Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 250 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਡੇਅਰੀ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਵਿਭਾਗ ਦੀ ਮਜ਼ਬੂਤੀ ਤੇ ਚੰਗੀਆਂ ਨਸਲਾਂ ਅਤੇ ਵਿਦੇਸ਼ੀ ਸੀਮਨ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ: ਤ੍ਰਿਪਤ ਬਾਜਵਾ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government

Web Admin

Web Admin

5 Dariya News

ਐਸ.ਏ.ਐਸ. ਨਗਰ , 23 Dec 2021

Last updated on: Dec 23, 2021, 00:00 IST

ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ 250 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਹੈ।ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਲਾਈਵਸਟਾਕ ਭਵਨ ਵਿਖੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਸ. ਬਾਜਵਾ ਨੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਨਾਲ ਪਸ਼ੂ ਪਾਲਣ ਵਿਭਾਗ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਪਸ਼ੂ ਪਾਲਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਚੰਗੀ ਨਸਲ ਅਤੇ ਵਿਦੇਸ਼ੀ ਸੀਮਨ/ਭਰੂਣ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਦੁੱਧ ਉਤਪਾਦਕਤਾ ਵਿੱਚ ਚੋਖਾ ਵਾਧਾ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ ਅਤੇ ਪਸ਼ੂ ਪਾਲਕਾਂ/ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਜਿਵੇਂ ਕਿ ਡੇਅਰੀ ਫਾਰਮਿੰਗ, ਬੱਕਰੀ ਪਾਲਣ ਅਤੇ ਸੂਰ ਪਾਲਣ ਵਰਗੇ ਧੰਦੇ ਵੀ ਅਪਣਾਉਣੇ ਚਾਹੀਦੇ ਹਨ ਜਿਸ ਨਾਲ ਯਕੀਨੀ ਤੌਰ 'ਤੇ ਸਾਡੀ ਆਮਦਨ ਵਿੱਚ ਵਾਧਾ ਹੋਵੇਗਾ। ਇਸ ਮੌਕੇ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਵਨੀਤ ਕੌਰ ਆਈ.ਏ.ਐਸ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਧਨ ਦੀ ਨਸਲ ਵਿੱਚ ਸੁਧਾਰ ਲਈ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਵਿੱਚ ਪਸ਼ੂ ਪਾਲਣ ਅਤੇ ਡੇਅਰੀ ਦੇ ਕਿੱਤੇ ਨੂੰ ਹੋਰ ਵਿਕਸਤ ਕੀਤਾ ਜਾ ਸਕੇ। ਇਸ ਮੌਕੇ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਪਸ਼ੂ ਪਾਲਣ ਡਾ: ਐਚ.ਐਸ. ਕਾਹਲੋਂ ਅਤੇ ਪਸ਼ੂ ਪਾਲਣ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD