Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਬੀਤੇ ਦਿਨੀਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਪੁੱਜੇ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅਮ੍ਰਿਤਸਰ , 02 Jan 2022

ਬੀਤੇ ਦਿਨੀਂ ਗੁਰਦੁਆਰਾ ਸਾਹਿਬ ਹਵੇਲੀ ਅਰੂੜ ਸਿੰਘ ਨਜ਼ਦੀਕ ਟੈਲੀਫੋਨ ਐਕਸਚੇਂਜ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਪੁੱਜੇ। ਇਸ ਮੌਕੇ ਸ਼੍ਰੀ ਸੋਨੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੜੀ ਮੰਦਭਾਗੀ ਘਟਨਾ ਹੋਈ ਹੈ ਪਰ ਗੁਰੂ ਸਾਹਿਬ ਦੀ ਕਿਰਪਾ ਨਾਲ ਸੰਗਤ ਨੇ ਅੱਗ ਦੇ ਬਾਵਜੂਦ ਵੀ ਪਾਵਨ ਸਰੂਪਾਂ ਨੂੰ ਕੱਢ ਕੇ ਸੁਰੱਖਿਅਤ ਥਾਂ ਤੇ ਪੁਹੰਚਾ ਦਿੱਤਾ।ਸ਼੍ਰੀ ਸੋਨੀ ਨੇ ਗੁਰਦੁਆਰਾ ਸਾਹਿਬ ਵਿਖੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਜੇਕਰ ਹੋਰ ਫੰਡਾਂ ਦੀ ਜ਼ਰੂਰਤ ਪਈ ਤਾਂ ਉਹ ਵੀ ਦਿੱਤੇ ਜਾਣਗੇ। ਸ਼੍ਰੀ ਸੋਨੀ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਤਰਾਂਹ ਦੀ ਘਟਨਾ ਨੂੰ ਰੋਕਣ ਲਈ ਮੁਕੰਮਲ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੇ ਸ਼੍ਰੀ ਸੋਨੀ ਦਾ ਧੰਨਵਾਦ ਕੀਤਾ।ਇਸ ਮੌਕੇ ਕੋਸਲਰ ਵਿਕਾਸ ਸੋਨੀ, ਕੋਸਲਰ ਸ਼੍ਰੀਮਤੀ ਰਾਜਬੀਰ ਕੌਰ, ਸ: ਕੁਲਵੰਤ ਸਿੰਘ, ਸ: ਦਰਸ਼ਨ ਸਿੰਘ, ਸੋਨੂੰ ਪਹਿਲਵਾਨ, ਨਗੀਨਾ ਪਹਿਲਵਾਨ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD