Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਭਾਰਤੀ ਜਨਤਾ ਪਾਰਟੀ ਨੇ ਕੌਮੀ ਵਾਅਦੇ ਪੂਰੇ ਕੀਤੇ

ਚੰਡੀਗੜ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ

Sanjay Tandon, BJP, Bharatiya Janata Party, BJP Chandigarh, Municipal Corporation Chandigarh

Web Admin

Web Admin

5 Dariya News

ਚੰਡੀਗੜ੍ਹ , 21 Dec 2021

ਭਾਰਤੀ ਜਨਤਾ ਪਾਰਟੀ ਦੇ ਚੰਡੀਗੜ ਦੇ ਸਾਬਕਾ ਰਾਜ ਪ੍ਰਧਾਨ ਸ਼੍ਰੀ ਸੰਜੇ ਟੰਡਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨਾਂ ਕਿਹਾ ਕਿ ਵਿਕਾਸ ਦੀ ਵਿਰਾਸਤ ਨੂੰ ਅੱਗੇ ਤੋਰਦਿਆਂ ਬੀਜੇਪੀ ਦੇ ਸਾਰੇ ਉਮੀਦਵਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਹਨ।ਵਾਰਡ ਨੰਬਰ 12 ਵਿਚ ਬੀਜੇਪੀ ਦੇ ਉਮੀਦਵਾਰ ਸੌਰਭ ਜੋਸ਼ੀ ਦੇ ਹੱਕ ਵਿਚ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਟੰਡਨ ਨੇ ਕਿਹਾ ਕਿ ਚੰਡੀਗੜ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਬੀਜੇਪੀ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਇਸ ਰੈਲੀ ਵਿਚ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ, ਮਾਕਕਿਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇਦਿਆਂ ਅਤੇ ਪਾਰਟੀ ਨੇਤਾਵਾਂ ਸਮੇਤ ਕੋਈ 200 ਲੋਕਾਂ ਨੇ ਹਿੱਸਾ ਲਿਆ।

ਬੀਜੇਪੀ ਉਮੀਦਵਾਰ ਸੌਰਭ ਜੋਸ਼ੀ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨਾਂ ਨੇ 10 ਸਾਲ ਪਹਿਲਾਂ ਵਾਰਡ ਨੰਬਰ 2 ਤੋਂ ਚੋਣ ਜਿੱਤੀ ਸੀ ਅਤੇ ਉਸ ਸਮੇਂ ਤੋਂ ਹੀ ਉਹ ਅਤੇ ਉਨਾਂ ਦੀ ਪਾਰਟੀ ਲੋਕਾਂ ਅਤੇ ਭਲਾਈ ਪ੍ਰਾਜੈਕਟਾਂ ਨੂੰ ਸਮਰਪਿਤ ਨੇ। ਉਨਾਂ ਕਿਹਾ ਕਿ ਹੁਣ ਵੀ ਉਹ ਆਪਣੇ ਵਾਰਡ ’ਚ ਆਉਂਦੇ ਸੈਕਟਰਾਂ ਦੇ ਸਮੁੱਚੇ ਵਿਕਾਸ ਵੱਲ ਪੂਰਾ ਧਿਆਨ ਦੇਣਗੇ। ਸਿਟੀ ਬਿਊਟੀਫੂਲ ਦੇ ਵਾਰਡ ਵਿਚ ਸਵੱਛਤਾ ਅਤੇ ਵਿਕਾਸ ਦੇ ਕਾਰਜ ਕੀਤੇ ਜਾਣੇ। ਉਨਾਂ ਕਿਹਾ ਕਿ ਪਾਰਟੀ ਨੇ ਪਹਿਲਾਂ ਹੀ ਬਹੁਤ ਸਾਰੇ ਵਿਕਾਸ ਕਾਰਜਾਂ ਦੀ ਸੂਚੀ ਤਿਆਰ ਕੀਤੀ ਹੈ ਅਤੇ ਕਾਰਪੋਰੇਸ਼ਨ ਵਿਚ ਸੱਤਾ ’ਚ ਆਉਂਦਿਆਂ ਹੀ ਇਹ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ।ਸੀਨੀਅਰ ਬੀਜੇਪੀ ਨੇਤਾ ਅਵਿਨਾਸ਼ ਰਾਏ ਖੰਨਾ ਨੇ ਵੀ ਇਸ ਰੈਲੀ ਨੂੰ ਸੰਬੋਧਨ ਕੀਤਾ ਅਤੇ ਬੀਜੇਪੀ ਉਮੀਦਵਾਰ ਨੂੰ ਪੂਰੀ ਹਮਾਇਤ ਦਾ ਭਰੋਸਾ ਦਿੱਤਾ। ਸ਼੍ਰੀ ਖੰਨਾ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਝੁੱਠੇ ਆਰਿਆਂ ਅਤੇ ਕਾਂਗਰਸ ਦੇ ਭਿ੍ਰਸ਼ਟਾਚਾਰ ਬਾਰੇ ਚੰਗੀ ਤਰਾਂ ਜਾਣਦੇ ਹਨ।

 

Tags: Sanjay Tandon , BJP , Bharatiya Janata Party , BJP Chandigarh , Municipal Corporation Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD