Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸਿਟੀ ਸੋਲਰਾਈਜ਼ੇਸ਼ਨ ਪ੍ਰੋਜੈਕਟ ਦੇ ਸਟੇਟਸ ਦਾ ਲਿਆ ਜਾਇਜ਼ਾ

ਪੇਡਾ ਦੇ ਸੀ.ਈ.ਓ ਨਵਜੋਤ ਪਾਲ ਸਿੰਘ ਰੰਧਾਵਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਗਤੀਵਿਧੀਆਂ ਬਾਰੇ ਦਿੱਤੀ ਜਾਣਕਾਰੀ

Manpreet Singh Badal, Punjab Pradesh Congress Committee, Congress, Punjab Congress, Bathinda, Punjab, Government of Punjab, Punjab Government

Web Admin

Web Admin

5 Dariya News

ਚੰਡੀਗੜ , 04 Jan 2022

Last updated on: Jan 04, 2022, 00:00 IST

ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸਿਟੀ ਪ੍ਰੋਜੈਕਟ ਦੇ ਸੋਲਰਾਈਜ਼ੇਸ਼ਨ ਦੀ ਸਥਿਤੀ ਦਾ ਜਾਇਜ਼ਾ ਲਿਆ।ਪੇਡਾ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਬਾਦਲ ਨੇ ਨਵਿਆਉਣਯੋਗ ਊਰਜਾ ਖੇਤਰ ਨੂੰ ਅੱਗੇ ਵਧਾਉਣ ਅਤੇ ਸੂਬੇ ਵਿੱਚ ਹੋਰ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ‘ਤੇ ਵੀ ਜ਼ੋਰ ਦਿੱਤਾ ਹੈ। ਉਨਾਂ ਪੰਜਾਬ ਦੇ ਸ਼ਹਿਰਾਂ ਦੇ ਸੋਲਰਾਈਜ਼ੇਸ਼ਨ ਸਬੰਧੀ ਡੂੰਘੀ ਦਿਲਚਸਪੀ ਦਿਖਾਈ ਹੈ।ਪੇਡਾ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਵਿੱਤ ਮੰਤਰੀ ਨੂੰ ਪੇਡਾ ਵੱਲੋਂ ਕੀਤੇ ਜਾ ਰਹੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ/ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਸ੍ਰੀ ਬਾਦਲ ਨੇ ਸ. ਨਵਜੋਤ ਪਾਲ ਸਿੰਘ ਰੰਧਾਵਾ ਅਤੇ ਪੇਡਾ ਦੇ ਵਧੀਕ ਡਾਇਰੈਕਟਰ ਜਸਪਾਲ ਸਿੰਘ ਦੇ ਯਤਨਾਂ ਦੀ ਸ਼ਲਾਘਾ ਕੀਤੀ। ਰੈਕਸਲ ਕੰਪਨੀ ਦੇ ਡਾਇਰੈਕਟਰ ਸ੍ਰੀ ਵਿਨਾਇਕ ਬੁਚੇ ਮੀਟਿੰਗ ਵਿੱਚ ਸ੍ਰੀ ਰਜਿੰਦਰ ਕੌਲ ਅਤੇ ਸ਼ਰੀਕਾ ਇੰਟਰਪ੍ਰਾਈਜ਼ ਲਿਮਟਡ ਦੇ ਡਾਇਰੈਕਟਰ ਸ੍ਰੀ ਰਵੀ ਭਾਨ ਵੀ ਹਾਜ਼ਰ ਸਨ। ਦੋਵੇਂ ਕੰਪਨੀਆਂ ਬਠਿੰਡਾ ਸੋਲਰ ਸਿਟੀ ਪ੍ਰੋਜੈਕਟ ਨੂੰ ਨੇਪਰੇ ਚੜਾ ਰਹੀਆਂ ਹਨ।

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD