Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਵੱਲੋਂ ਡੇਰਾਬਸੀ ਹਲਕੇ ਤੇ ਸੰਵੇਦਨਸ਼ੀਲ ਬੂਥਾਂ ਦਾ ਦੌਰਾ

ਬੂਥਾਂ ਤੇ ਔਰਤਾਂ ਬਜ਼ੁਰਗਾਂ ਅਤੇ ਅਪੰਗ ਵਿਅਕਤੀਆਂ ਲਈ ਕੀਤੇ ਵਿਸ਼ੇਸ਼ ਪ੍ਰਬੰਧਾਂ ਦਾ ਲਿਆ ਜਾਇਜ਼ਾ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ ਏ ਐਸ ਨਗਰ , 21 Dec 2021

Last updated on: Dec 21, 2021, 00:00 IST

ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਐਸ ਏ ਐਸ ਨਗਰ ਵੱਲੋਂ ਅੱਜ ਹਲਕਾ ਡੇਰਾਬੱਸੀ ਵਿੱਚ ਪੈਂਦੇ ਸੰਵੇਦਨਸ਼ੀਲ ਬੂਥਾਂ ਦਾ ਦੌਰਾ ਕੀਤਾ ਗਿਆ ਅਤੇ ਵੱਖ ਵੱਖ ਬੂਥਾਂ ਤੇ ਔਰਤਾਂ ਬਜ਼ੁਰਗਾਂ ਅਤੇ ਅਪੰਗ ਵਿਅਕਤੀਆਂ ਲਈ ਕੀਤੇ ਵਿਸ਼ੇਸ਼ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ  । ਇਸ ਮੌਕੇ ਉਨ੍ਹਾਂ ਨਾਲ ਐਸਡੀਐਮ ਡੇਰਾਬਸੀ ਕੁਲਦੀਪ ਬਾਵਾ ਵੀ ਹਾਜ਼ਰ ਸਨ  । ਡਿਪਟੀ ਕਮਿਸ਼ਨਰ ਵੱਲੋਂ ਸੈਕਟਰ ਅਫਸਰਾਂ ਅਤੇ ਬੀਐਲਓਜ਼ ਨੂੰਤੇ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਕਿ ਉਹ ਆਪਣੇ ਆਪਣੇ ਖੇਤਰ ਵਿਚ ਮੋਹਤਬਰ ਵਿਅਕਤੀਆਂ ਨਾਲ ਮੁਲਾਕਾਤ ਕਰਦੇ ਅਤੇ ਪੁਲੀਸ ਨਾਲ ਵੀ ਨੇੜਲਾ ਸਬੰਧ ਬਣਾ ਕੇ ਰੱਖਣ ਤਾਂ ਜੋ ਚੋਣਾਂ ਦੇ ਸੰਬੰਧ ਵਿਚ ਜੇਕਰ ਕੋਈ ਹੰਗਾਮੀ ਹਾਲਤ ਪੈਦਾ ਹੁੰਦੀ ਹੈ ਤਾਂ ਉਸ ਨਾਲ ਨਜਿੱਠਿਆ ਜਾ ਸਕੇ ।  

ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਬਲਟਾਣਾ ਖੇਤਰ ਵਿਚ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ ਗਿਆ ਜਿੱਥੇ ਚੋਣਾਂ ਦੇ ਸਬੰਧ ਵਿਚ ਚਾਰ ਬੂਥ ਬਣਾਏ ਗਏ ਹਨ  ਇਸ ਮਗਰੋਂ ਉਨ੍ਹਾਂ ਵੱਲੋਂ ਬਲਟਾਣਾ ਖੇਤਰ ਵਿਚ ਹੀ  ਸਟਰਾਬੇਰੀ ਸਕੂਲ ਦਾ ਦੌਰਾ ਕੀਤਾ ਗਿਆ ।ਸਰਕਾਰੀ  ਹਾਈ  ਸਮਾਰਟ ਸਕੂਲ ਢਕੋਲੀ  ਵਿਖੇ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਇਸ ਸਕੂਲ ਵਿੱਚ ਪੰਜ ਬੂਥ ਬਣਾਏ ਗਏ ਹਨ ।ਡਿਪਟੀ ਕਮਿਸ਼ਨਰ ਵੱਲੋਂ ਬੀਐਲਯੂ ਤੋਂ ਇਹ ਜਾਣਕਾਰੀ ਲਈ ਗਈ ਕਿ ਇਸ ਖੇਤਰ ਵਿਚ ਕਿੰਨੀਆਂ ਵੋਟਾਂ ਕੱਟੀਆਂ ਗਈਆਂ ਹਨ ਅਤੇ ਕਿੰਨੇ ਨਵੇਂ ਵੋਟਰ ਬਣੇ ਹਨ  ਉਨ੍ਹਾਂ ਇਹ ਜਾਣਕਾਰੀ ਵੀ ਲਈ ਕਿ ਜੇਕਰ ਕਿਸੇ ਵੋਟਰ ਵੱਲੋਂ ਵੋਟ ਕਟਵਾਉਣੀ ਹੋਵੇ ਤਾਂ ਇਸ ਫਾਰਮ ਨੂੰ ਭਰ ਕੇ ਕਟਵਾਈ ਜਾ ਸਕਦੀ ਹੈ ਅਤੇ ਜੇਕਰ ਕਿਸੇ ਵੋਟਰ ਨੇ ਦੂਸਰੇ ਹਲਕੇ  ਵਿੱਚ  ਵੋਟ ਤਬਦੀਲ ਕਰਾਉਣੀ ਹੋਵੇ ਤਾਂ ਕੀ ਕਾਰਵਾਈ ਕਰਨੀ ਪਵੇਗੀ  ਡਿਪਟੀ ਕਮਿਸ਼ਨਰ ਵੱਲੋਂ ਬੀਐਲਓਜ਼ ਨੂੰ ਖਾਸ ਤੌਰ ਤੇ ਇਹ ਨਿਰਦੇਸ਼ ਵੀ ਦਿੱਤੇ ਗਏ ਕਿ ਅਠਾਰਾਂ ਤੋਂ ਉਨੀ ਸਾਲ ਉਹ ਨੌਜਵਾਨ ਜੋ ਵੋਟ ਬਣਾਉਣ ਦੇ ਯੋਗ ਹੋ ਗਏ ਹਨ, ਉਨ੍ਹਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਏ ਜਾਣ ਲਈ  ਘਰ ਘਰ ਜਾ ਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ ਅਤੇ ਵੋਟ ਬਣਾਉਣੀ ਯਕੀਨੀ ਬਣਾਈ ਜਾਵੇ ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD