Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਵਿਧਾਇਕ ਸੁਰਿੰਦਰ ਕੁਮਾਰ ਡਾਵਰ ਜੀ ਨੇ 1.36 ਕਰੋੜ ਦੀ ਲਾਗਤ ਨਾਲ ਨਾਗਰਿਕ ਸਹੂਲਤਾਂ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ

Surinder Kumar Dawar, Punjab Congress, Ludhiana, Congress

Web Admin

Web Admin

5 Dariya News

ਲੁਧਿਆਣਾ , 24 Dec 2021

Last updated on: Dec 24, 2021, 00:00 IST

ਸਾਮਾਜਿਕ ਵਿਕਾਸ ਦੇ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਦਿਆਂ ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ਼੍ਰੀ ਸੁਰਿੰਦਰ ਕੁਮਾਰ ਡਾਵਰ ਜੀ ਨੇ ਵਾਰਡ ਨੰ 51 ਅਤੇ 52 ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਸ਼੍ਰੀ ਡਾਵਰ ਜੀ ਨੇ ਸ਼ੁਰੂਆਤ 36 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰ 51 ਮੁਹੱਲਾ ਗੋਬਿੰਦਪੁਰਾ ਦੀ ਸੜਕਾਂ ਦੇ ਨਿਰਮਾਣ ਕਾਰਜ ਨੂੰ ਆਰੰਭ ਕਰਵਾ ਕੇ ਕੀਤੀ। ਹਰ ਰੋਜ ਲੁਧਿਆਣਾ ਸੈਂਟਰਲ ਦੇ ਨਿਵਾਸੀਆਂ ਲਈ ਡਾਵਰ ਜੀ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਰੂਆਤ ਕਰਦੇ ਹਨ, ਜਿਸ ਨਾਲ ਇਲਾਕਾ ਵਾਸੀਆਂ ਵਿਚ ਉਹਨਾਂ ਨੂੰ ਲੈ ਕੇ ਬਹੁਤ ਸਤਕਾਰ ਅਤੇ ਉਤਸ਼ਾਹ ਹੈ।ਇਸੇ ਦੇ ਨਾਲ ਉਹਨਾਂ ਨੇ ਵਿਕਸਾਂ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਵਾਰਡ ਨੰ 52 ਦੇ ਮੁਸ਼ਤਾਕਗੰਜ ਵਿੱਚ 15 ਲੱਖ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਅਤੇ 85 ਲੱਖ ਰੁਪਏ ਨਾਲ ਆਰਐਮਸੀ ਸੜਕਾਂ ਦਾ ਨਿਰਮਾਣ ਸ਼ੁਰੂ ਕਰਵਾਇਆ। 

ਸ਼੍ਰੀ ਡਾਵਰ ਜੀ ਨੇ ਕਿਹਾ ਕਿ “ ਇਹਨਾਂ ਪ੍ਰੋਜੈਕਟਾਂ ਦੇ ਨਾਲ ਉਹਨਾਂ ਦੇ ਹਲਕੇ ਦੇ ਵਾਸੀਆਂ ਨੂੰ ਬਿਹਤਰ ਜੀਵਨ ਮਿਲੇਗਾ, ਅਤੇ ਉਹਨਾਂ ਦਾ ਹਲਕਾ ਪੂਰੇ ਸ਼ਹਿਰ ਲਈ ਇਕ ਮਿਸਾਲ ਸਾਬਤ ਹੋਏਗਾ”।ਇਸ ਦੌਰਾਨ ਉਹਨਾਂ ਨਾਲ ਇਕਬਾਲ ਸਿੰਘ, ਪ੍ਰੇਮ ਸਚਦੇਵਾ, ਪਰਦੀਪ ਜਿੰਦਲ, ਸੰਜੀਵ ਕਪੂਰ, ਰਵੀ ਤ੍ਰੇਹਨ, ਰਣਬੀਰ ਬਿਲਖਲੂ, ਅਮਰਜੀਤ ਕੁੱਕੂ, ਸ਼ਮੀ ਕਪੂਰ, ਬਨੂੰ ਬਹਿਲ, ਅਵਤਾਰ ਸਿੰਘ, ਮਨਜੀਤ ਸਿੰਘ, ਮੋਹਨ ਸਿੰਘ, ਰਾਜੂ ਖਾਲਸਾ, ਰਾਜੀਵ ਕਪੂਰ,ਡਾ ਬਲਬੀਰ, ਡਾਕਟਰ ਸੁਭਾਸ਼ ਮਾਗੋ, ਟੀਟੂ ਕਪਤਾਨ, ਹਰਦੀਪ ਬੈਂਸ, ਪਾਲਾ, ਸਤਨਾਮ ਸਿੰਘ, ਸੰਜੇ, ਤਲਵਿੰਦਰ ਆਜ਼ਾਦ, ਰਮੇਸ਼ ਮਲਹੋਤਰਾ, ਪਰਮਿੰਦਰ ਸਿੰਘ,ਅਵਤਾਰ ਸਿੰਘ, ਜਸਬੀਰ ਸਿੰਘ, ਗੁਰਪ੍ਰਤਾਪ ਸਿੰਘ, ਡਾ: ਗੁਰਵਿੰਦਰ ਸਿੰਘ, ਅਰਸ਼ਦੀਪ ਸਿੰਘ, ਬਲਦੇਵ ਸਿੰਘ ਮੌਜੂਦ ਸਨ।

 

Tags: Surinder Kumar Dawar , Punjab Congress , Ludhiana , Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD