Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਮ.ਪੀ ਮਨੀਸ਼ ਤਿਵਾੜੀ ਵੱਲੋਂ ਬੰਗਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕਰੀਬ 93 ਲੱਖ ਰੁਪਏ ਦੀ ਲਾਗਤ ਨਾਲ ਹੋਣਗੇ ਵਿਕਾਸ

Manish Tewari, Nawanshahr, Punjab Pradesh Congress Committee, Congress, Indian National Congress, Punjab Congress, Punjab, Banga

Web Admin

Web Admin

5 Dariya News

ਬੰਗਾ , 26 Dec 2021

Last updated on: Dec 26, 2021, 00:00 IST

ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਬੰਗਾ ਇਲਾਕੇ ਚ ਕਰੀਬ 93 ਲੱਖ ਰੁਪਏ ਦੀ ਲਾਗਤ ਦਾ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਚ ਤਿੰਨ ਲਿੰਕ ਸੜਕਾਂ ਵੀ ਸ਼ਾਮਿਲ ਹਨ, ਜਿਸ ਨਾਲ ਪੇਂਡੂ ਖੇਤਰਾਂ ਦੇ ਵਿਕਾਸ ਚ ਤੇਜ਼ੀ ਆਵੇਗੀ।ਇਸ ਮੌਕੇ ਸੰਬੋਧਨ ਕਰਦਿਆਂ ਐਮ.ਪੀ ਤਿਵਾੜੀ ਨੇ ਦੱਸਿਆ ਕਿ 30 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਹੱਪੋਵਾਲ ਤੋਂ ਪਿੰਡ ਬਾਹੜੋਵਾਲ ਤਕ ਨਹਿਰ ਦੇ ਨਾਲ ਨਵੀਂ ਲਿੰਕ ਸੜਕ, 28.75 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਪੁਨੀਆ ਤੋਂ ਭਰੋ ਮਾਜਰਾ ਤੱਕ ਨਹਿਰ ਨਾਲ ਨਵੀਂ ਲਿੰਕ ਸੜਕ, 25.50 ਲੱਖ ਰੁਪਏ ਦੀ ਲਾਗਤ ਨਾਲ ਸ੍ਰੀ ਹਰਗੋਬਿੰਦ ਮਾਰਗ ਪਿੰਡ ਗੋੰਸਲਾ ਤੋਂ ਸੋਤਲਾ ਤੱਕ ਨਵੀਂ ਲਿੰਕ ਸਡ਼ਕ ਭਾਰਤ ਦੇ ਨਿਰਮਾਣ ਸਣੇ ਪਿੰਡ ਅਚਾਰੀ ਪਟਾਰੀ ਚ 8 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੇ ਨੀਂਹ ਪੱਥਰ ਰੱਖੇ ਗਏ।ਐਮ.ਪੀ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੇਂਡੂ ਖੇਤਰਾਂ ਚ ਵੀ ਸ਼ਹਿਰੀ ਪੱਧਰ ਦੇ ਵਿਕਾਸ ਕਰਨਾ ਹੈ। ਇਨ੍ਹਾਂ ਲਿੰਕ ਸੜਕਾਂ ਨਾਲ ਪੇਂਡੂ ਇਲਾਕਿਆਂ ਚ ਵਿਕਾਸ ਚ ਤੇਜ਼ੀ ਆਵੇਗੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਵਿਕਾਸ ਦੀ ਰਾਹ ਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਦਰਬਜੀਤ ਸਿੰਘ ਪੁਨੀਆ, ਮਲਕੀਤ ਸਿੰਘ ਬਾਹੜੋਵਾਲ ਸਾਬਕਾ ਚੇਅਰਮੈਨ ਮਾਰਕਫੈੱਡ, ਦਰਸ਼ਨ ਸਿੰਘ ਰਿਟਾਇਰਡ ਇੰਸਪੈਕਟਰ ਮੈਂਬਰ ਬਲਾਕ ਸਮਿਤੀ ਬੰਗਾ, ਤੀਰਥ ਸਿੰਘ ਮੇਹਲੀਆਣਾ ਚੇਅਰਮੈਨ ਪੰਚਾਇਤ ਸਮਿਤੀ ਬੰਗਾ, ਸਾਬਕਾ ਸਰਪੰਚ ਸਰਬਜੀਤ ਸਿੰਘ, ਬਲਵੀਰ ਕੌਰ ਸਰਪੰਚ, ਰਾਮ ਸਿੰਘ ਸਰਪੰਚ, ਕਸ਼ਮੀਰ ਕੌਰ ਸਰਪੰਚ, ਹਰਵਿੰਦਰ ਕੌਰ ਸਰਪੰਚ ਵੀ ਮੌਜੂਦ ਰਹੇ।  

 

Tags: Manish Tewari , Nawanshahr , Punjab Pradesh Congress Committee , Congress , Indian National Congress , Punjab Congress , Punjab , Banga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD