Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਲੁਧਿਆਣਾ ਕੇਂਦਰੀ ਦੇ ਵਿਧਾਇਕ ਸੁਰਿੰਦਰ ਡਾਵਰ ਨੇ 'ਹਰ ਘਰ ਪੱਕੀ ਛੱਤ' ਮੁਹਿੰਮ ਅਧੀਨ ਵੰਡੇ ਚੈੱਕ

Surinder Dawar, Punjab Congress, Ludhiana, Har Ghar Pakki Chhat

Web Admin

Web Admin

5 Dariya News

ਲੁਧਿਆਣਾ , 02 Jan 2022

Last updated on: Jan 02, 2022, 00:00 IST

ਲੁਧਿਆਣਾ ਸੈਂਟਰਲ ਵਿੱਚ ਹਰ ਘਰ ਨੂੰ ਪੱਕੀ ਛੱਤ ਮੁਹੱਈਆ ਕਰਵਾਉਣ ਲਈ ਆਪਣੀ ‘ਹਰ ਘਰ ਪੱਕੀ ਛੱਤ’ ਮੁਹਿੰਮ ਨੂੰ ਜਾਰੀ ਰੱਖਦਿਆਂ ਲੁਧਿਆਣਾ ਸੈਂਟਰਲ ਤੋਂ  ਵਿਧਾਇਕ ਸੁਰਿੰਦਰ ਡਾਵਰ ਨੇ ਕਈ ਥਾਵਾਂ ’ਤੇ 12 12 ਹਜ਼ਾਰ ਰੁਪਏ ਦੇ ਚੈੱਕ ਵੰਡੇ।ਉਨ੍ਹਾਂ ਨੇ ਲਗਭਗ 1000 ਚੈੱਕ ਵਾਰਡ ਨੰਬਰ 61, ਵਾਰਡ ਨੰਬਰ 8, ਵਾਰਡ ਨੰਬਰ 20, ਵਾਰਡ ਨੰਬਰ 59 ਸਮੇਤ ਹੋਰ ਥਾਵਾਂ 'ਤੇ ਵੰਡੇ।ਇਨ੍ਹਾਂ ਵਾਰਡਾਂ ਦੀਆਂ ਕਈ ਔਰਤਾਂ ਜੋ ਇਹ ਚੈੱਕ ਪ੍ਰਾਪਤ ਕਰਨ ਲਈ ਆਈਆਂ ਸਨ, ਨੇ ਗ੍ਰਾਂਟ ਪ੍ਰਾਪਤ ਕਰਨ 'ਤੇ ਧੰਨਵਾਦ ਅਤੇ ਰਾਹਤ ਦਾ ਪ੍ਰਗਟਾਵਾ ਕੀਤਾ।ਸ੍ਰੀ ਡਾਵਰ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਸੈਂਟਰਲ ਵਿੱਚ ਕਈ ਪਰਿਵਾਰ ਦਹਾਕਿਆਂ ਤੋਂ ਲੀਕ ਹੋ ਰਹੀਆਂ ਛੱਤਾਂ ਦੀ ਮੁਰੰਮਤ ਨਾ ਹੋਣ ਕਾਰਨ ਦੁੱਖੀ ਹਨ ਉਹਨਾ ਨੂੰ  ਇਹ ਯਕੀਨ ਦਿੱਤਾ  ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮੁਰੰਮਤ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਕਸਦ ਲਈ ਆਪਣੇ ਹਲਕੇ ਲਈ ਪੰਜ ਕਰੋੜ ਰੁਪਏ ਦੀ ਗ੍ਰਾਂਟ ਪ੍ਰਾਪਤ ਕੀਤੀ ਹੈ, ਜਿਸ ਨਾਲ ਸੈਂਕੜੇ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮੁਰੰਮਤ ਕਰਵਾਉਣ ਦੇ ਨਾਲ-ਨਾਲ ਮੌਸਮ ਦੀ ਖਰਾਬੀ ਅਤੇ ਬਰਸਾਤ ਦੌਰਾਨ ਛੱਤਾਂ ਲੀਕ ਹੋਣ ਤੋਂ ਰਾਹਤ ਮਿਲ ਰਹੀ ਹੈ।ਇਸ ਮੌਕੇ ਉਹਨਾ ਨਾਲ ਵਿੱਕੀ ਡਾਵਰ, ਸ਼ਮਾ, ਮੁਕੇਸ਼, ਵਿਜੇ, ਵਿਪਨ ਅਰੋੜਾ ਬਲਾਕ ਪਰਦਾਨ, ਕੁਲਦੀਪ ਕੁੱਕੂ ਅਜਾਇਬ ਸਿੰਘ, ਰੌਣਕੀ ਰਾਮ, ਚੰਚਲ ਸਿੰਘ, ਹੈਪੀ, ਸਾਹਿਲ, ਕੌਂਸਲਰ ਨਵਨੀਤ ਘਾਇਲ, ਹਰਪਾਲ ਸਿੰਘ ਵਿਰਕ,ਹਰਜੀਤਸਿੰਘ,ਗੁਲਸ਼ਨ,ਨਾਗਮੰਤਰਵਨਿਰਮਪਾਲ,ਸਨੀਹਰਮਨਪਾਲਲਾਲ ਚੰਦ, ਪੱਪੂ, ਲਕਸ਼ਮੀ ਨਾਥ ਗੁਪਤਾ ਜੀ, ਸੁਖ ਦੇਵ ਗੁਪਤਾ, ਰਾਮ ਲਾਲ ਮੌਜੂਦ ਸਨ।

 

Tags: Surinder Dawar , Punjab Congress , Ludhiana , Har Ghar Pakki Chhat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD