜਿਸ ਨਾਲ ਬਚੋਲੀਆ ਸਿਸਟਮ ਖਤਮ ਹੋਇਆ ਹੈ। ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਫਿਰ ਤੋਂ ਨਿਗਮ ਵਿਚ ਸੱਤਾ ਸੰਭਾਲਣ ਜਾ ਰਹੀ ਹੈ। ਇਸ ਜਿੱਤ ਵਿਚ ਹਿਮਾਚਲ ਵਾਸੀਆਂ ਦੀ ਭੂਮੀਕਾ ਅਹਿਮ ਹੋਵੇਗੀ। ਇਸ ਮੌਕੇ ਵਾਰਡ ਪ੍ਰਧਾਨ ਨੀਲਮ ਸਾਹੀ, ਪ੍ਰਮੋਦ ਚੌਹਾਨ, ਆਜ਼ਾਦ ਕੁਮਾਰ ਪੰਕਜ, ਵਿਜੈ ਬਾਲੀ, ਰਾਜੇਸ਼ ਡੋਗਰਾ ਸਮੇਤ ਕਈ ਹਾਜ਼ਰ ਸਨ।

 

Tags: Anurag Thakur , Anurag Singh Thakur , BJP , Bharatiya Janata Party , Minister of Information and Broadcasting , BJP Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD