Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਬਲਬੀਰ ਸਿੰਘ ਸਿੱਧੂ ਨੂੰ ਮਿਲਣ ਵਾਸਤੇ ਮੁਹਾਲੀ ਪੁੱਜੇ

Balbir Singh Sidhu, Congress,  S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar, Navjot Singh Sidhu

Web Admin

Web Admin

5 Dariya News

ਮੋਹਾਲੀ , 23 Dec 2021

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪ੍ਰਦੇਸ਼ ਚੋਣ ਕਮੇਟੀ ਦੇ ਚੇਅਰਮੈਨ ਨਵਜੋਤ ਸਿੰਘ ਸਿੱਧੂ ਅੱਜ ਮੁਹਾਲੀ ਵਿਖੇ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਣ ਪਹੁੰਚੇ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੂਬੀ ਸਿੱਧੂ ਹਾਜ਼ਰ ਸਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਘਰ ਪਹੁੰਚੇ ਜਿੱਥੇ ਪੰਦਰਾਂ ਮਿੰਟ ਤੱਕ  ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਲਕਾ ਵਿਧਾਇਕ ਮੋਹਾਲੀ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਬੰਦ ਕਮਰਾ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਇਹ ਮੀਟਿੰਗ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ  ਕਾਂਗਰਸ ਦੀ ਰਣਨੀਤੀ ਤੈਅ ਕਰਨ ਸਬੰਧੀ ਸੀ। ਚੇਤੇ ਰਹੇ ਕਿ ਨਵਜੋਤ ਸਿੰਘ ਸਿੱਧੂ ਪ੍ਰਦੇਸ਼ ਚੋਣ ਕਮੇਟੀ ਦੇ ਚੇਅਰਮੈਨ ਹਨ ਤਾਂ ਬਲਬੀਰ ਸਿੰਘ ਸਿੱਧੂ ਇਸ ਕਮੇਟੀ ਦੇ ਮੈਂਬਰ ਹਨ।ਨਵਜੋਤ ਸਿੱਧੂ ਦੇ ਅੱਜ ਮੁਹਾਲੀ ਵਿਖੇ ਮੌਜੂਦਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੀਟਿੰਗ  ਦੇ ਨਾਲ ਇਨ੍ਹਾਂ ਕਿਆਸ ਅਰਾਈਆਂ ਦਾ ਵੀ ਅੰਤ ਹੋ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਅਤੇ ਬਲਬੀਰ ਸਿੰਘ ਸਿੱਧੂ ਦੇ ਰਿਸ਼ਤਿਆਂ ਵਿੱਚ ਕਕੁੜੱਤਣ ਚੱਲ ਰਹੀ ਸੀ, ਸਗੋਂ ਇਸ ਮਿਲਣੀ ਦੇ ਨਾਲ ਬਲਬੀਰ ਸਿੰਘ ਸਿੱਧੂ ਦਾ ਕਾਂਗਰਸ ਪਾਰਟੀ ਵਿਚ ਸਿਆਸੀ ਕੱਦ ਹੋਰ ਉੱਚਾ ਹੀ ਹੋਇਆ ਹੈ ਅਤੇ ਉਨ੍ਹਾਂ ਦੀ ਸਥਿਤੀ ਵੀ ਮਜ਼ਬੂਤ ਹੋਈ ਹੈ।

 

Tags: Balbir Singh Sidhu , Congress , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar , Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD