Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਸਿਹਤ ਤੇ ਸਿਖਿਆ ਦੇ ਖੇਤਰ ਵਿੱਚ ਰਾਜ ਨੇ ਪੁੱਟੀ ਵੱਡੀ ਪੁਲਾਂਘ : ਓਮ ਪ੍ਰਕਾਸ਼ ਸੋਨੀ

ਹਿੰਦੂ ਸਭਾ ਸਕੂਲ ਨੂੰ 3 ਲੱਖ ਰੁਪਏ ਅਤੇ ਗੰਗਾ ਰਾਮ ਸ਼ਿਵਾਲਾ ਧਰਮਸ਼ਾਲਾ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅਮ੍ਰਿਤਸਰ , 04 Jan 2022

Last updated on: Jan 04, 2022, 00:00 IST

ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿਹਤ ਤੇ ਸਿਖਿਆ ਦੇ ਖੇਤਰ ਵਿੱਚ ਵੱਡੀ ਪੁਲਾਂਘ ਪੁੱਟੀ ਹੈ ਅਤੇ ਸਿਹਤ ਦੇ ਖੇਤਰ ਵਿੱਚ ਸਾਰੇ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਹਿੰਦੂ ਸਭਾ ਸਕੂਲ ਢਾਬ ਖਟੀਕਾ ਨੂੰ ਸਕੂਲ ਦੇ ਵਿਕਾਸ ਲਈ 3 ਲੱਖ ਰੁਪਏ ਦਾ ਚੈਕ ਭੇਂਟ ਕਰਨ ਸਮੇਂ ਕੀਤਾ।ਸ੍ਰੀ ਸੋਨੀ ਨੇ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦੀ ਸਹੂਲਤ ਲਈ ਨਵੀਂ ਮਸ਼ੀਨਰੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਦੀ ਪਹਿਲੀ ਜਾਂ ਦੂਜੀ ਲਹਿਰ ਦੌਰਾਨ ਸਿਹਤ ਵਿਭਾਗ ਵੱਲੋਂ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਵੇਂ ਡਾਕਟਰ, ਨਰਸਾਂ ਆਦਿ ਦੀ ਭਰਤੀ ਕੀਤੀ ਗਈ ਹੈ। ਸ੍ਰੀ ਸੋਨੀ ਨੇ ਸਿਖਿਆ ਦੇ ਖੇਤਰ ਦੀ ਗੱਲਬਾਤ ਕਰਦਿਆਂ ਦੱਸਿਆ ਕਿ ਰਾਜ ਦੇ ਜਿਆਦਾਤਰ ਸਕੂਲਾਂ ਨੂੰ ਸਮਾਰਟ ਸਕੂਲ ਦਾ ਦਰਜਾ ਦਿੱਤਾ ਗਿਆ ਹੈ ਜਿਸ ਦੇ ਕਾਰਨ ਸਰਕਾਰੀ ਸਕੂਲਾਂ ’ਚ ਬੱਚਿਆਂ ਦੀ ਗਿਣਤੀ ਕਾਫੀ ਵਧੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਕਾਫੀ ਗਿਰਾਵਟ ਆਈ ਸੀ ਪਰ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਵੱਡਾ ਸੁਧਾਰ ਹੋਇਆ ਹੈ ਅਤੇ ਬਾਰਡਰ ਏਰੀਆ ਦੇ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਵੀ ਕੀਤੀ ਗਈ ਹੈ। ਸ੍ਰੀ ਸੋਨੀ ਨੇ ਹਿੰਦੂ ਸਭਾ ਸਕੂਲ ਨੂੰ 3 ਲੱਖ ਰੁਪਏ ਦਾ ਚੈਕ ਭੇਂਟ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਜਰੂਰਤ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿਖਿਆ ਦੇਣ ਦੀ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਹਿੰਦੂ ਸਭਾ ਸਕੂਲ ਬੱਚਿਆਂ ਨੂੰ ਚੰਗੀ ਸਿਖਿਆ ਮੁਹੱਈਆ ਕਰਵਾ ਰਿਹਾ ਹੈ ਅਤੇ ਜਰੂਰਤ ਪੈਣ ਤੇ ਸਕੂਲ ਹੋਰ ਫੰਡਜ ਵੀ ਮੁਹੱਈਆ ਕਰਵਾਏ ਜਾਣਗੇ।ਇਸ ਮੌਕੇ ਸ੍ਰੀ ਸੋਨੀ ਨੇ ਗੰਗਾ ਰਾਮ ਸ਼ਿਵਾਲਾ ਧਰਮਸ਼ਾਲਾ ਨੂੰ 2 ਲੱਖ ਰੁਪਏ ਦਾ ਚੈਕ ਧਰਮਸ਼ਾਲਾ ਦੀ ਮੁਰੰਮਤ ਲਈ ਭੇਂਟ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਅਰੁਣ ਪੱਪਲ, ਕੌਂਸਲਰ ਵਿਕਾਸ ਸੋਨੀ, ਪਿ੍ਰੰਸੀਪਲ ਵਰਿੰਦਰਪਾਲ, ਚੇਅਰਮੈਨ ਨਰੇਸ਼ ਮਹਾਜਨ, ਸਕੱਤਰ ਦੀਪਕ ਅਰੋੜਾ, ਐਡਵੋਕੇਟ ਪੀ:ਐਨ ਅਰੋੜਾ, ਸ੍ਰੀ ਆਰ:ਕੇ:ਗੁਪਤਾ, ਸ੍ਰੀ ਰਾਜੀਵ ਸੋਨੀ, ਸ੍ਰੀ ਅਮਿਤ ਕੁਮਾਰ ਇਲਾਵਾ ਹੋਰ ਸਖਸ਼ੀਅਤਾਂ ਵੀ ਹਾਜਰ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD