Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਓਮ ਪ੍ਰਕਾਸ਼ ਸੋਨੀ ਵਲੋਂ ਪੰਜਾਬ ਦੀ ਫੂਡ ਇੰਡਸਟਰੀ ਦੇ 22 ਹੋਰ ਰੈਸਤਰਾਂ/ ਫੂਡ ਜਾਇੰਟ ਦਾ ਸਨਮਾਨ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਚੰਡੀਗੜ੍ਹ , 21 Dec 2021

Last updated on: Dec 21, 2021, 00:00 IST

ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਪੰਜਾਬ ਰਾਜ ਦੀਆਂ ਫੂਡ ਇੰਡਸਟਰੀ ਨਾਲ ਜੁੜੇ 22 ਰੈਸਤਰਾਂ ਅਤੇ ਫੂਡ ਜਾਇੰਟਸ ਦੇ ਮਾਲਕਾਂ ਦਾ ਸਨਮਾਨ ਕੀਤਾ ਗਿਆ ।ਐਸ.ਆਰ.ਐਸ.ਫਾਉਂਡੇਸ਼ਨ  ਵਲੋਂ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਰਾਜ ਦੀ ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਵਿੱਚ ਸੂਬੇ ਦੇ ਰੈਸਤਰਾਂ ਅਤੇ ਫੂਡ ਜਾਇੰਟਸ ਦਾ ਅਹਿਮ ਰੋਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਸੈਰ ਸਪਾਟਾ ਅਤੇ ਫੂਡ ਨਾਲ ਸਬੰਧਤ ਇੰਡਸਟਰੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ।ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਹਾਜਰ ਮਸ਼ਹੂਰ ਸ਼ੈਫ ਪਦਮ ਸ੍ਰੀ ਸੰਜੀਵ ਕਪੂਰ ਨੇ  ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਫੂਡ ਪੂਰੀ ਦੁਨੀਆਂ ਵਿੱਚ ਦਿਨੋ-ਦਿਨ ਮਸ਼ਹੂਰ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਰੈਸਤਰਾਂ ਅਤੇ ਫੂਡ ਜਾਇੰਟਸ ਦੇ ਮਾਲਕਾਂ ਨੂੰ ਖਾਣੇ ਦੇ ਪੌਸ਼ਟਿਕ ਤੱਤਾਂ ਨੂੰ ਬਰਕਰਾਰ ਰੱਖਣ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ।

ਇਸ ਮੌਕੇ ਅਨਮੋਲ ਕਵਾਤਰਾ , ਅਨੀਸ਼ ਸਲਾਥ,ਵਾਈ ਪੀ ਸਿੱਕਾ, ਅਭੀਸ਼ੇਕ ਦੱਤ,ਪਾਇਲਟ ਅਰੁਣ ਹੂਡਾ ,ਡਾ ਕਨੁਪ੍ਰੀਤ ਅਰੋੜਾ,ਮੂਰਤੀ ਫੂਡਸ,ਭੈਣਾ  ਦਾ ਢਾਬਾ,ਬਰਿਸਤਾ ਖੰਨਾ,ਓਵਨ ਐਕਸਪ੍ਰੇਸ,ਲਾਇਫਸਟਾਇਲ ਹੋਟਲ ਅਤੇ ਰਿਜ਼ਾਰਟਸ,ਡਿਮਸਮ ਬਾਕਸ,ਹਵੇਲੀ ਜਲੰਧਰ,ਅੰਕਲ ਜੈਕ,ਕਲਾਉਡ ਕਿਚਨ(ਗੌਰਮੇਟ),ਰਿਸ਼ਿਕਾ ਫੂਡਸ  -ਸਤਨਾਮਿਆ ਜੰਕਸ਼ਨ,ਗੌਰਵ ਨਾਗਪਾਲ,ਅਨਿਰੁੱਧ ਠਾਕੁਰ,ਬੈਕ  ਟੂ ਸੋਰਸ-ਕੈਫੇ ਵੇਲਬੀਇੰਗ,ਸਪਾਰਟਨ ,ਪਾਲ ਢਾਬਾ,ਓਰਿਕਾ,ਢਾਬਾ 7,ਬਾਬਾ ਡੇਅਰੀ, ਸਿੰਧੀ ਸਵੀਟਸ ,ਕਟਾਨੀ 35,ਕਿੰਗ ਹਿਲਸ ਟਰੇਵਲਸ,ਕਰਤਾਰ ਬੇਕਰੀ ਦਾ ਸਨਮਾਨ ਕੀਤਾ ਗਿਆ। ਐਸਆਰਐਸ ਫਾਊਂਡੇਸ਼ਨ ਦੇ ਡਾਇਰੈਕਟਰ ਡਾ. ਸਾਜਨ ਸ਼ਰਮਾਂ ਨੇ ਕਿਹਾ ਕਿ ਸਾਡੀ ਸੰਸਥਾ ਪੰਜਾਬ ਰਾਜ ਦੇ ਰੈਸਤਰਾਂ ਤੇ ਫੂਡ ਜਾਇੰਟਸ ਨੂੰ ਸੰਸਾਰ ਪੱਧਰ ‘ਤੇ ਪ੍ਰਸਿੱਧ ਕਰਨ ਲਈ ਯਤਨਸ਼ੀਲ ਹੈ।ਇਸੇ ਮੰਤਵ ਲਈ ਸਾਡੀ ਸੰਸਥਾ ਵਲੋਂ ਇਹ ਸਮਾਗਾਮ ਕਰਵਾਇਆ ਗਿਆ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕਾਰਜ ਜਾਰੀ ਰਹਿਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਸੀ ਪਠਾਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅਤੇ ਮੋਗੇ ਤੋਂ ਵਿਧਾਇਕ ਹਰਜੋਤ ਕਮਲ ਸਿੰਘ ਅਤੇ ਐਸਐਸਪੀ ਚੰਡੀਗੜ੍ਹ ਹਾਜ਼ਰ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD