Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਈਸ਼ਾ ਕਾਲੀਆ ਨੇ ਘੜੂੰਆਂ ਵਿਖੇ ਖੇਡ ਮੈਦਾਨ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 23 Dec 2021

Last updated on: Dec 23, 2021, 00:00 IST

ਸ਼੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਵੱਲੋਂ ਅੱਜ ਘਡ਼ੂੰਆਂ ਵਿਖੇ ਬਣ ਰਹੇ ਅਤਿ ਆਧੁਨਿਕ ਖੇਡ ਮੈਦਾਨ  ਦੇ ਨਿਰਮਾਣ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ।ਇਸ ਮੌਕੇ ਉਨ੍ਹਾਂ ਨਾਲ ਖੇਡ ਵਿਭਾਗ ,ਪੀਡਬਲਿਊਡੀ , ਬਿਜਲੀ ਵਿਭਾਗ ਅਤੇ ਹਾਰਟੀਕਲਚਰ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।ਘਡ਼ੂੰਆਂ ਵਿਖੇ ਬਣਾਏ ਜਾ ਰਹੇ ਇਸ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਤੇ ਸੰਤੁਸ਼ਟੀ ਪ੍ਰਗਟਾਉਂਦਾ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ  ਇਸ ਅਤਿ ਆਧੁਨਿਕ ਖੇਡ ਮੈਦਾਨ ਵਿਖੇ ਦੌਡ਼ਾਂ ਲਾਉਣ ਲਈ ਖੇਡ ਟਰੈਕ ਤੋਂ ਇਲਾਵਾ ਲੌਂਗ ਜੰਪ, ਬਾਲੀਬਾਲ ਕੋਰਟ ਤੋਂ ਇਲਾਵਾ ਕਬੱਡੀ ਖੇਡਣ ਲਈ ਵੀ ਵਿਸ਼ੇਸ਼ ਮੈਦਾਨ ਬਣਾਇਆ ਜਾਵੇਗਾ ।ਉਨ੍ਹਾਂ ਦੱਸਿਆ ਕਿ ਮੈਦਾਨ ਵਿੱਚ ਬੱਚਿਆਂ ਦੀ ਕਸਰਤ ਲਈ ਮਾਡਰਨ ਜਿਮ ਲਗਾਇਆ ਜਾ ਰਿਹਾ ਹੈ।

ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਖੇਡ ਮੈਦਾਨ ਵਿਖੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜ ਕੁਝ ਹੀ ਦਿਨਾਂ ਵਿੱਚ ਮੁਕੰਮਲ ਹੋ ਜਾਣਗੇ ਅਤੇ ਇਹ ਖੇਡ ਮੈਦਾਨ ਬੱਚਿਆਂ ਦੇ ਖੇਡਣ ਲਈ ਤਿਆਰ ਹੋ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਖੇਡ ਸਟੇਡੀਅਮ ਦੇ ਚਾਰੋਂ ਤਰਫ਼ ਦਰਸ਼ਕਾਂ ਦੇ ਬੈਠਣ ਲਈ ਵਿਸ਼ੇਸ਼  ਦਰਸ਼ਕ ਗੈਲਰੀਆਂ ਬਣਾਈਆਂ ਗਈਆਂ ਹਨ ਜਦਕਿ ਖੇਡ ਸਟੇਡੀਅਮ ਵਿੱਚ ਮੁੱਖ ਵੱਡੀ ਸਟੇਜ ਤੋਂ ਇਲਾਵਾ ਬੱਚਿਆਂ  ਅਤੇ ਦਰਸ਼ਕਾਂ  ਲਈ ਵੱਖਰੇ ਤੌਰ ਪਖਾਨੇ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਖੇਡ ਮੈਦਾਨ ਦੇ ਬਾਹਰ ਗੱਡੀਆਂ ਦੀ ਪਾਰਕਿੰਗ ਲਈ ਵੱਖਰਾ ਪਾਰਕਿੰਗ ਏਰੀਆ ਵੀ ਬਣਾਇਆ ਜਾ ਰਿਹਾ ਹੈ।ਸ਼੍ਰੀਮਤੀ ਈਸ਼ਾ ਕਾਲੀਆ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਿਨ ਰਾਤ ਕੰਮ ਕਰਕੇ ਇਸ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਨੂੰ ਤਸੱਲੀਬਖਸ਼ ਢੰਗ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ  ਘੜੂੰਆਂ ਦਾ ਇਹ ਮਲਟੀਪਰਪਜ਼ ਖੇਡ ਮੈਦਾਨ ਪੂਰੇ ਸੂਬੇ ਵਿੱਚ ਨਮੂਨੇ ਦਾ ਖੇਡ ਮੈਦਾਨ ਬਣ ਕੇ ਸਾਹਮਣੇ ਆ ਸਕੇ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD