Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਮਾਣਯੋਗ ਬਨਵਾਰੀ ਲਾਲ ਪਰੋਹਿਤ ਜੀ ਗਵਰਨਰ ਪੰਜਾਬ ਮੰਗਲਵਾਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ ਅਤੇ ਲਿਆ ਜਿਲ੍ਹਾ ਪਠਾਨਕੋਟ ਦਾ ਜਾਇਜਾ

Bandaru Dattatreya, Haryana, Bharatiya Janata Party, BJP, BJP Haryana, Haryana Governor, DC Pathankot, Deputy Commissioner Pathankot, Sanyam Aggarwal, Pathankot

Web Admin

Web Admin

5 Dariya News

ਪਠਾਨਕੋਟ , 21 Dec 2021

ਮਾਣਯੋਗ ਬਨਵਾਰੀ ਲਾਲ ਪਰੋਹਿਤ ਜੀ ਗਵਰਨਰ ਪੰਜਾਬ ਮੰਗਲਵਾਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ। ਇਸ ਤੋਂ ਪਹਿਲਾ ਉਨ੍ਹਾਂ ਵੱਲੋਂ ਜਿਲ੍ਹਾ ਗੁਰਦਾਸਪੁਰ ਵਿਖੇ ਸਥਿਤ ਛੋਟਾਂ ਘੱਲੂਘਾਰਾਂ ਸਮਾਰਕ ਕਾਹਨੂਵਾਨ ਚੋਕ ਵਿਖੇ ਪਹੁੰਚੇ ਅਤੇ ਇਸ ਤੋਂ ਬਾਅਦ ਉਨ੍ਹਾਂ ਰਾਸਟਰੀ ਮੁੱਖ ਮਾਰਗ ਤੋਂ ਹੁੰਦੇ ਹੋਏ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ।ਐਨ.ਐਚ.ਪੀ.ਸੀ. ਰੈਸਟ ਹਾਊਟ ਵਿਖੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ, ਸ੍ਰੀ ਸੁਰਿੰਦਰਾ ਲਾਂਬਾ ਐਸ.ਐਸ.ਪੀ. ਪਠਾਨਕੋਟ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰ ਅਤੇ ਹੋਰ ਉੱਚ ਜਿਲ੍ਹਾ ਅਧਿਕਾਰੀਆਂ ਵੱਲੋਂ ਮਾਣਯੋਗ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਗਵਰਨਰ ਪੰਜਾਬ ਜੀ ਦਾ ਸਵਾਗਤ ਕੀਤਾ।ਰੈਸਟ ਹਾਊਸ ਵਿਖੇ ਆਯੋਜਿਤ ਇੱਕ ਮੀਟਿੰਗ ਦੋਰਾਨ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਮਾਨਯੋਗ ਗਵਰਨਰ ਪੰਜਾਬ ਜੀ ਨੂੰ ਜਿਲ੍ਹਾ ਪਠਾਨਕੋਟ ਦੀਆਂ ਸਰਹੱਦਾਂ, ਟੂਰਿਸਟ ਪਲੇਸ,ਖੇਤਰਫਲ, ਇਤਹਾਸਿਕ ਸਥਾਨਾਂ ਤੋਂ ਵੀ ਜਾਣੂ ਕਰਵਾਇਆ। ਮਾਨਯੋਗ ਗਵਰਨਰ ਪੰਜਾਬ ਵੱਲੋਂ ਜਿਲ੍ਹੇ ਅੰਦਰ ਪੁਲਿਸ ਪ੍ਰਸਾਸਨ ਦੇ ਕੰਮਾਂ ਦੇ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਮੀਟਿੰਗ ਤੋਂ ਬਾਅਦ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਜਿਲ੍ਹਾ ਹੁਸਿਆਰਪੁਰ ਲਈ ਰਵਾਨਾ ਹੋ ਗਏ।

 

Tags: Bandaru Dattatreya , Haryana , Bharatiya Janata Party , BJP , BJP Haryana , Haryana Governor , DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD