Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਇੰਡਸਟਰੀਅਲ ਪਾਰਕ ਲੁਧਿਆਣਾ ਵਿਖੇ ਹੈਂਮਪਟਨ ਹੋਮਜ਼ ਦਾ ਕੀਤਾ ਦੌਰਾ

Gurkirat Singh Kotli, Congress, Punjab Congress, Khanna, Ludhiana

Web Admin

Web Admin

5 Dariya News

ਲੁਧਿਆਣਾ , 03 Jan 2022

Last updated on: Jan 03, 2022, 00:00 IST

ਕੈਬਨਿਟ ਮੰਤਰੀ ਸ. ਗੁਰਕੀਰਤ ਸਿੰਘ ਕੋਟਲੀ ਨੇ ਅੱਜ ਲੁਧਿਆਣਾ ਦੇ ਇੰਡਸਟਰੀਅਲ ਪਾਰਕ ਸਥਿਤ ਹੈਮਪਟਨ ਹੋਮਜ਼ ਦਾ ਦੌਰਾ ਕੀਤਾ।ਕੈਬਨਿਟ ਮੰਤਰੀ ਦੇ ਨਾਲ ਪੰਜਾਬ ਇਨਫੋਟੈਕ ਦੇ ਚੇਅਰਮੈਨ ਐਡਵੋਕੇਟ ਹਰਪ੍ਰੀਤ ਸੰਧੂ ਵੀ ਮੌਜੂਦ ਸਨ।ਹੈਂਪਟਨ ਹੋਮਜ਼ ਦੇ ਚੇਅਰਮੈਨ ਸ੍ਰੀ ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਦਾ ਨਿੱਘਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਹੋਮਜ ਦਾ ਦੌਰਾ ਕਰਨ ਲਈ ਨਾਲ ਲੈ ਕੇ ਗਏ।ਉਨ੍ਹਾਂ ਕਿਹਾ ਕਿ 40 ਏਕੜ ਦੇ ਖੇਤਰ ਵਿੱਚ ਫੈਲਿਆ ਹੈਮਪਟਨ ਹੋਮਸ ਕਿਫਾਇਤੀ ਕੀਮਤਾਂ ਵਿੱਚ ਪਹਿਲੀ ਸ਼੍ਰੇਣੀ ਦੀਆਂ ਸਹੂਲਤਾਂ ਪ੍ਰਦਾਨ ਕਰਦਾ ਹੈ ਅਤੇ ਇਹ ਲੁਧਿਆਣਾ ਵਿੱਚ ਸਭ ਤੋਂ ਵਧੀਆ ਟਾਊਨਸ਼ਿਪਾਂ ਵਿੱਚੋਂ ਇੱਕ ਹੈ।ਸ੍ਰੀ ਅਰੋੜਾ ਨੇ ਹੈਮਪਟਨ ਹੋਮਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਇੱਕ ਅਤਿ ਆਧੁਨਿਕ ਹਸਪਤਾਲ, ਸਕੂਲ, ਸ਼ਾਪਿੰਗ ਮਾਲ ਅਤੇ ਮਨੋਰੰਜਨ ਸਹੂਲਤਾਂ ਸ਼ਾਮਲ ਹਨ ਜਿਸ ਨਾਲ ਇਹ ਉਦਯੋਗਿਕ ਸ਼ਹਿਰ ਲੁਧਿਆਣਾ ਵਿੱਚ ਆਪਣੀ ਕਿਸਮ ਦਾ ਇੱਕ ਪ੍ਰੋਜੈਕਟ ਬਣ ਗਿਆ ਹੈ।ਕੈਬਨਿਟ ਮੰਤਰੀ ਸ. ਗੁਰਕੀਰਤ ਸਿੰਘ ਨੇ ਪ੍ਰੋਜੈਕਟ ਦੇ ਵੇਰਵਿਆਂ ਨੂੰ ਦੇਖਣ ਤੋਂ ਬਾਅਦ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਦੇ ਵਿਜ਼ਨ ਦੀ ਸ਼ਲਾਘਾ ਕੀਤੀ। ਸ੍ਰੀ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਸਾਥੀ ਸ੍ਰੀ ਹੇਮੰਤ ਸੂਦ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ, ਂਪੰਜਾਬ ਨੂੰ ਅਜਿਹੇ ਪ੍ਰੋਜੈਕਟਾਂ ਦੀ ਲੋੜ ਹੈ, ਜੋ ਰੋ}ਗਾਰ ਦੇ ਮੌਕੇ ਪੈਦਾ ਕਰ ਸਕਣ ਜੋ ਕਿ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਹਨ। ਉਨ੍ਹਾਂ ਹੈਮਪਟਨ ਹੋਮਜ਼ ਵਿਖੇ ਸਟਾਫ਼ ਨਾਲ ਵੀ ਗੱਲਬਾਤ ਕੀਤੀ।

 

Tags: Gurkirat Singh Kotli , Congress , Punjab Congress , Khanna , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD