Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਿਨਟ ਮੰਤਰੀ ਗੁਰਕੀਰਤ ਸਿੰਘ ਨੇ ਖੰਨਾ ਬਾਰ ਐਸੋਸਿਏਸ਼ਨ ਨੂੰ 10 ਲਖ ਦੀ ਗ੍ਰਾਂਟ ਜਾਰੀ ਕੀਤੀ

Gurkirat Singh Kotli, Congress, Punjab Congress, Khanna, Ludhiana

5 Dariya News

5 Dariya News

5 Dariya News

ਖੰਨਾ , 03 Jan 2022

Last updated on: Jan 03, 2022, 00:00 IST

ਖੰਨਾ ਸ਼ਹਿਰ ਦੇ ਲਗਾਤਾਰ ਵਿਕਾਸ ਅਤੇ ਤਰੱਕੀ ਨੂੰ ਦੇਖਦੇ  ਹੋਏ ਅਤੇ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ  ਲਈ ਕੈਬਿਨਟ ਮੰਤਰੀ ਗੁਰਕੀਰਤ ਸਿੰਘ ਨੇ ਸ਼ਹਿਰ ਦੇ ਬਾਰ ਐਸੋਸਿਏਸ਼ਨ ਲਈ 10ਲਖ ਦੀ ਗ੍ਰਾਂਟ ਜਾਰੀ ਕਿਤੀ। ਨਵੇਂ ਸਾਲ ਦੇ ਮੌਕੇ ਤੇ ਗੁਰਕੀਰਤ ਸਿੰਘ ਜੀ ਨੂੰ ਐਸੋਸਿਏਸ਼ਨ ਵੱਲੋਂ ਵਧਾਈ ਦਿੱਤੀ ਗਈ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕਿੱਤਾ ਗਿਆ, ਇਸ ਮੌਕੇ ਗੁਰਕੀਰਤ ਸਿੰਘ ਜੀ ਨੇ ਕਿਹਾ ਕਿ 10ਲਖ ਦੀ ਗ੍ਰਾਂਟ ਨਾਲ ਐਸੋਸਿਏਸ਼ਨ ਦੇ ਕੰਮਾਂ ਵਿੱਚ ਵਾਧਾ ਹੋਏਗਾ ਅਤੇ ਹੋਰ ਵਧੀਆ ਢੰਗ ਨਾਲ ਇਹ ਸੰਸਥਾ ਚਲੇਗੀ। ਉਹਨਾਂ ਨੇ ਇਹ ਵੀ ਕਿਹਾ ਕਿ ਵਕੀਲਾਂ ਅਤੇ ਜੱਜਾਂ ਦੇ ਸਿਰ ਤੇ ਹੀ ਸਾਡੀ ਨਿਆਂ ਪ੍ਰਣਾਲੀ ਟਿਕੀ ਹੋਇਆ ਹੈ ਅਤੇ ਮੈਂ ਸਾਰੀ ਜਨਤਾ ਵੱਲੋਂ ਇਹਨਾਂ ਦਾ ਧੰਨਵਾਦ ਕਰਦਾ ਹਾਂ।ਐਸੋਸਿੲਸ਼ਨ ਦੇ ਮੈਂਬਰਾਂ ਨੇ ਮੰਤਰੀ ਜੀ ਦਾ ਭਰਵਾਂ ਸਵਾਗਤ ਕੀਤਾ ਅਤੇ ਆਉਣ ਵਾਲੀ ਚੋਣਾਂ ਵਿੱਚ ਪੂਰੀ ਤਰਾਂ ਸਾਥ ਦੇਣ ਦਾ ਭਰੋਸਾ ਵੀ ਦਿੱਤਾ ਤਾਂ ਜੋ ਖੰਨਾ ਸ਼ਹਿਰ ਵਿਚ ਹੋ ਰਹੀ ਤਰੱਕੀ  ਲਗਾਤਾਰ ਜਾਰੀ ਰਹੇ ਅਤੇ ਲੋਕ ਖੁਸ਼ਹਾਲ ਜੀਵਨ ਜੀ ਸਕਣ।ਇਸ ਮੌਕੇ ਉਹਨਾਂ ਨਾਲ ਐਡਵੋਕੇਟ ਮੁਨੀਸ਼ ਖੰਨਾ(ਪ੍ਰਧਾਨ),ਐਡਵੋਕੇਟ ਰਵੀ ਕੁਮਾਰ (ਸੈਕਟਰੀ)ਸੀਨੀਅਰ ਐਡਵੋਕੇਟ ਪਰਮਜੀਤ ਸਿੰਘ,ਐਡਵੋਕੇਟ ਰਾਜੀਵ ਰਾਏ ਮਹਿਤਾ, ਐਡਵੋਕੇਟ ਜੀ ਕੇ ਮਹਿਤਾ, ਐਡਵੋਕੇਟ ਨਵੀਨ ਥੰਮਣ,ਐਡਵੋਕੇਟ ਨਵੀਨ ਸ਼ਰਮਾ,ਐਡਵ ਰਵੀ ਤਾਲਿਬ,ਐਡਵੋਕੇਟ ਸੁਮਿਤ ਲੂਥਰਾ,ਐਡਵੋਕੇਟ ਏ ਕੇ ਵਰਮਾ ਅਤੇ ਮੌਜੂਦ ਸਨ।

 

Tags: Gurkirat Singh Kotli , Congress , Punjab Congress , Khanna , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD