Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵੱਖ-ਵੱਖ ਊਰਜਾ ਕੁਸ਼ਲਤਾ ਸਕੀਮਾਂ ਬਾਰੇ ਸਿਖਿਆਰਥੀਆਂ ਨੂੰ ਜਾਗਰੂਕ ਕਰਨ ਲਈ ਇੱਕ ਰੋਜਾ ਵਰਕਸ਼ਾਪ ਦਾ ਕੀਤਾ ਆਯੋਜਨ

Punjab Admin, Mahatma Gandhi State Institute of Public Administration Punjab, MGSIPA, PEDA, Punjab Energy Development Agency, Punjab State Council for Science &  Technology, PSCST

Web Admin

Web Admin

5 Dariya News

ਚੰਡੀਗੜ੍ਹ , 28 Dec 2021

Last updated on: Dec 28, 2021, 00:00 IST

ਸਰਕਾਰ ਦੀਆਂ ਵੱਖ-ਵੱਖ ਊਰਜਾ ਕੁਸ਼ਲਤਾ ਸਕੀਮਾਂ ਅਤੇ ਨੀਤੀਆਂ ਬਾਰੇ ਸਿਖਿਆਰਥੀਆਂ ਨੂੰ ਜਾਗਰੂਕ ਕਰਨ ਲਈ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ (ਮੈਗਸੀਪਾ) ਵੱਲੋਂ ਊਰਜਾ ਕੁਸ਼ਲਤਾ ਅਤੇ ਸੰਭਾਲ ਬਾਰੇ ਇੱਕ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਪੇਡਾ ਦੇ ਬੁਲਾਰੇ ਨੇ ਦੱਸਿਆ ਕਿ ਇਹ ਵਰਕਸ਼ਾਪ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਬਿਊਰੋ ਆਫ਼ ਐਨਰਜੀ ਐਫੀਸੈਂਸੀ (ਬੀਈਈ) ਵੱਲੋਂ ਸਪਾਂਸਰ ਕੀਤੀ ਗਈ ਸੀ ਅਤੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀਐਸਸੀਐਸਟੀ) ਦੇ ਸਹਿਯੋਗ ਨਾਲ ਕਰਵਾਈ ਗਈ ਸੀ।ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੀ ਅਗਵਾਈ ਅਧੀਨ ਬੀਈਈ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਊਰਜਾ ਕੁਸ਼ਲਤਾ ਸਕੀਮਾਂ ਅਤੇ ਨੀਤੀਆਂ ਬਾਰੇ ਸਿਖਿਆਰਥੀਆਂ ਨੂੰ ਜਾਗਰੂਕ ਕਰਨਾ ਸੀ। ਸਿਖਿਆਰਥੀਆਂ ਨੂੰ ਨੈਸ਼ਨਲ ਕਲਾਈਮੇਟ ਐਕਸ਼ਨ ਦੇ ਨਾਲ-ਨਾਲ ਸੰਯੁਕਤ ਰਾਸ਼ਟਰ ਦੇ ਸਥਾਈ ਵਿਕਾਸ ਟੀਚਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਪੰਜਾਬ, ਹਰਿਆਣਾ, ਚੰਡੀਗੜ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਨਾਮਵਰ ਯੂਨੀਵਰਸਿਟੀਆਂ ਦੇ ਫੈਕਲਟੀਆਂ ਸਮੇਤ 50 ਤੋਂ ਵੱਧ ਭਾਗੀਦਾਰਾਂ ਨੇ ਹਿੱਸਾ ਲਿਆ।    

 

Tags: Punjab Admin , Mahatma Gandhi State Institute of Public Administration Punjab , MGSIPA , PEDA , Punjab Energy Development Agency , Punjab State Council for Science & Technology , PSCST

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD