Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

“ਤੰਦਰੁਸਤ ਅਤੇ ਨਿਰੋਗ ਜੀਵਨ ਹੀ ਅਸਲ ਕਮਾਈ ਹੈ” : ਸੁਰਿੰਦਰ ਕੁਮਾਰ ਡਾਵਰ

Surinder Kumar Dawar, Punjab Congress, Ludhiana Congress, Ludhiana

Web Admin

Web Admin

5 Dariya News

ਲੁਧਿਆਣਾ , 23 Dec 2021

Last updated on: Dec 23, 2021, 00:00 IST

ਵਿਧਾਇਕ ਸੁਰਿੰਦਰ ਕੁਮਾਰ ਡਾਵਰ ਨੰ 52 ਵਿੱਚ ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸੁਰਿੰਦਰ ਕੁਮਾਰ ਡਾਵਰ ਜੀ ਨੇ ਨੌਜਵਾਨਾਂ ਦੀ ਸਹਿਤ ਨੂੰ ਮੁੱਖ ਰੱਖਦਿਆਂ ਜਿਮ ਅਤੇ ਫਿਟਨੈਸ ਸੈਂਟਰ ਦਾ ਉਦਘਾਟਨ ਕੀਤਾ।ਸ਼੍ਰੀ ਡਾਵਰ ਜੀ ਦੇ ਸੈਂਟਰ ਪਹੁੰਚਣ ਤੇ ਨੌਜਵਾਨਾਂ ਵੱਲੋਂ ਉਹਨਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਨਾਹਰੇਬਾਜ਼ੀ ਵੀ ਹੋਈ। ਡਾਵਰ ਜੀ ਨੇ ਕਿਹਾ “ਕਿ ਨੌਜਵਾਨ ਹੀ ਸਾਡੇ ਸਮਾਜ ਦਾ ਅਸਲ ਭਵਿੱਖ ਹਨ, ਸੋ ਇਹਨਾਂ ਦਾ ਤੰਦਰੁਸਤ ਅਤੇ ਨਿਰੋਗ ਹੋਣਾ ਬੇਹੱਦ ਲਾਜ਼ਮੀ ਹੈ।ਨੌਜਵਾਨਾਂ ਜਿੰਨਾ ਜ਼ਿਆਦਾ ਖੁਦ ਨੂੰ ਸਿਹਤਮੰਦ ਰੱਖਣਗੇ ਉਹਨਾਂ ਹੀ ਉਹ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਮਾਨਸਿਕ ਰੂਪ ਚ ਵੀ ਤਾਕਤਵਰ ਬਣਨਗੇ”।ਨੌਜਵਾਨ ਨੇ ਉਦਘਾਟਨ ਦੋਰਾਨ ਡਾਵਰ ਜੀ ਦੀ ਸ਼ਲਾਘਾ ਕਰਦੇ ਦੱਸਿਆ ਕਿ ਇਹ ਸਾਡੀ ਨੌਜਵਾਨੀ ਲਈ ਪ੍ਰੇਰਨਾਸ੍ਰੋਤ ਹਨ ਅਤੇ ਇਹਨਾਂ ਦੇ ਕੰਮਾਂ ਤੋਂ ਅਸੀਂ ਰੋਜ ਕੁਝ ਨਾ ਕੁੱਝ ਸਿੱਖਦੇ ਹਾਂ । ਇਹ ਜਿਮ ਇਹਨਾਂ ਦੀ ਦੇਣ ਹੈ ਅਤੇ ਇਸਦਾ ਅਸੀਂ ਦਿਲੋਂ ਧੰਨਵਾਦ ਕਰਦੇ ਹਾਂ ।ਇਸ ਤੋਂ ਪਹਿਲਾ ਸ਼੍ਰੀ ਡਾਵਰ ਜੀ ਨੇ ਵਾਰਡ ਨੰ 59 ਦੇ ਸ਼ੰਕਰਪੁਰੀ ਇਲਾਕੇ ਵਿੱਚ 51.87 ਲੱਖ ਰੁਪਏ ਦੀ ਲਾਗਤ ਨਾਲ ਸੜਕੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਉਦਘਾਟਨ ਨਾਲ ਇਲਾਕੇ ਨੂੰ ਨਵੀਂ ਰੂਪ ਰੇਖਾ ਮਿਲੇਗੀ। ਸ਼੍ਰੀ ਡਾਵਰ ਜੀ ਸਮਾਜ ਸੁਧਾਰ ਲਈ ਹਰ ਤਰਾਂ ਦੀ ਮੁਮਕਿਨ ਕੋਸ਼ਿਸ਼ ਕਰ ਰਹੇ ਹਨ ਅਤੇ ਉਹਨਾਂ ਦਾ ਕਹਿਣਾ ਕਿ ਇਹ ਵਿਕਾਸ ਲਗਾਤਾਰ ਜਾਰੀ ਰਹੇਗਾ।ਇਸ ਦੋਰਾਨ ਨਾਲ ਉਹਨਾਂ ਨਾਲ ਕਾਂਸਲ ਗੁਰਦੀਪ ਸਿੰਘ, ਅਜੀਤ ਸਿੰਘ,ਅਮਰਜੀਤ ਸਿੰਘ,ਬਿਮਲ ਛਾਬੜਾ,ਸੁਨੀਲ ਆਰਇਆ,ਸਤਿੰਦਰਪਾਲ ਸਿੰਘ ਰਾਮੇਸ਼ ਗੋਇਲ,ਰਾਮੇਸ਼ ਮਲਹੋਤਰਾ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

 

Tags: Surinder Kumar Dawar , Punjab Congress , Ludhiana Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD