Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਠਾਨਕੋਟ ਪੁਲਿਸ ਪਾਰਟੀ ਨੇ ਦੋਸੀ ਜਸਵੀਰ ਸਿੰਘ ਪੈਰੋਲ ਜੰਪਰ ਨੂੰ ਕਾਬੂ ਕਰਕੇ ਕਾਮਯਾਬੀ ਹਾਸਲ ਕੀਤੀ : ਐਸ.ਐਸ.ਪੀ. ਪਠਾਨਕੋਟ

Crime News Punjab, Punjab Police, Police, Crime News, Pathankot Police, Pathankot

Web Admin

Web Admin

5 Dariya News

ਪਠਾਨਕੋਟ , 30 Dec 2021

Last updated on: Dec 30, 2021, 00:00 IST

ਪਿਛਲੇ ਕੁਝ ਸਮੇਂ ਤੋਂ ਪਠਾਨਕੋਟ ਸਹਿਰ ਵਿੱਚ ਹੋ ਰਹੀਆ ਵਾਰਦਾਤਾ ਨੂੰ ਟਰੇਸ ਕਰਨ ਅਤੇ ਰੋਕਣ ਲਈ ਮਾਣਯੋਗ ਐਸ.ਐਸ.ਪੀ. ਪਠਾਨਕੋਟ ਸ੍ਰੀ ਸੁਰਿੰਦਰ ਲਾਂਬਾ ਵੱਲੋ ਵਿਸੇਸ ਮੁਹਿਮ ਚਲਾਈ ਗਈ ਹੈ ਜਿਸ ਦੇ ਅਧੀਨ ਡੀ.ਐਸ.ਪੀ. ਪਠਾਨਕੋਟ ਦੀ ਨਿਗਰਾਨੀ ਵਿੱਚ ਚਲਾਈ ਗਈ ਇਸ ਮੁਹਿਮ ਨੂੰ ਉਸ ਵੇਲੇ ਹੁੰਗਾਰਾ ਮਿਲਿਆ ਜਦ ਦੋਸੀ ਜਸਵੀਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਝੰਜੇਲੀ ਥਾਨਾ ਸਾਹਪੁਰ ਕੰਡੀ ਪਠਾਨਕੋਟ ਜਿਸਨੇ ਮੋਨਿਕਾ ਪੁੱਤਰੀ ਬਲਵਾਨ ਸਿੰਘ ਵਾਸੀ ਸੁੰਦਰ ਨਗਰ ਪਠਾਨਕੋਟ ਨੂੰ  ਕਾਲੇਜ ਪਠਾਨਕੋਟ ਵਿਖੇ ਛੁਰਾ ਮਾਰ ਕੇ ਮਾਰ ਦਿੱਤਾ ਸੀ । ਜਿਸ ਤੇ ਦੋਸੀ ਜਸਵੀਰ ਸਿੰਘ ਉਕਤ ਦੇ ਖਿਲਾਫ ਮੁੱਕਦਮਾ ਨੰਬਰ 42 ਮਿਤੀ 13.05.2008 ਜੁਰਮ 302  ਥਾਣਾ ਡਵੀਜਨ ਨੰਬਰ 02 ਪਠਾਨਕੋਟ ਦਰਜ ਰਜਿਸਟਰ ਹੋਇਆ ਸੀ ਜੋ ਇਸ ਮੁੱਕਦਮਾ ਵਿੱਚ ਦੋਸੀ ਜਸਵੀਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਝੰਜੋਲੀ ਥਾਨਾ ਸਾਹਪੁਰ ਕੰਡੀ ਪਠਾਨਕੋਟ ਨੂੰ ਮਿਤੀ 04.12.2008 ਨੂੰ ਮਾਨਯੋਗ ਅਦਾਲਤ ਵਲੋਂ ਉਮਰ ਕੈਦ ਦੀ ਸਜਾ ਦਾ ਹੁਕਮ ਹੋਇਆ ਸੀ ਜੋ ਉਮਰ ਕੈਦ ਦੀ ਸਜਾ ਕੱਟ ਰਿਹਾ ਸੀ ਤੇ ਸਜਾ ਕੱਟਣ ਤੋਂ ਬਾਅਦ ਉਹ 4 ਹਫਤੇ ਦੀ ਪੈਰੋਲ ਛੁੱਟੀ ਕੱਟਣ ਲਈ ਮਿਤੀ 27/07/2011 ਨੂੰ ਘਰ ਆਇਆ ਤੇ ਪੈਰੋਲ ਛੁੱਟੀ ਕੱਟ ਕੇ ਮਿਤੀ 25.08.2011 ਨੂੰ ਜੇਲ ਵਿੱਚ ਹਾਜਰ ਹੋਣਾ ਸੀ ਪ੍ਰੰਤੂ ਜੇਲ ਵਿੱਚ ਹਾਜਰ ਨਹੀਂ ਹੋਇਆ ਸੀ। ਜਿਸ ਤੇ ਦੋਸੀ ਜਸਵੀਰ ਸਿੰਘ ਉਕਤ ਪਰ ਮੁੱਕਦਮਾ ਨੰਬਰ 147 ਮਿਤੀ 08.12.2016 ਜੁਰਮ 8,9  Punjab Good Conduct Prisoners Temporary Release Act 1950 ਥਾਣਾ ਡਵੀਜਨ ਨੰਬਰ 02 ਪਠਾਨਕੋਟ ਪੈਰੋਲ ਜੰਪਰ ਸਬੰਧੀ ਦਰਜ ਰਜਿਸਟਰ ਹੋਇਆ ਸੀ।ਜੋ ਦੋਸੀ ਜਸਵੀਰ ਸਿੰਘ ਉਕਤ ਜੇਲ ਤੋਂ ਪਿੱਛਲੇ ਕਰੀਬ 10 ਸਾਲ ਤੋਂ ਭਗੌੜਾ ਸੀ। ਜੋ ਦੋਸੀ ਜਸਵੀਰ ਸਿੰਘ ਉਕਤ ਜੇਰ ਧਾਰਾ 302 ਆਈ.ਪੀ.ਸੀ. ਦਾ ਕਰੀਮੀਨਲ ਵਿਅਕਤੀ ਹੋਣ ਕਰਕੇ ਉਸਦਾ ਆਮ ਪਬਲਿਕ ਨੂੰ ਖਤਰਾ ਸੀ ਕਿ ਉਕਤ ਦੋਸੀ ਜਸਵੀਰ ਸਿੰਘ ਕੋਈ ਹੋਰ ਸੰਗੀਨ ਜੁਰਮ ਨਾ ਕਰ ਦੇਵੇ। ਜੋ ਮਿਤੀ 27.12.2021 ਨੂੰ ਪਠਾਨਕੋਟ ਪੁਲਿਸ ਪਾਰਟੀ ਨੇ ਦੋਸੀ ਜਸਵੀਰ ਸਿੰਘ ਉਕਤ ਨੂੰ ਕਾਬੂ ਕਰਕੇ ਕਾਮਯਾਬੀ ਹਾਸਲ ਕੀਤੀ ਹੈ।    

 

Tags: Crime News Punjab , Punjab Police , Police , Crime News , Pathankot Police , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD