Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਓਮ ਪ੍ਰਕਾਸ਼ ਸੋਨੀ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜੀ ਲਿਆਉਣ ਦੇ ਹੁਕਮ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 29 Dec 2021

Last updated on: Dec 29, 2021, 00:00 IST

ਪੰਜਾਬ ਦੇ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਸੂਬੇ ਵਿੱਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ ਨੇ ਮੌਜੂਦਾ ਸਮੇਂ ਕਰੋਨਾ ਦੇ ਮਾਮਲਿਆਂ ਦੀ ਸਥਿਤੀ ਦਾ ਜਾਇਜਾ ਲਿਆ।  ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ ਕਰੋਨਾ ਸਬੰਧੀ ਟੈਸਟਿੰਗ ਦੇ ਪਾਜੇਟਿਵ ਨਤੀਜੇ 0.3 ਫੀਸਦੀ ਹਨ ਜਿਸ ਵਿੱਚ ਬੀਤੇ ਕੁਝ ਦਿਨਾਂ ਦੌਰਾਨ ਵਾਧਾ ਹੋਇਆ ਹੈ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ ਸਿਰਫ 1 ਓਮੀਕਰੋਨ ਦਾ ਮਾਮਲਾ ਸਾਹਮਣੇ ਆਇਆ ਸੀ ਜੋ ਕਿ ਅਸਿਮਟੋਮੈਟਿਕ ਸੀ ਅਤੇ 13 ਦਿਨ ਬਾਅਦ ਟੈਸਟ ਕਰਨ ਦੌਰਾਨ ਨੈਗਟਿਵ ਪਾਇਆ ਗਿਆ ਹੈ।ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਹਰ ਘਰ ਦਸਤਕ ਮੁਹਿੰਮ ਤਹਿਤ 1205069 ਘਰਾਂ ਦਾ ਦੌਰਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਇਸ ਸਮੇਂ 84 ਫੀਸਦੀ ਨੂੰ ਪਹਿਲੀ ਡੋਜ ਅਤੇ 44 ਫੀਸਦੀ ਲੋਕਾਂ ਨੂੰ ਦੂਜੀ ਡੋਜ ਲੱਗ ਚੁੱਕੀ ਹੈ।ਉਹਨਾਂ ਦੱਸਿਆ ਕਿ ਸੰਭਾਵੀ ਲਹਿਰ ਦੇ ਮੱਦੇਨਜ਼ਰ ਐਲ1 ਅਤੇ ਐਲ2 ਸ਼੍ਰੇਣੀ ਦੇ 7840 ਬੈੱਡ ਅਤੇ ਐਲ3 ਸ਼੍ਰੇਣੀ ਦੇ 977 ਬੈੱਡ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ 70 ਦੇ ਕਰੀਬ ਸਿਹਤ ਸੰਸਥਾਵਾਂ ਵਿਖੇ ਆਕਸੀਜਨ ਪਲਾਂਟ ਸਥਾਪਤ ਕਰ ਦਿੱਤੇ ਗਏ ਹਨ ਜਿਹਨਾਂ ਦੀ ਟੈਸਟਿੰਗ ਵੀ ਸਫਲਤਾਪੂਰਕ ਕਰ ਲਈ ਗਈ ਹੈ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD