Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

90 ਲੱਖ ਰੁਪਏ ਦੇ ਪ੍ਰੋਜੈਕਟ ਦਾ ਕੰਮ ਚਾਲੂ ਕੀਤਾ ਗਿਆ : ਦਵਿੰਦਰ ਸਿੰਘ ਘੁਬਾਇਆ

ਪਿੰਡ ਵੱਲੇ ਸ਼ਾਹ ਹਿਠਾੜ ਵਿਖੇ 54 ਲੱਖ ਰੁਪਏ ਦੇ ਵਾਟਰ ਵਰਕਸ ਪ੍ਰੋਜੈਕਟ ਉਸਾਰੀ ਅਧੀਨ ਕੰਮ ਚਾਲੂ ਕੀਤਾ ਗਿਆ : ਵਿਧਾਇਕ ਘੁਬਾਇਆ

Davinder Singh Ghubaya, Fazilka, Congress, Punjab Congress

Web Admin

Web Admin

5 Dariya News

ਫਾਜ਼ਿਲਕਾ , 22 Dec 2021

Last updated on: Dec 22, 2021, 00:00 IST

ਦਵਿੰਦਰ ਸਿੰਘ ਘੁਬਾਇਆ ਐਮ ਐਲ ਏ ਫਾਜ਼ਿਲਕਾ ਜੀ ਨੇ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਨੀਹ ਪੱਥਰ ਰੱਖੇ ਜੋ 90 ਲੱਖ ਰੁਪਏ ਦੇ ਪ੍ਰੋਜੈਕਟ ਦੇ ਕੰਮ ਨੂੰ ਚਾਲੂ ਕੀਤਾ ਗਿਆ । ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਚਰਨਜੀਤ ਸਿੰਘ ਚੰਨੀ ਤੇ ਸੂਬਾ ਪ੍ਰਧਾਨ ਸ਼੍ਰੀ ਨਵਜੋਤ ਸਿੰਘ ਸਿੱਧੂ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਪਿੰਡ ਅਤੇ ਸ਼ਹਿਰਾਂ ਚ ਵਿਕਾਸ ਦੀਆ ਗਤੀਵਿਧੀਆਂ ਨੂੰ ਤੇਜ਼ ਕੀਤਾ ਗਿਆ ਹੈ । ਘੁਬਾਇਆ ਨੇ ਪਿੰਡ ਵੱਲੇ ਸ਼ਾਹ ਹਿਠਾੜ ( ਗੁਲਾਬਾ) ਵਿਖੇ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਅੱਜ ਸਾਫ ਪਾਣੀ ਪੀਣ ਲਈ ਵਾਟਰ ਵਰਕਸ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਕੰਮ ਚਾਲੂ ਕੀਤਾ ਜੋ 54 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਜਾਵੇਗਾ । ਘੁਬਾਇਆ  ਨੇ ਪਿੰਡ ਬੋਦੀ ਵਾਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਤੇ ਵਿਧਵਾ ਔਰਤਾਂ ਨੂੰ ਮੁਫ਼ਤ ਸਲਾਈ ਮਸ਼ੀਨਾਂ ਅਤੇ ਰਹਿਨ ਲਈ ਪੰਜ ਪੰਜ ਮਰਲੇ ਦੇ ਮੁਫਤ ਪਲਾਟਾਂ ਦੇ ਪ੍ਰਮਾਣਿਤ ਪੱਤਰ ਵੀ ਦਿਤੇ ਅਤੇ ਆਂਗਨਵਾੜੀ ਸੈਂਟਰ ਅਤੇ ਇੰਟਰ ਲੋਕ ਟਾਇਲ ਸੜਕ ਦਾ ਉਦਘਾਟਨ ਵੀ ਕੀਤਾ ਜੋ 15 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਗਿਆ ਹੈ। 

ਘੁਬਾਇਆ  ਨੇ ਫ਼ਾਜ਼ਿਲਕਾ ਦੀ ਐਮ ਸੀ ਕਲੋਨੀ ਚ ਨਵੇਂ ਬਣ ਰਹੇ ਪਾਰਕ ਦਾ ਨੀਂਹ ਪੱਥਰ ਰੱਖ ਕੇ ਕੰਮ ਚਾਲੂ ਕੀਤਾ।  ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਸ਼੍ਰੀ ਜਗਜੀਤ ਸਿੰਘ ਜੀ ਨੇ ਕਿਹਾ ਕਿ ਚੰਨੀ ਸਰਕਾਰ ਨੇ ਮਹਿਕਮੇ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿਤੇ ਹਨ ਕਿ ਹਰ ਘਰ ਘਰ ਸਾਫ ਪੀਣ ਵਾਲੇ ਪਾਣੀ ਲਈ ਮੁਫਤ ਕਨੇਕਸ਼ਨ ਦਿਤੇ ਜਾਣ ।ਇਸ ਮੌਕੇ ਸ਼੍ਰੀ ਬੇਗ ਚੰਦ ਜ਼ਿਲ੍ਹਾ ਐਕਟਿਵ ਪ੍ਰਧਾਨ ਕਾਂਗਰਸ ਕਮੇਟੀ ਫਾਜ਼ਿਲਕਾ, ਸ਼੍ਰੀ ਸੁਰਿੰਦਰ ਕੁਮਾਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ, ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਸੰਜੇ ਨੈਣ ਸਰਪੰਚ, ਰਮੇਸ਼ ਸਿੰਘ ਸਰਪੰਚ ਗੁਲਾਬਾ, ਹਰਦੀਪ ਸਿੰਘ ਜ਼ੋਨ ਇਨਚਾਰਜ, ਬਲਕਾਰ ਸਿੰਘ ਸਿੱਧੂ ਸਲਾਹਕਾਰ ਮੀਡੀਆ, ਬਿੱਟੁ ਬਾਡੀ ਵਾਲਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਰਤਨ ਨਾਥ ਮੈਂਬਰ ਬਲਾਕ ਸੰਮਤੀ ਫਾਜ਼ਿਲਕਾ, ਪਾਲ ਚੰਦ ਵਰਮਾ ਐਮ ਸੀ, ਹਰਮੇਸ਼ ਸਿੰਘ ਸਰਪੰਚ ਝਗੜ ਭੈਣੀ, ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਅਤੇ ਕਾਂਗਰਸ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੇ ਹਿੱਸਾ ਲਿਆ ।

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD