Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਖੰਨਾ ਹਲਕੇ ਦੇ ਪਿੰਡ ਬੀਜਾ ਵਿੱਚ ਪੰਚਾਇਤ ਘਰ ਅਤੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਦਾ ਉਦਘਾਟਨ ਕੀਤਾ

Gurkirat Singh Kotli, Congress, Punjab Congress, Khanna, Ludhiana

Web Admin

Web Admin

5 Dariya News

ਖੰਨਾ , 03 Jan 2022

ਪੰਚਾਇਤ ਘਰ ਤੋਂ ਬਿਨਾਂ ਕੋਈ ਵੀ ਪਿੰਡ ਸੰਪੂਰਨ ਨਹੀਂ ਹੈ ਇਸ ਲਈ ਅੱਜ ਖੰਨਾ ਹਲਕੇ ਦੇ ਪਿੰਡ ਬੀਜਾ ਵਿੱਚ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਪੰਚਾਇਤ ਘਰ ਦਾ ਉਦਘਾਟਨ ਕੀਤਾ।ਖੰਨਾ ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕੈਬਨਿਟ ਮੰਤਰੀ ਵੱਲੋਂ ਖੰਨਾ ਹਲਕੇ ਦੇ ਪਿੰਡਾਂ ਨੂੰ ਅਪਗ੍ਰੇਡ ਕਰਨ ਲਈ ਕੀਤੇ ਜਾ ਰਹੇ ਹਰ ਉਪਰਾਲੇ ਸੱਚੇ ਅਤੇ ਨਤੀਜੇ ਵਾਲੇ ਹਨ।ਮੰਤਰੀ ਨੇ ਪਿੰਡ ਬੀਜਾ ਦੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਦਾ ਫ਼ਰਸ਼  ਅਤੇ ਬੈਡਮਿੰਟਨ ਗਰਾਊਂਡ ਬਣਾਉਣ ਲਈ ਪ੍ਰਾਜੈਕਟ ਵੀ ਸ਼ੁਰੂ ਕੀਤਾ।ਇਸ ਮੌਕੇ ਉਹਨਾਂ ਨਾਲ ਚੇਅਰਮੈਨ ਬੇਅੰਤ ਸਿੰਘ ਜੱਸੀ ਪ੍ਰਧਾਨ ਬਲਾਕ ਕਾਂਗਰਸ ਖੰਨਾ, ਸ. ਹਰਬੰਸ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ,ਕੈਪਟਨ ਸੁਖਰਾਜ ਸਿੰਘ ਸਰਪੰਚ,ਬਲਵੀਰ ਸਿੰਘ ਪੰਚ,ਕਰਨੈਲ ਸਿੰਘ ਪੰਚ,ਗਰਨੇਕ ਸਿੰਘ ਪੰਚ,ਸੁਖਦੇਵ ਸਿੰਘ ਪੰਚ,ਕੁਲਜੀਤ ਕੌਰ ਪੰਚ,ਨਿਰਮਲ ਕੌਰ ਪੰਚ,ਹਰਜੀਤ ਕੌਰ ਪੰਚ,ਜਸਵੀਰ ਕੌਰ ਪੰਚ ਅਤੇ ਹੋਰ ਪਤਵੰਤੇ ਸੱਜਣ  ਹਾਜ਼ਰ ਸਨ।

 

Tags: Gurkirat Singh Kotli , Congress , Punjab Congress , Khanna , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD