Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਦੇ ਪਿੰਡਾ ਦੇ ਵਿਕਾਸ ਦੀ ਸ਼ੁਰੂਆਤ ਪੰਚਾਇਤਾਂ ਨੂੰ ਕਰਨੀ ਹੋਵੇਗੀ-ਕੈਬਿਨਟ ਮੰਤਰੀ ਗੁਰਕੀਰਤ ਸਿੰਘ

Gurkirat Singh Kotli, Congress, Punjab Congress, Khanna, Ludhiana

Web Admin

Web Admin

5 Dariya News

ਖੰਨਾ , 24 Dec 2021

Last updated on: Dec 24, 2021, 00:00 IST

ਖੰਨਾ ਵਿਖੇ ਕੈਬਿਨਟ ਮੰਤਰੀ ਗੁਰਕੀਰਤ ਸਿੰਘ ਜੀ ਨੇ 39 ਗ੍ਰਾਮ ਪੰਚਾਇਤਾਂ ਨੂੰ ਪੰਜਾਬ ਨਿਰਮਾਣ ਦੇ ਤਹਿਤ ਪਿੰਡਾਂ ਦੇ ਵਧੇਰੇ ਵਿਕਾਸ ਲਈ 3 ਕਰੋੜ 86 ਲੱਖ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਅਤੇ ਉਹਨਾਂ ਨੇ ਕਿਹਾ ਕਿ ਤਰੱਕੀ ਨਾਲ ਹੀ ਹਰ ਇਨਸਾਨ ਦੀ ਜ਼ਿੰਦਗੀ ਚ ਵਧੇਰੇ ਸੁਧਾਰ ਹੋ ਸਕਦੇ ਹਨ।ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਖੰਨਾ ਸਤਨਾਮ ਸਿੰਘ ਸੋਨੀ ਨੇ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਅਪਗ੍ਰੇਡ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਖੰਨਾ ਗੁਰਦੀਪ ਸਿੰਘ ਰਸੂਲੜਾ ਅਤੇ ਹਰਜਿੰਦਰ ਸਿੰਘ ਇਕਲਾਹਾ ਵੀ ਅੱਜ ਦੀ ਮੀਟਿੰਗ ਵਿੱਚ ਮੌਜੂਦ ਸਨ।ਗੁਰਕੀਰਤ ਸਿੰਘ ਜੀ ਨੇ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ, “ਪੰਜਾਬ ਦੇ ਪਿੰਡ ਸੂਬੇ ਦੀ ਰੀੜ ਦੀ ਹੱਡੀ ਹਨ ਅਤੇ ਪਿੰਡਾ ਦੇ ਅਸਲ ਵਿਕਾਸ ਲਈ ਹਰ ਪਿੰਡ ਦੀ ਪੰਚਾਇਤ ਨੂੰ ਹੀ ਸ਼ੁਰੂਆਤ ਕਰਨੀ ਹੋਵੇਗੀ।”

ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਚਰਨਜੀਤ ਸਿੰਘ ਜੀ ਚੰਨੀ 27 ਦਿਸੰਬਰ ਨੂੰ ਪਿੰਡ ਰੋਹਣੋ ਕਲਾਂ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਸਪੋਰਟਸ ਪਾਰਕ ਅਤੇ ਪੰਚਾਇਤ ਘਰ ਦਾ ਉਦਘਾਟਨ ਵੀ ਕਰਨਗੇ।ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ 27 ਦਿਸੰਬਰ ਨੂੰ ਹੋਣ ਵਾਲੀ ਰੈਲੀ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਸੱਦਾ ਦਿੱਤਾ । ਉਹਨਾਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਹਮੇਸ਼ਾ ਉਹਨਾਂ ਨੇ ਲੋਕਾਂ ਦੇ ਹਿਤ ਲਈ ਹੀ ਕੰਮ ਕੀਤਾ ਹੈ।ਇਸੇ ਮੌਕੇ ਦੋਰਾਨ ਉਹਨਾਂ ਨਾਲ ਰੁਪਿੰਦਰ ਸਿੰਘ ਰਾਜਾ ਗਿੱਲ ,ਰਜਿੰਦਰ ਸਿੰਘ ਲੱਖਾ ਰੌਣੀ,ਗੁਰਮੁਖ ਸਿੰਘ ਚਾਹਲ,ਸਿਆਸੀ ਸਕੱਤਰ ਹਰਿੰਦਰ ਸਿੰਘ,ਭਲਿੰਦਰ ਸਿੰਘ,ਯਾਦਵਿੰਦਰ ਸਿੰਘ ਲਿਬੜਾ,ਅਵਤਾਰ ਸਿੰਘ ਬੀਜਾ,ਸੰਤ ਸਿੰਘ ਬੁੱਲ੍ਹੇਪੁਰ,ਗੁਰਮੁਖ ਸਿੰਘ ਬੁੱਲ੍ਹੇਪੁਰ ਸਾਬਕਾ ਸਰਪੰਚ ਜਸਪਾਲ ਸਿੰਘ,ਬਲਜਿੰਦਰ ਸਿੰਘ ਮਾਣਕ ਮਾਜਰਾ ਮੌਜੂਦ ਸਨ।

 

Tags: Gurkirat Singh Kotli , Congress , Punjab Congress , Khanna , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD