Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਕੈਬਿਨਟ ਮੰਤਰੀ ਗੁਰਕੀਰਤ ਸਿੰਘ ਜੀ ਨੇ ਖੰਨਾ ਵਿਖੇ ਪਿੰਡ ਆਲੌੜ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

Gurkirat Singh Kotli, Congress, Punjab Congress

Web Admin

Web Admin

5 Dariya News

ਖੰਨਾ , 26 Dec 2021

Last updated on: Dec 26, 2021, 00:00 IST

ਕੈਬਿਨਟ ਮੰਤਰੀ ਸ.ਗੁਰਕੀਰਤ ਸਿੰਘ ਜੀ ਨੇ ਖੰਨਾ ਦੇ ਪਿੰਡ ਆਲ਼ੌੜ ਵਿੱਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਜੀਗਰ ਬਸਤੀ ਦੀ ਧਰਮਸ਼ਾਲਾ ਅਤੇ ਆਂਗਨਵਾੜੀ ਸੈਂਟਰ ਜੋ ਅਜ ਦੇ ਸਮੇਂ ਦੀ ਲੋੜ ਹੈ  ਦਾ ਉਦਘਾਟਨ ਕੀਤਾ।ਗੁਰਕੀਰਤ ਸਿੰਘ ਜੀ ਖੰਨਾ ਸ਼ਹਿਰ ਦੇ ਹਰ ਪੱਖ ਤੋਂ ਵਿਕਾਸ ਲਈ ਆਏ ਦਿਨ ਲੱਖਾਂ ਕਰੋੜਾਂ ਦੇ ਪ੍ਰੋਜੈਕਟ ਦਾ ਉਦਘਾਟਨ ਕਰਦੇ ਹਨ ਅਤੇ ਸ਼ਹਿਰ ਦੀਆਂ ਵੱਖ ਵੱਖ ਸੰਸਥਾਵਾਂ ਨੂੰ ਉਹਨਾਂ ਦੇ ਵਧੇਰੇ ਵਿਕਾਸ ਲਈ ਗ੍ਰਾਂਟਾ ਵੀ ਦਿੰਦੇ ਹਨ।ਪਿੰਡ ਆਲੌੜ ਵਿੱਚ ਉਦਘਾਟਨ ਕਰਨ ਦੌਰਾਨ ਉਹਨਾਂ ਨਾਲ ਬਲਾਕ ਸਮੰਤੀ ਖੰਨਾ ਚੇਅਰਮੈਨ ਸਤਨਾਮ ਸਿੰਘ ਸੋਨੀ ਜੀ ਵਿਸ਼ੇਸ਼ ਤੋਰ ਤੇ ਮੌਜੂਦ ਸਨ। ਕੈਬਿਨਟ ਮੰਤਰੀ ਗੁਰਕੀਰਤ ਸਿੰਘ ਜੀ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿੱਤਾ ਕਿ ਉਹਨਾਂ ਦੀ ਰਹਿਨੁਮਾਈ ਵਿੱਚ ਖੰਨਾ ਸ਼ਹਿਰ ਅਤੇ ਉੱਥੋਂ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਰਹੇਗੀ ਅਤੇ ਪਿੰਡ ਵਾਸੀ ਵੀ ਗੁਰਕੀਰਤ ਸਿੰਘ ਜੀ ਦੇ ਕੰਮਾਂ ਦੀ ਤਾਰੀਫ਼ ਕਰ ਰਹੇ ਸਨ ਅਤੇ ਉਹਨਾਂ ਨੂ ਖੁਸ਼ੀ ਹੈ ਕਿ ਉਹਨਾਂ ਦੇ ਸ਼ਹਿਰ ਨੂੰ ਇੱਕ ਇਮਾਨਦਾਰ ਅਤੇ ਸੂਝਵਾਨ ਲੀਡਰ ਮਿਲਿਆ ਹੈ।ਇਸ ਮੌਕੇ ਉਹਨਾਂ ਨਾਲ ਡਾ.ਗੁਰਮੁਖ ਸਿੰਘ ਚਾਹਲ, ਸਮੁੰਦ ਸਿੰਘ(ਬੱਬੂ),ਗੁਰਦੀਪ ਸਿੰਘ(ਦੀਪੀ),ਸੁਰਿੰਦਰ ਸਿੰਘ ਪੰਚ,ਅਵਤਾਰ ਸਿੰਘ ਪੰਚ,ਜਤਿੰਦਰ ਕੌਰ ਪੰਚ,ਜਸਵਿੰਦਰ ਕੌਰ ਪੰਚ,ਸੁਖਵਿੰਦਰ ਕੌਰ ਪੰਚ,ਅਮਰਜੀਤ ਸਿੰਘ ਵਰਤੀਆ,ਜਗਤਾਰ ਸਿੰਘ,ਵਰਿਆਮ ਸਿੰਘ, ਰਾਜੂ ਵਰਤੀਆ, ਕੁਲਦੀਪ ਸਿੰਘ ਢੀਂਡਸਾ, ਰਣਜੀਤ ਸਿੰਘ,ਬਲਜੀਤ ਸਿੰਘ ਗਿਆਨੀ, ਰਾਏ ਸਿੰਘ, ਬਲਜੀਤ ਸਿੰਘ ਢੀਂਡਸਾ ਮੌਜੂਦ ਸਨ।

 

Tags: Gurkirat Singh Kotli , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD